ਪੰਜਾਬ
Punjab News : ਪੰਜਾਬ ਕੈਬਨਿਟ ਨੇ ਪੰਜਾਬ ਲਈ ਨਵੀਂ ਖੇਤੀਬਾੜੀ ਨੀਤੀ ਤਿਆਰ ਕਰਨ ਨੂੰ ਦਿੱਤੀ ਮਨਜ਼ੂਰੀ
ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਦੇ ਮੰਤਵ ਨਾਲ ਲਿਆ ਫੈਸਲਾ
Punjab News : ਪੰਜਾਬ ਨੂੰ AIF ਸਕੀਮ ਤਹਿਤ ਭਾਰਤ ’ਚ "ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ" ਮਿਲਿਆ
ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਨਦਾਰ ਪ੍ਰਾਪਤੀ ਲਈ ਅਧਿਕਾਰੀਆਂ ਦੀ ਸ਼ਲਾਘਾ
Punjab News : CM ਭਗਵੰਤ ਮਾਨ ਵੱਲੋਂ ਰਜਿਸਟਰੀ ਲਈ NOC ਦੀ ਸ਼ਰਤ ਖਤਮ ਕਰਨਾ ਇਕ ਮਿਸਾਲੀ ਕਦਮ : ਜਿੰਪਾ
ਲੋਕ ਪੱਖੀ ਫੈਸਲੇ ਲੈਣੇ ਸਰਕਾਰ ਦੀ ਪਹਿਲ : ਮਾਲ ਮੰਤਰੀ
Punjab News : ਤੇਲ ਦੀਆਂ ਕੀਮਤਾਂ 'ਚ ਵਾਧੇ ਨਾਲ AAP ਨੇ ਆਮ ਲੋਕਾਂ ਦੀਆਂ ਜੇਬਾਂ ਨੂੰ ਖੋਰਾ ਲਾਇਆ : ਪ੍ਰਤਾਪ ਬਾਜਵਾ
ਪੈਟਰੋਲ ਦੀ ਕੀਮਤ ਵਿੱਚ 0.61 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 0.92 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ
Punjab News : CM ਭਗਵੰਤ ਮਾਨ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ
ਸੂਬੇ ਵਿੱਚ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ
Hoshiarpur News : CM ਭਗਵੰਤ ਮਾਨ ਦਾ ਅਧਿਆਪਕਾਂ ਨੂੰ ਤੋਹਫਾ , ਅਧਿਆਪਕ ਸਿਰਫ਼ ਪੜ੍ਹਾਉਣਗੇ, ਹੋਰ ਕੰਮਾਂ ਤੋਂ ਮਿਲੇਗੀ ਨਿਜਾਤ
CM ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ 55 ਅਧਿਆਪਕਾਂ ਨੂੰ ਕੀਤਾ ਸਨਮਾਨਿਤ
Telangana News : ਤੇਲੰਗਾਨਾ 'ਚ ਪੁਲਿਸ ਨਾਲ ਗੋਲੀਬਾਰੀ ਵਿੱਚ 6 ਮਾਓਵਾਦੀ ਢੇਰ , 2 ਕਮਾਂਡੋ ਜ਼ਖ਼ਮੀ
ਮ੍ਰਿਤਕਾਂ 'ਚ ਮਾਓਵਾਦੀਆਂ ਦਾ ਇੱਕ ਸੀਨੀਅਰ ਕਾਡਰ ਵੀ ਸ਼ਾਮਲ
Farmers Protest : ਥੋੜੀ ਦੇਰ ਬਾਅਦ ਹੋਵੇਗੀ ਕਿਸਾਨਾਂ ਦੀ CM ਭਗਵੰਤ ਮਾਨ ਨਾਲ ਮੀਟਿੰਗ, ਖੇਤੀ ਨੀਤੀ ਸਮੇਤ ਸਾਰੇ ਮੁੱਦਿਆਂ 'ਤੇ ਹੋਵੇਗੀ ਚਰਚਾ
ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਬਿਕਰਮ ਮਜੀਠੀਆ ਨੇ ਸੌਂਪਿਆ ਸਪਸ਼ਟੀਕਰਨ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਹੁਕਮ ਹੋਵੇਗਾ ਸਿਰ ਮੱਥੇ - ਮਜੀਠੀਆ
Congress leader Rajdeep Singh: ਅਦਾਲਤ ਨੇ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜਿਆ
Congress leader Rajdeep Singh:ਈ.ਡੀ. ਨੇ ਰਾਜਦੀਪ ਸਿੰਘ ਨੂੰ ਕੀਤਾ ਸੀ ਗ੍ਰਿਫ਼ਤਾਰ