ਪੰਜਾਬ
Amritsar News : ਅੰਮ੍ਰਿਤਸਰ ਦੀ ਬੀ.ਜੇ.ਪੀ. ਇਕਾਈ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ
ਕੇਂਦਰ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ 'ਚ ਕਿਸਾਨ,ਖੇਤ ਮਜ਼ਦੂਰਾਂ ਦਾ ਧਿਆਨ ਰੱਖਣ,ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਛੁੱਟੀ ਸਬੰਧੀ ਦਿੱਤਾ ਮੰਗ ਪੱਤਰ
Bhakra Dam News : ਭਾਖੜਾ ਡੈਮ ਦੇ ਮੁੜ ਖੋਲ੍ਹੇ ਫਲੱਡ ਗੇਟ, ਸਾਇਰਨ ਵੱਜਣੇ ਹੋਏ ਸ਼ੁਰੂ
Bhakra Dam News : ਸਤਲੁਜ ਦਰਿਆ ਚ 60 ਹਜ਼ਾਰਰ ਕਿਊਸਿਕ ਤੋਂ ਵੱਧ ਪਾਣੀ ਆਉਣ ਦੀ ਸੰਭਾਵਨਾ
Sri Chamkaur Sahib : ਸਤਲੁਜ ਦਰਿਆ ਦੇ ਦਾਊਦਪੁਰ ਬੰਨ੍ਹ ਨੂੰ ਟੁੱਟਣ ਤੋਂ ਬਚਾਉਣ ਲਈ MP ਚਰਨਜੀਤ ਚੰਨੀ ਨੇ ਸਾਂਭਿਆ ਮੋਰਚਾ
Sri Chamkaur Sahib : ਕਿਹਾ-ਇਹ ਔਖੀ ਘੜੀ ਹੈ ਅਤੇ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ,ਭਾਰਤੀ ਫ਼ੌਜ ਦੀ ਮਦਦ ਨਾਲ ਬੰਨ੍ਹ ਕੀਤਾ ਮਜ਼ਬੂਤ
ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀਆਂ ਸੰਸਥਾਵਾਂ 7 ਸਤੰਬਰ ਤੱਕ ਰਹਿਣਗੀਆਂ ਬੰਦ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੀਤਾ ਗਿਆ ਐਲਾਨ
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਖ਼ਤ ਸੁਰੱਖਿਆ ਹੇਠ ਜਨਤਕ ਸੁਣਵਾਈ ਕੀਤੀ ਮੁੜ ਸ਼ੁਰੂ
ਸਿਰਫ਼ ਇੱਕ ਪੰਦਰਵਾੜਾ ਪਹਿਲਾਂ, ਇੱਕ ਜਨਤਕ ਸੁਣਵਾਈ ਪ੍ਰੋਗਰਾਮ ਦੌਰਾਨ ਇੱਕ ਆਦਮੀ ਨੇ ਉਸ 'ਤੇ ਹਮਲਾ ਕੀਤਾ ਸੀ।
Rain Alert: 7 ਸਤੰਬਰ ਤੱਕ ਭਾਰੀ ਮੀਂਹ ਦੀ ਚੇਤਾਵਨੀ, ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ
ਮੀਂਹ ਦੀ ਚੇਤਾਵਨੀ ਮਗਰੋਂ ਪੰਜਾਬ ਦੇ ਸਕੂਲਾਂ ਵਿੱਚ 7 ਸਤੰਬਰ ਤੱਕ ਛੁੱਟੀ
ਪੰਜਾਬ, ਜੰਮੂ-ਕਸ਼ਮੀਰ, ਹਿਮਾਚਲ ਅਤੇ ਉਤਰਾਖੰਡ ਲਈ ਤੁਰੰਤ ਵਿਸ਼ੇਸ਼ ਰਾਹਤ ਪੈਕੇਜ ਕੀਤਾ ਜਾਵੇ ਜਾਰੀ: ਰਾਹੁਲ
ਰਾਹੁਲ ਗਾਂਧੀ ਜਲਦ ਹੀ ਪੰਜਾਬ ਦਾ ਕਰਨਗੇ ਦੌਰਾ
7 ਸਤੰਬਰ ਤੱਕ ਪੰਜਾਬ ਦੇ ਵਿੱਦਿਅਕ ਅਦਾਰੇ ਰਹਿਣਗੇ ਬੰਦ
ਸਾਰੇ ਸਕੂਲ, ਕਾਲਜ , ਯੂਨੀਵਰਸਿਟੀਆਂ ਤੇ ਪੋਲੀਟੈਕਨੀਕਲ ਕਾਲਜ ਰਹਿਣਗੇ ਬੰਦ
Barnala: ਪਿੰਡ ਮੌੜ ਨਾਭਾ 'ਚ ਮੀਂਹ ਕਾਰਨ ਗ਼ਰੀਬ ਪਰਿਵਾਰ ਦੀ ਛੱਤ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ
ਕਰਨੈਲ ਸਿੰਘ ਤੇ ਨਰਿੰਦਰ ਕੌਰ ਵਜੋਂ ਮ੍ਰਿਤਕਾਂ ਦੀ ਹੋਈ ਪਛਾਣ
Punjab government ਨੇ ਸੂਬੇ ਨੂੰ ਆਫਤ ਪ੍ਰਭਾਵਿਤ ਐਲਾਨਿਆ
ਪੰਜਾਬ ਦੇ 1200 ਤੋਂ ਵੱਧ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆਏ, 30 ਵਿਅਕਤੀਆਂ ਦੀ ਹੋ ਚੁੱਕੀ ਹੈ ਮੌਤ