ਪੰਜਾਬ
Amritsar News : ਕੰਧ ਟੱਪ ਕੇ ਘਰ 'ਚ ਦਾਖਲ ਹੋਏ ਬਦਮਾਸ਼ , ਬੱਚੇ ਨੂੰ ਦੁੱਧ ਪਿਲਾ ਰਹੀ ਔਰਤ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂ ਕਿ 6 ਮੁਲਜ਼ਮ ਅਜੇ ਫਰਾਰ ਹਨ
Jalandhar News : ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੈਂਬਰ ਸਿਮਰਨਜੀਤ ਸਿੰਘ ਉਰਫ਼ ਬਬਲੂ ਨੇ ਪੁਲਿਸ ਹਿਰਾਸਤ ਚੋਂ ਭੱਜਣ ਦੀ ਕੀਤੀ ਕੋਸ਼ਿਸ਼
ਪੁਲਿਸ ਗੋਲੀਬਾਰੀ ਵਿੱਚ ਹੋਇਆ ਫੱਟੜ ; 2 ਹਥਿਆਰ ਬਰਾਮਦ
ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼ , ਸਰਗਨੇ ਸਮੇਤ ਪੰਜ ਆਰੋਪੀ 2 ਪਿਸਤੌਲਾਂ ਸਣੇ ਕਾਬੂ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੁੱਖਾ ਪਿਸਤੌਲ ਅਤੇ ਉਸਦੇ ਸਾਥੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਗੈਂਗਵਾਰ ਨੂੰ ਟਾਲਿਆ: ਡੀਜੀਪੀ ਗੌਰਵ ਯਾਦਵ
Jalandhar West by-election: ਜਲੰਧਰ ਪੱਛਮੀ ਉਪ ਚੋਣ ਲਈ ਚੋਣ ਪ੍ਰਚਾਰ ਖ਼ਤਮ
Jalandhar West by-election: ਸਿਰਫ਼ 4 ਵਿਅਕਤੀਆਂ ਵੱਲੋਂ ਘਰ-ਘਰ ਪ੍ਰਚਾਰ ਕਰਨ ਦੀ ਇਜਾਜ਼ਤ
Jalandhar News : ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ’ਤੇ ਪਾਬੰਦੀ
ਇਹ ਹੁਕਮ 20 ਜੁਲਾਈ 2024 ਤੱਕ ਲਾਗੂ ਰਹੇਗਾ
Punjab News: ਰਿਸ਼ਤੇ ਹੋਏ ਤਾਰ-ਤਾਰ: ਜ਼ਮੀਨੀ ਵਿਵਾਦ ਨੂੰ ਲੈ ਕੇ ਵੱਡੇ ਭਰਾ ਨੇ ਛੋਟੇ ਭਰਾ ਦਾ ਕੀਤਾ ਕਤਲ
Punjab News: ਮ੍ਰਿਤਕ ਪੰਕਜ ਦਾ ਕਰੀਬ ਇਕ ਸਾਲ ਪਹਿਲਾਂ ਹੋਇਆ ਸੀ ਵਿਆਹ
Jalandhar West by-election: ਇਸ ਵਾਰ ਵੋਟਰ ਦੀ ਵਿਚਕਾਰਲੀ ਉਂਗਲ 'ਤੇ ਲਗਾਈ ਜਾਵੇਗੀ ਸਿਆਹੀ: ਜ਼ਿਲ੍ਹਾ ਚੋਣ ਅਫ਼ਸਰ
Jalandhar West by-election: ਕਿਹਾ ਲੋਕ ਸਭਾ ਚੋਣਾਂ ਦੌਰਾਨ ਪਹਿਲੀ ਉਂਗਲ ’ਤੇ ਪਹਿਲਾਂ ਹੀ ਸਿਆਹੀ ਦਾ ਨਿਸ਼ਾਨ ਹੋਣ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਲਿਆ ਫੈਸਲਾ
Kullad Pizza Couple Attacked News : ਮਸ਼ਹੂਰ ਕੁੱਲੜ ਪੀਜ਼ਾ ਜੋੜੇ ਦੀ ਕਾਰ ’ਤੇ ਅਣਪਛਾਤੇ ਹਮਲਾਵਰਾਂ ਨੇ ਕੀਤਾ ਹਮਲਾ
Kullad Pizza Couple Attacked News : ਕੁੱਲੜ ਪੀਜ਼ਾ ਕਪਲ ਦੇ ਨਾਂ ਨਾਲ ਮਸ਼ਹੂਰ ਸਹਿਜ ਅਰੋੜਾ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਉਕਤ ਘਟਨਾ ਦੀ ਜਾਣਕਾਰੀ ਸਾਂਝੀ ਕੀਤੀ ਹੈ।
Punjab News: ਗੁਰੂਘਰ 'ਚ ਬੇਅਦਬੀ ਦੀ ਕੋਸ਼ਿਸ਼! ਪਿੰਡ ਵਾਸੀਆਂ ਨੇ ਮੁਲਜ਼ਮ ਕੀਤਾ ਕਾਬੂ
Punjab News: ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਹੈ
Punjab Police: ਪੰਜਾਬ ਪੁਲਿਸ ਨਫ਼ਰਤ ਭਰੇ ਭਾਸ਼ਣ ਦੇ ਮਾਮਲਿਆਂ ਨਾਲ ਨਜਿੱਠਣ ਲਈ ਸਿਖਲਾਈ ਪ੍ਰਾਪਤ ਨਹੀਂ ਹੈ: SGPC
ਡੀਜੀਪੀ ਨੇ 'ਐਕਸ' 'ਤੇ ਇੱਕ ਵੀਡੀਓ ਪੋਸਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਨਵੇਂ ਯੁੱਗ ਦੇ ਅਪਰਾਧਾਂ ਨਾਲ ਨਜਿੱਠਣ ਲਈ ਤਿਆਰ ਹੈ।