ਪੰਜਾਬ
Punjab News: ਕਪੂਰਥਲਾ ਦੀ ਮਾਡਰਨ ਜੇਲ ’ਚ ਗੋਲੀ ਲੱਗਣ ਨਾਲ CRPF ਦੇ ਜਵਾਨ ਦੀ ਹੋਈ ਮੌਤ
Punjab News: ਪ੍ਰਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਬੀਐਨਐਸ ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
Punjab News: ਰੁਬਿੰਦਰਜੀਤ ਸਿੰਘ ਬਰਾੜ ਬਣੇ ਯੂਟੀ ਦੇ ਡਾਇਰੈਕਟਰ ਹਾਇਰ ਐਜੂਕੇਸ਼ਨ
Punjab News: ਅਮਨਦੀਪ ਸਿੰਘ ਭੱਟੀ ਨੂੰ ਵਧੀਕ ਡੀਸੀ ਤੇ ਸਕੱਤਰ ਉੱਚ ਸਿੱਖਆ ਦੀ ਦਿੱਤੀ ਗਈ ਜ਼ਿੰਮੇਵਾਰੀ
Punjab Weather Update: ਪੰਜਾਬ ਵਿਚ ਅੱਜ ਤੇ ਕੱਲ੍ਹ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਅਲਰਟ ਕਰ ਦਿੱਤਾ ਜਾਰੀ
Punjab Weather Update: ਕੱਲ੍ਹ ਸ਼ਾਮ ਅੰਮ੍ਰਿਤਸਰ ਵਿੱਚ ਵੀ ਮੀਂਹ ਪਿਆ
Punjab News: ਕਰੰਟ ਲੱਗਣ ਨਾਲ ਸਹਾਇਕ ਲਾਈਨਮੈਨ ਦੀ ਮੌਤ
ਜਿਸ ਕਾਰਨ ਵਿਭਾਗ ਦੇ ਸਮੁੱਚੇ ਕਰਮਚਾਰੀਆਂ ਵਿਚ ਸੋਗ ਦੀ ਲਹਿਰ ਫੈਲ ਗਈ
Jalandhar News : ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਦੇ ਵੋਟਰਾਂ ਦਾ ਜ਼ਿੰਮੇਵਾਰੀ ਨਿਭਾਉਣ ਲਈ ਕੀਤਾ ਧੰਨਵਾਦ
ਤੁਹਾਡੀਆਂ ਵੋਟਾਂ ਜਲੰਧਰ ਪੱਛਮੀ ਹਲਕੇ ਦੇ ਵਿਕਾਸ ਵਿਚ ਪਾਉਣਗੀਆਂ ਅਹਿਮ ਯੋਗਦਾਨ : ਭਗਵੰਤ ਮਾਨ
Punjab News : 'ਆਪ' ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਸੰਸਦ ਮੈਂਬਰ ਬਲਬੀਰ ਸੀਚੇਵਾਲ ਨਾਲ ਬੀਈ ਨਦੀ ਦਾ ਕੀਤਾ ਦੌਰਾ
ਸੀਚੇਵਾਲ ਵੱਲੋਂ ਦਰਿਆ ਦੀ ਸਫਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਕੀਤੀ ਸ਼ਲਾਘਾ
Fazilka News : ਵਿਜੀਲੈਂਸ ਬਿਊਰੋ ਨੇ PSPCL ਦੇ ਜੇਈ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ
ਉਕਤ ਜੇਈ ਨੇ ਬਿਜਲੀ ਦਾ ਟਰਾਂਸਫਾਰਮਰ ਲਗਾਉਣ ਬਦਲੇ ਮੰਗੀ ਸੀ ਰਿਸ਼ਵਤ
Ludhiana News : ਪਤੀ ਵਿਦੇਸ਼ 'ਚ ਰਹਿੰਦਾ ,ਪਿੰਡ ਦੇ ਨੌਜਵਾਨ ਤੋਂ ਤੰਗ ਆ ਕੇ ਵਿਆਹੁਤਾ ਨੇ ਕੀਤੀ ਖੁਦਕੁਸ਼ੀ ,ਇਲਾਜ ਦੌਰਾਨ ਹੋਈ ਮੌਤ
ਜਦੋਂ ਵੀ ਉਹ ਘਰੋਂ ਸੈਰ ਕਰਨ ਜਾਂਦੀ ਸੀ ਤਾਂ ਮੁਲਜ਼ਮ ਨੌਜਵਾਨ ਉਸ ਦਾ ਪਿੱਛਾ ਕਰਦਾ ਸੀ
Punjab News : ਚਾਰ ਟੋਲ ਬੰਦ ਹੋਣ ਕਾਰਨ 195 ਕਰੋੜ ਦਾ ਨੁਕਸਾਨ, ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ
ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਦੱਸਿਆ ਕਿ ਲਾਡੋਵਾਲ ਨੂੰ ਛੱਡ ਕੇ ਬਾਕੀ 3 ਟੋਲ ਪਲਾਜ਼ੇ ਖੁੱਲ੍ਹ ਚੁੱਕੇ*
Punjab News : ਆਪ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਹਾਈ ਕੋਰਟ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ, ਕਿਸਾਨਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ
ਹਾਈ ਕੋਰਟ ਦੇ ਫ਼ੈਸਲੇ 'ਤੇ 'ਆਪ ਨੇ ਕਿਹਾ, ਕਿਸਾਨਾਂ ਦੀਆਂ ਮੰਗਾਂ ਜਾਇਜ਼, ਕੇਂਦਰ ਸਰਕਾਰ ਨੂੰ ਕਾਨੂੰਨ ਬਣਾਉਣਾ ਚਾਹੀਦਾ ਹੈ