ਪੰਜਾਬ
Pathankot news : ਪੰਜਾਬ ਦਾ ਪਹਿਲਾ ਜੰਗਲਾਤ ਕੰਟਰੋਲ ਰੂਮ ਪਠਾਨਕੋਟ 'ਚ ਬਣੇਗਾ,ਸੀਸੀਟੀਵੀ ਕੈਮਰਿਆਂ ਨਾਲ ਰੱਖੀ ਜਾਵੇਗੀ ਪੈਨੀ ਨਜ਼ਰ
Pathankot news : ਮਾਈਨਿੰਗ ਅਤੇ ਜੰਗਲਾਤ ਮਾਫੀਆ 'ਤੇ ਕੱਸਿਆ ਜਾਵੇਗਾ ਸ਼ਿਕੰਜਾ, ਕੋਈ ਗਤੀਵਿਧੀ ਹੋਣ ’ਤੇ ਮਿਲੇਗੀ ਲੋਕੇਸ਼ਨ, 30 ਸਥਾਨਾਂ ਹੋਈ ਚੋਣ
ਭਾਖੜਾ ਡੈਮ ’ਚ ਪਾਣੀ ਦਾ ਪੱਧਰ 1585.83 ਫੁੱਟ ’ਤੇ ਪੁੱਜਾ
30 ਜੂਨ ਨੂੰ ਭਾਖੜਾ ਡੈਮ ’ਚ ਪਾਣੀ ਦੀ ਆਵਕ 34162 ਕਿਊਸਿਕ ਫੁੱਟ ਕੀਤੀ ਗਈ ਦਰਜ
Punjab Weather Update News: ਜਲਦੀ ਕਰ ਲਵੋ ਕੰਮ, ਪੰਜਾਬ ਵਿਚ ਪਵੇਗਾ ਅੱਜ ਭਾਰੀ ਮੀਂਹ, ਅਲਰਟ ਜਾਰੀ
Punjab Weather Update News: ਪਠਾਨਕੋਟ ਅਤੇ ਹਿਮਾਚਲ ਦੀ ਸਰਹੱਦ 'ਤੇ ਦੋ ਦਿਨਾਂ ਤੋਂ ਰੁਕੀ ਮਾਨਸੂਨ ਨੇ ਹੁਣ ਜ਼ੋਰ ਫੜ ਲਿਆ
ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ , ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਨਾਮੀ ਸ਼ਖ਼ਸੀਅਤਾਂ ਵਲੋਂ ਅੰਤਿਮ ਅਰਦਾਸ 'ਚ ਸ਼ਮੂਲੀਅਤ
ਰਾਕੇਸ਼ ਯਾਦਵ ਦਾ 17 ਜੂਨ 2024 ਨੂੰ ਗੁਰੂਗ੍ਰਾਮ ਵਿਖੇ ਸੰਖੇਪ ਬੀਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ
ਪੰਜਾਬ ਦਾ ਫਸਲੀ ਵਿਭਿੰਨਤਾ ਦੀ ਦਿਸ਼ਾ ਵੱਲ ਅਹਿਮ ਕਦਮ ,ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀ ਮੱਕੀ ਦੇ ਬੀਜਾਂ 'ਤੇ ਦਿੱਤੀ ਜਾਵੇਗੀ ਸਬਸਿਡੀ
ਪ੍ਰਤੀ ਕਿਲੋਗ੍ਰਾਮ ਹਾਈਬ੍ਰਿਡ ਮੱਕੀ ਦੇ ਬੀਜ ਦੀ ਖਰੀਦ 'ਤੇ ਦਿੱਤੀ ਜਾਵੇਗੀ 100 ਰੁਪਏ ਸਬਸਿਡੀ : ਗੁਰਮੀਤ ਸਿੰਘ ਖੁੱਡੀਆਂ
Punjab News : ਮਾਨ ਸਰਕਾਰ ਦਾ ਇੱਕ ਹੋਰ ਮਾਅਰਕਾ; ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ
ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇ ਫਲਾਂ ਸਦਕਾ ਸੂਬੇ ਦਾ ਨਾਮ ਅਹਿਮ ਵਿਦੇਸ਼ੀ ਮੰਡੀਆਂ ’ਚ ਸ਼ੁਮਾਰ ਹੋਵੇਗਾ: ਚੇਤਨ ਸਿੰਘ ਜੌੜਾਮਾਜਰਾ
Jalandhar News : 'ਆਪ' ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼
ਕਿਹਾ- ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਨੇ ਪਰਿਵਾਰਕ ਝਗੜੇ ਨੂੰ ਸੁਲਝਾਉਣ ਦੇ ਨਾਂ 'ਤੇ ਸੰਦੀਪ ਕੁਮਾਰ ਨਾਂ ਦੇ ਵਿਅਕਤੀ ਨੂੰ ਧਮਕਾਇਆ ਅਤੇ ਪੈਸੇ ਵਸੂਲੇ
Jalandhar News :ਜਲੰਧਰ ਵਿੱਚ AAP ਹੋਈ ਹੋਰ ਵੀ ਮਜਬੂਤ, ਸ਼ਹਿਰ ਦੇ ਨਾਮਵਰ ਵਪਾਰੀ 'ਤੇ ਸਮਾਜ ਸੇਵੀ ਰਾਜ ਕੁਮਾਰ ਕਲਸੀ ਆਪ 'ਚ ਸ਼ਾਮਲ
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਕੁਮਾਰ ਕਲਸੀ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ
Jalandhar News : ਆਮ ਆਦਮੀ ਪਾਰਟੀ ਹੋਈ ਮਜ਼ਬੂਤ, ਸ਼ਹਿਰ ਦੇ ਨਾਮਵਰ ਵਪਾਰੀ 'ਤੇ ਸਮਾਜ ਸੇਵੀ ਰਾਜ ਕੁਮਾਰ ਕਲਸੀ ਆਪ ’ਚ ਸ਼ਾਮਲ
Jalandhar News : ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਕੁਮਾਰ ਕਲਸੀ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ
Hoshiarpur New : ਟਾਂਡਾ ਉੜਮੁੜ ’ਚ ਕਾਲੀ ਵੇਈਂ 'ਚ ਨਹਾਉਣ ਗਿਆ ਨੌਜਵਾਨ ਡੁੱਬਿਆ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
Hoshiarpur New : ਗੋਤਾਖੋਰਾਂ ਦੀ ਮਦਦ ਨਾਲ ਲਾਸ਼ ਨੂੰ ਵੇਈ ਤੋਂ ਕੱਢਿਆ ਬਾਹਰ