ਪੰਜਾਬ
Machiwara Sahib : ਧਾਗਾ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ,1 ਕਰੋੜ ਦਾ ਰਾਅ ਮੈਟੀਰੀਅਲ ਸੜ ਕੇ ਹੋਇਆ ਸੁਆਹ
Machiwara Sahib : ਅੱਗ ਇੰਨੀ ਭਿਆਨਕ ਸੀ ਕਿ ਸਮਰਾਲਾ, ਖੰਨਾ ਤੇ ਲੁਧਿਆਣਾ ਤੋਂ ਮੰਗਵਾਈਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Sangrur News : ਪਹਿਲੀ ਜਮਾਤ 'ਚ ਪੜ੍ਹਦੀ 6 ਸਾਲਾ ਬੱਚੀ ਨਾਲ ਚਚੇਰੇ ਭਰਾ ਵੱਲੋਂ ਜਬਰ ਜਨਾਹ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਕਾਬੂ
ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ
Fazilka News : ਵਿਅਕਤੀ ਨੇ ਕੈਂਚੀ ਮਾਰ ਕੇ ਆਪਣੀ ਦੂਜੀ ਪਤਨੀ ਦਾ ਵੀ ਕੀਤਾ ਕਤਲ , 4 ਮਹੀਨੇ ਪਹਿਲਾਂ ਕੀਤੀ ਸੀ ਕੋਰਟ ਮੈਰਿਜ
ਪਹਿਲੀ ਪਤਨੀ ਦੇ ਕਤਲ ਮਾਮਲੇ 'ਚ 10 ਸਾਲ ਦੀ ਸਜ਼ਾ ਕੱਟ ਕੇ 6 ਮਹੀਨੇ ਪਹਿਲਾਂ ਹੀ ਆਇਆ ਸੀ ਬਾਹਰ
Jalandhar News :'ਆਪ' ਨੇ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਦੇ ਬੇਟੇ 'ਤੇ ਜ਼ਮੀਨ ਘੁਟਾਲੇ ਦੇ ਲਾਏ ਦੋਸ਼
ਸੁਰਿੰਦਰ ਕੌਰ ਦੇ ਬੇਟੇ ਕਰਨ ਨੇ ਸੀਨੀਅਰ ਡਿਪਟੀ ਮੇਅਰ ਵਜੋਂ ਆਪਣੀ ਮਾਂ ਦੇ ਅਹੁਦੇ ਦੀ ਦੁਰਵਰਤੋਂ ਕੀਤੀ ਅਤੇ ਇਸ ਦਾ ਵਿੱਤੀ ਫਾਇਦਾ ਉਠਾਇਆ : ਪਵਨ ਕੁਮਾਰ ਟੀਨੂੰ
ਕੁਲਵਿੰਦਰ ਕੌਰ ਨੇ ਸਿੱਖ ਕੌਮ ਦਾ ਸਿਰ ਉੱਚਾ ਕੀਤਾ: ਅੰਮ੍ਰਿਤਪਾਲ ਸਿੰਘ
‘ਕੰਗਨਾ ਰਨੌਤ ਦੇ ਇਤਰਾਜ਼ਯੋਗ ਬਿਆਨਾਂ ਨੂੰ ਕੋਈ ਵੀ ਅਣਖੀ ਵਿਅਕਤੀ ਬਰਦਾਸ਼ਤ ਨਹੀਂ ਕਰ ਸਕਦਾ’
Farmer News : ਪੰਜਾਬ ਦੇ ਸੰਘਰਸ਼ੀ ਕਿਸਾਨਾਂ ਦੀ ਨਵੀਂ ਰਣਨੀਤੀ, ਭਲਕੇ ਦੇਸ਼ ਭਰ ਦੇ ਸੰਸਦ ਮੈਂਬਰਾਂ ਨੂੰ ਸੌਂਪਣਗੇ ਮੰਗ ਪੱਤਰ
Farmer News : MSP 'ਤੇ ਪ੍ਰਾਈਵੇਟ ਬਿੱਲ ਲਿਆਉਣ ਦੀ ਮੰਗ
ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ
ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ : ਅਮਨ ਅਰੋੜਾ
Jalandhar News : ਸਾਬਕਾ MP ਕੇਪੀ ਦੀ ਪਤਨੀ ਦਾ ਦਿਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਦੋ ਦਿਨ ਪਹਿਲਾਂ PGI ਤੋਂ ਘਰ ਲਿਆਂਦਾ
Jalandhar By Election: ਆਮ ਆਦਮੀ ਪਾਰਟੀ ਨੇ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਦੇ ਬੇਟੇ 'ਤੇ ਜ਼ਮੀਨ ਘੁਟਾਲੇ ਦੇ ਲਾਏ ਦੋਸ਼
Jalandhar By Election: ਟੀਨੂੰ ਨੇ ਪੰਜਾਬ ਸਰਕਾਰ ਨੂੰ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਉਣ ਦੀ ਕੀਤੀ ਅਪੀਲ
Amritsar News: NGT ਨੇ ਅੰਮ੍ਰਿਤਸਰ ਰੰਗਾਈ ਯੂਨਿਟ 'ਤੇ ਲਗਾਇਆ 1 ਕਰੋੜ ਦਾ ਜੁਰਮਾਨਾ
Amritsar News:ਵਾਤਾਵਰਣ ਸਬੰਧੀ ਹਦਾਇਤਾਂ ਦੀ ਉਲੰਘਣਾ ਦਾ ਇਲਜ਼ਾਮ