ਪੰਜਾਬ
Sultanpur Lodhi News : ਮਲਕੀਤ ਸਿੰਘ ਦੇ ਕਤਲ ਕਾਂਡ ’ਚ ਪੁਲਿਸ ਨੇ ਦੋਸ਼ੀ ਸਾਬਕਾ ਫੌਜੀ ਅਤੇ ਉਸ ਦੀ ਪਤਨੀ ਨੂੰ ਕੀਤਾ ਗ੍ਰਿਫ਼ਤਾਰ
Sultanpur Lodhi News : ਘਟਨਾ ਚ ਪ੍ਰਯੋਗ ਕੀਤਾ ਗਿਆ 32 ਬੋਰ ਰਿਵਾਲਵਰ ਬਰਾਮਦ
ਦੁਬਈ ਵਿਖੇ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਮੌਤ, ਤਿੰਨ ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
ਟਾਂਡਾ ਦੇ ਪਿੰਡ ਖਾਨਪੁਰ ਦਾ ਰਹਿਣ ਵਾਲਾ ਸੀ ਮ੍ਰਿਤਕ ਲਖਵਿੰਦਰ ਸਿੰਘ
Batala News : ਛੋਟੇ ਸਕੇ ਭਰਾ ਨੇ ਵੱਡੇ ਸਕੇ ਭਰਾ ਦਾ ਤੇਜ਼ਧਾਰ ਹਥਿਆਰਾਂ ਕੀਤਾ ਕਤਲ
Batala News : ਕਾਤਲ ਭਰਾ ਮੌਕੇ ਤੋਂ ਹੋਇਆ ਫ਼ਰਾਰ, ਪੁਲਿਸ ਜਾਂਚ ’ਚ ਜੁਟੀ
Bathinda News : ਪੰਜਾਬ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਗ੍ਰਿਫ਼ਤਾਰ
Bathinda News :ਸਾਬਕਾ ਗ੍ਰੰਥੀ ਨੇ ਗੁਰਦੁਆਰਾ ਸਾਹਿਬ ਦਾ ਲੈਟਰ ਪੈਡ ਕੀਤਾ ਚੋਰੀ
ਸੁਲਤਾਨਪੁਰ ਲੋਧੀ ਵਿਖੇ ਕਿਸਾਨ ਦੇ ਗੋਲੀਆਂ ਮਾਰ ਕੇ ਕਤਲ
ਗੁਆਂਢੀ ਨਾਲ ਹੋਇਆ ਸੀ ਮਾਮੂਲੀ ਤਕਰਾਰ
ਨਸ਼ਾ ਤਸਕਰਾਂ ਦੇ ਵਿਰੁੱਧ ਨਵਾਂ ਸ਼ਹਿਰ ਦੀ ਪੁਲਿਸ ਦਾ ਵੱਡਾ ਐਕਸ਼ਨ, 56 ਲੱਖ ਦੀ ਜਾਇਦਾਦ ਨੂੰ ਕੀਤਾ ਅਟੈਚ
ਦੋ ਨਸ਼ਾ ਤਸਕਰਾਂ ਦੀ ਜਾਇਦਾਦ ਕੀਤੀ ਅਟੈਚ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਤਾ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
84 ਸਾਲਾ ਮਾਤਾ ਰਾਜਿੰਦਰ ਕੌਰ ਦਾ ਬੀਤੀ ਰਾਤ ਦੇਹਾਂਤ
Jagraon News : ਜਗਰਾਓਂ ਪੁਲਿਸ ਨੇ ਫੜਿਆ ਸ਼ਰਾਬ ਤਸਕਰ, 24 ਪੇਟੀਆਂ ਸ਼ਰਾਬ ਦੀਆਂ ਕੀਤੀਆਂ ਬਰਾਮਦ
Jagraon News : ਕਾਰ 'ਚ ਛੁਪਾ ਕੇ ਲਿਆ ਰਿਹਾ ਸੀ, ਰਾਏਕੋਟ 'ਚ ਕਰਦਾ ਸੀ ਸਪਲਾਈ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
53 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਪਤੀ ਅਤੇ ਦੋ ਧੀਆਂ ਛੱਡ ਗਏ
Punjab News : ਪੰਜਾਬ ਨੂੰ ਮਿਲੀ 1000 ਕਰੋੜ ਦੀ ਵਿੱਤੀ ਸਹਾਇਤਾ : ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ
Punjab News : ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸੰਸਦ ਦੇ ਮਾਨਸੂਨ ਸੈਸ਼ਨ ਵਿਚ ਪੰਜਾਬ ਨੂੰ ਵਿਸ਼ੇਸ਼ ਵਿੱਤੀ ਸਹਾਇਤਾ ਦੇਣ ਬਾਰੇ ਆਪਣਾ ਪੱਖ ਰੱਖਿਆ ਸੀ