ਪੰਜਾਬ
Fazilka News : ਰੋਡਵੇਜ਼ ਦੀ ਬੱਸ ਨੇ ਸੜਕ 'ਤੇ ਖੜ੍ਹੇ ਜੋੜੇ ਨੂੰ ਮਾਰੀ ਟੱਕਰ ,10 ਮਹੀਨੇ ਦੇ ਬੱਚੇ ਦੀ ਮੌਤ
ਛਬੀਲ 'ਤੇ ਪਾਣੀ ਪੀਣ ਲਈ ਰੁਕਿਆ ਸੀ ਇਹ ਜੋੜਾ
Hoshiarpur News : ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ 2 ਧਿਰਾਂ ’ਚ ਹੋਈ ਖੂਨੀ ਝੜਪ
Hoshiarpur News : ਝੜਪ ਦੌਰਾਨ ਇਕ ਨੌਜਵਾਨ ਗੰਭੀਰ ਹੋਇਆ ਗੰਭੀਰ ਜ਼ਖ਼ਮੀ
Bathinda News : ਬਠਿੰਡਾ ਜੇਲ੍ਹ ’ਚ ਵਾਰਡਨ ਹੀ ਕਰਦਾ ਸੀ ਕੈਦੀਆਂ ਨੂੰ ਚਿੱਟਾ ਸਪਲਾਈ
Bathinda News : ਪੁਲਿਸ ਨੇ ਗ੍ਰਿਫ਼ਤਾਰ ਕਰ ਕੀਤਾ ਅਦਾਲਤ ’ਚ ਪੇਸ਼, ਮੁਲਜ਼ਮ ਲਵਪ੍ਰੀਤ ਸਿੰਘ ਦਾ 1 ਦਿਨ ਦਾ ਮਿਲਿਆ ਪੁਲਿਸ ਰਿਮਾਂਡ
Punajab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸੁਖਬੀਰ ਬਾਦਲ ,ਜਥੇਦਾਰ ਨੂੰ ਸੌਂਪਿਆ ਲਿਫਾਫਾਬੰਦ ਜਵਾਬ
ਸੁਖਬੀਰ ਬਾਦਲ ਨੇ ਬਾਗੀ ਧੜੇ ਵੱਲੋਂ ਲਾਏ ਦੋਸ਼ਾਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਆਪਣਾ ਸਪੱਸ਼ਟੀਕਰਨ
Amritsar News : BSF ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਆਉਣ ਵਾਲੇ ਇੱਕ ਵਿਅਕਤੀ ਨੂੰ ਦਬੋਚਿਆ
Amritsar News : ਅੰਤਰਰਾਸ਼ਟਰੀ ਸਰਹੱਦ ਨੂੰ ਪਾਰ ਕਰ ਰਿਹਾ ਸੀ ਘੁਸਪੈਠੀਆਂ
Firozepur News : ਫ਼ਿਰੋਜ਼ਪੁਰ ’ਚ ਦੋ ਨੌਜਵਾਨਾਂ ਨੂੰ 148 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ
Firozepur News : ਨੌਜਵਾਨਾਂ ਖਿਲਾਫ਼ ਪਹਿਲਾਂ ਵੀ ਮਾਮਲਾ ਹਨ ਦਰਜ
Punjab Weather: ਪੰਜਾਬ 'ਚ ਅੱਜ ਛਾਏ ਰਹਿਣਗੇ ਬੱਦਲ, ਇਨ੍ਹਾਂ 5 ਸ਼ਹਿਰਾਂ 'ਚ ਮੀਂਹ ਦਾ ਅਲਰਟ
Punjab Weather: ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ -0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ
ਆਮਦਨ ਤੋਂ ਵੱਧ ਸੰਪਤੀ ਮਾਮਲੇ ’ਚ ਕਾਰਜ ਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ
Vigilance Bureau:ਮੁਹਾਲੀ ਅਦਾਲਤ ਨੇ ਦਿੱਤਾ 3 ਦਿਨ ਦਾ ਪੁਲਿਸ ਰਿਮਾਂਡ
ਅੰਮ੍ਰਿਤਸਰ-ਕੋਲਕਾਤਾ ਕੋਰੀਡੋਰ ਨਾਲ ਪੰਜਾਬ ’ਚ ਉਦਯੋਗਿਕ ਵਿਕਾਸ ਤੇਜ਼ ਹੋਣ ਦੀ ਉਮੀਦ
ਪੰਜਾਬ ਦੇ ਨਾਲ-ਨਾਲ ਇਸ ਦਾ ਅਸਰ ਸੱਤ ਸੂਬਿਆਂ ਹਰਿਆਣਾ, ਉੱਤਰ ਪ੍ਰਦੇਸ਼, ਉਤਰਾਖੰਡ, ਬਿਹਾਰ, ਝਾਰਖੰਡ ਅਤੇ ਪਛਮੀ ਬੰਗਾਲ ’ਚ ਪਵੇਗਾ
Gurdaspur News : ਲਾਹੌਰ ਬਰਾਂਚ ਨਹਿਰ ’ਚ ਨਹਾਉਣ ਗਏ ਸਰਪੰਚ ਦੀ ਡੁੱਬਣ ਨਾਲ ਹੋਈ ਮੌ+ਤ
Gurdaspur News : 3 ਬਚਾਉਣ ਗਏ ਸਾਥੀਆਂ ’ਚੋਂ 2 ਵਿਅਕਤੀ ਸਰਪੰਚ ਨਾਲ ਹੀ ਡੁੱਬੇ, ਪੰਜਵੇਂ ਦਿਨ ਸਰਪੰਚ ਦੀ ਮਿਲੀ ਲਾਸ਼