ਪੰਜਾਬ
ਗੁਰਮੀਤ ਸਿੰਘ ਬੁੱਕਣਵਾਲਾ ਨੇ NSA ਦੇ ਕਾਲ ਵਿੱਚ ਵਾਧੇ ਦੇ ਵਿਰੋਧ 'ਚ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ
ਅੰਮ੍ਰਿਤਪਾਲ ਸਿੰਘ ਆਪਣੇ 'ਤੇ ਲਗਾਏ ਗਏ NSA ਨੂੰ ਦੂਜੀ ਵਾਰ ਹਾਈ ਕੋਰਟ 'ਚ ਚੁਣੌਤੀ ਦੇ ਚੁੱਕੇ ਹਨ।
Mohali News : ਪੰਜਾਬ ਮੰਡੀ ਬੋਰਡ ਦੇ ਬੋਰਡ ਆਫ ਡਾਇਰੈਕਟਰਜ਼ ਦੀ ਹੋਈ ਮੀਟਿੰਗ
Mohali News : ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਮੰਡੀ ਬੋਰਡ ਦੇ ਵਿਕਾਸ ਲਈ ਲਏ ਗਏ ਅਹਿਮ ਫੈਸਲੇ
Punjab News : ਖੇਤੀ ਨੀਤੀ ਮੋਰਚਾ ਪੂਰੇ ਉਤਸ਼ਾਹ ਨਾਲ ਚੌਥੇ ਦਿਨ ਵੀ ਜਾਰੀ ,ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਾਫਲੇ ਵੱਡੀ ਗਿਣਤੀ 'ਚ ਪਹੁੰਚੇ
ਮੁੱਖ ਮੰਤਰੀ ਵੱਲੋਂ ਸਬੰਧਤ ਧਿਰਾਂ ਨਾਲ਼ ਚਰਚਾ ਕਰਕੇ ਖੇਤੀ ਨੀਤੀ ਲਾਗੂ ਕਰਨ ਦਾ ਬਿਆਨ ਟਾਲ ਮਟੋਲ ਦੀ ਨੀਤੀ ਕਰਾਰ
Punjab News : ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ : ਮੁੱਖ ਮੰਤਰੀ
ਬੇਅਦਬੀ ਦੇ ਮਸਲੇ ਉਤੇ ਤਾਜ਼ਾ ਰਿਪੋਰਟ ਛੇਤੀ ਦਾਇਰ ਕੀਤੀ ਜਾਵੇਗੀ
Punjab News: ਸੈਸ਼ਨ ਦੇ ਆਖਰੀ ਦਿਨ 11 ਸਕੂਲਾਂ ਦੇ ਵਿਦਿਆਰਥੀ ਅਤੇ 24 ਅਧਿਆਪਕ ਨੂੰ ਦਿਖਾਈ ਸਦਨ ਦੀ ਕਾਰਵਾਈ
ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਬਣਾਇਆ ਹੱਬ
ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ
ਅਧਿਆਪਕ ਸਿੱਖਿਆ ਪ੍ਰਦਾਨ ਕਰਨ ਵਿੱਚ ਵੱਡਮੁੱਲੀ ਸੇਵਾ ਨਿਭਾਉਂਦੇ - ਮੰਤਰੀ
Punjab News : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਭੂੰਦੜ ਵੱਲੋਂ ਜ਼ਿਮਨੀ ਚੋਣਾਂ ਲਈ ਚੋਣ ਪ੍ਰਚਾਰ ਇੰਚਾਰਜਾਂ ਦੀ ਨਿਯੁਕਤੀ
ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ,ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰੀ ਅਤੇ ਇਕਬਾਲ ਸਿੰਘ ਝੂੰਦਾਂ ਨੂੰ ਬਰਨਾਲਾ ਦਿਹਾਤੀ ਲਈ ਚੋਣ ਪ੍ਰਚਾਰ ਇੰਚਾਰਜ ਨਿਯੁਕਤ ਕੀਤਾ
ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਧੋਖੇਬਾਜ਼ੀ ਨਾਲ ਪੈਨਸ਼ਨ ਲੈ ਰਹੇ ਲੋਕਾਂ ਤੋਂ 145.73 ਕਰੋੜ ਦੀ ਕੀਤੀ ਰਿਕਵਰੀ
ਸਰਵੇ ਰਿਪੋਰਟ ਅਨੁਸਾਰ ਪੈਨਸ਼ਨ ਸਕੀਮ ਅਧੀਨ ਲਾਭਪਾਤਰੀ ਪਾਏ ਗਏ ਮ੍ਰਿਤਕ ਤੇ ਅਯੋਗ
Moga News: ਪਿੰਡ ਲੰਗੇਆਣਾ ਵਿੱਚ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 4 ਦੀ ਮੌਤ
ਹਾਦਸੇ ਵਿੱਚ ਇਕੋ ਪਰਿਵਾਰ ਦੇ ਚਾਰ ਮੈਂਬਰ ਦੀ ਹੋਈ ਮੌਤ
Amritsar News : ਪੰਜ ਤਖ਼ਤ ਸਾਹਿਬਾਨ ਦੀ ਰੇਲ ਯਾਤਰਾ ਗੱਡੀ ਨੇ ਅੰਮ੍ਰਿਤਸਰ ਤੋਂ ਜੈਕਾਰਿਆਂ ਦੀ ਗੂੰਜ ’ਚ ਕੀਤੀ ਵਾਪਸੀ ਰਵਾਨਗੀ
ਗਿਆਨੀ ਰਘਬੀਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਸੁਲਤਾਨ ਸਿੰਘ ਤੇ ਬਾਬਾ ਬਲਬੀਰ ਸਿੰਘ ਨੇ ਭਰੀ ਹਾਜ਼ਰੀ