ਪੰਜਾਬ
Arvind Kejriwal :CBI ਦੀ ਗ੍ਰਿਫ਼ਤਾਰੀ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ 'ਤੇ ਦਿੱਲੀ ਹਾਈ ਕੋਰਟ ਨੇ CBI ਨੂੰ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ
ਅਰਵਿੰਦ ਕੇਜਰੀਵਾਲ ਨੇ CBI ਗ੍ਰਿਫਤਾਰੀ ਨੂੰ ਹਾਈ ਕੋਰਟ 'ਚ ਦਿੱਤੀ ਸੀ ਚੁਣੌਤੀ
ਮਾਨਸੂਨ ਆਪਣੇ ਆਮ ਸਮੇਂ ਤੋਂ ਛੇ ਦਿਨ ਪਹਿਲਾਂ ਪੂਰੇ ਭਾਰਤ ਵਿੱਚ ਪਹੁੰਚ ਗਿਆ: ਮੌਸਮ ਵਿਭਾਗ
ਮਾਨਸੂਨ ਨੂੰ ਪੰਜਾਬ ਵਿੱਚ ਦਾਖ਼ਲ ਹੋਏ ਕਈ ਦਿਨ ਹੋ ਗਏ ਹਨ ਪਰ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਹਾਲੇ ਤੱਕ ਮੀਂਹ ਨਹੀਂ ਪਿਆ
ਚੋਰਾਂ ਨੇ ਇੱਕ ਘਰ ਨੂੰ ਬਣਾਇਆ ਨਿਸ਼ਾਨਾ, 16 ਤੋਲੇ ਸੋਨਾ, 500 ਗ੍ਰਾਮ ਚਾਂਦੀ, ਹੀਰਿਆਂ ਦੇ ਗਹਿਣੇ ਤੇ ਨਗਦੀ ਕੀਤੀ ਚੋਰੀ
ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ’ਚ ਮੱਥਾ ਟੇਕਣ ਗਿਆ ਸੀ ਪੂਰਾ ਪਰਿਵਾਰ
Punjab News : ਜਲਦ ਹੀ ਸਹੁੰ ਚੁੱਕ ਸਕਦੇ ਨੇ ਅੰਮ੍ਰਿਤਪਾਲ ਸਿੰਘ ,ਪੰਜਾਬ ਸਰਕਾਰ ਨੇ ਪੈਰੋਲ ਦੇਣ ਲਈ ਲੋਕ ਸਭਾ ਸਪੀਕਰ ਨੂੰ ਭੇਜੀ ਅਰਜ਼ੀ
ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਵੀ ਲੋਕ ਸਭਾ ਸਪੀਕਰ ਨੂੰ ਮਿਲਣ ਲਈ ਮੰਗਿਆ ਸਮਾਂ
Jalandhar News : ਪੱਛਮੀ ਜ਼ਿਮਨੀ ਚੋਣ ਨਾਲ ਜੁੜੀ ਵੱਡੀ ਖ਼ਬਰ, ਸੁਰਜੀਤ ਕੌਰ ਆਪ ’ਚ ਹੋਏ ਸ਼ਾਮਲ
Jalandhar News : ਅਕਾਲੀ ਦਲ ਦੀ ਉਮੀਦਾਵਰ ਸੁਰਜੀਤ ਕੌਰ ਨੇ ਆਮ ਆਦਮੀ ਪਾਰਟੀ ਦਾ ਫੜਿਆ ਪੱਲਾ
ਅੰਮ੍ਰਿਤਸਰ ਦਿਹਾਤੀ ਦੇ ਸਾਬਕਾ SHO-ASI ਦੀ ਆਡੀਓ ਵਾਇਰਲ: ਸ਼ਰਾਬ ਤਸਕਰਾਂ ਖ਼ਿਲਾਫ਼ ਕਾਰਵਾਈ ਨਾ ਕਰਨ 'ਤੇ ਬਹਿਸ
ਪੁਲਿਸ ਨੇ ਸ਼ੁਰੂ ਕੀਤੀ ਵਿਭਾਗੀ ਜਾਂਚ
ਅੰਮ੍ਰਿਤਸਰ ਪੁਲਿਸ 35 ਕਰੋੜ ਰੁਪਏ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਕੀਤਾ ਕਾਬੂ
ਪਾਕਿ ਤੋਂ ਡਰੋਨ ਰਾਹੀਂ ਮੰਗਵਾਈ ਸੀ ਨਸ਼ੇ ਦੀ ਵੱਡੀ ਖੇਪ
ਧੂਰੀ : ਪੰਜਾਬ ਵਿੱਚ ਨਵੇਂ ਫੌਜਦਾਰੀ ਕਾਨੂੰਨ ਤਹਿਤ ਪਹਿਲੀ FIR, ਚੋਰੀ ਦੇ ਮਾਮਲੇ ਵਿੱਚ ਕਾਰਵਾਈ
20 ਹਜ਼ਾਰ ਕਰਮਚਾਰੀਆਂ ਨੂੰ ਦਿੱਤੀ ਟ੍ਰੇਨਿੰਗ
ਹਿਮਾਚਲ 'ਚ ਪੰਜਾਬ ਦੇ ਟੈਕਸੀ ਡਰਾਈਵਰਾਂ 'ਤੇ ਹ.ਮ.ਲਾ: ਨਾ ਜਾਣ ਦਾ ਲਿਆ ਫੈਸਲਾ
8 ਜੁਲਾਈ ਨੂੰ ਮੋਹਾਲੀ 'ਚ ਹੋਵੇਗੀ ਮੀਟਿੰਗ
ਭਾਰਤ ’ਚ ਪਾਕਿਸਤਾਨ ਵਾਲੇ ਪਾਸਿਓਂ ਦਾਖਲ ਹੋਇਆ ਘੁਸਪੈਠੀਆ, BSF ਦੇ ਜਵਾਨਾਂ ਨੇ ਕੀਤਾ ਢੇਰ
ਨੌਜਵਾਨ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ