ਪੰਜਾਬ
Sukhbir Badal: ਤਨਖ਼ਾਹੀਆ ਕਰਾਰ ਦਿਤੇ ਜਾਣ 'ਤੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ
Sukhbir Badal: ''ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ''
Amritsar News : ਐਨਜੀਟੀ ਨੇ ਅੰਮ੍ਰਿਤਸਰ ਦੇ ਭਗਤਾਂਵਾਲਾ ਕੂੜਾ ਡੰਪ ਨੂੰ ਸਾਫ਼ ਕਰਨ ਲਈ ਸਮਾਂਬੱਧ ਯੋਜਨਾ ਮੰਗੀ
Amritsar News : ਆਦੇਸ਼ ਸਾਈਟ ਦੇ ਪ੍ਰਬੰਧਨ ਬਾਰੇ ਸਬੰਧਤ ਅਧਿਕਾਰੀਆਂ ਵੱਲੋਂ ਕੋਈ ਪ੍ਰਤੀਕਿਰਿਆ ਨਾ ਮਿਲਣ ਦੇ ਬਾਅਦ ਆਇਆ
Khanna News: ਵਿਆਹ ਤੋਂ ਮਨ੍ਹਾ ਕਰਨ 'ਤੇ ਪ੍ਰੇਮੀ ਨੇ ਪ੍ਰੇਮਿਕਾ ਨੂੰ ਜ਼ਿੰਦਾ ਸਾੜਿਆ, ਪੁਲਿਸ ਦੇ ਡਰੋਂ ਖੁਦ ਨੂੰ ਵੀ ਲਗਾਈ ਅੱਗ, ਦੋਵੇਂ ਝੁਲਸੇ
Khanna News: ਦੋਵਾਂ ਨੂੰ ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਵਿੱਚ ਕੀਤਾ ਰੈਫਰ ਕਰ ਦਿੱਤਾ ਗਿਆ।
Barnala News : ਮੀਂਹ ਦਾ ਕਹਿਰ, ਘਰ ਦੀ ਡਿੱਗੀ ਛੱਤ, ਇੱਕ ਬੱਚੇ ਦੀ ਹੋਈ ਮੌਤ
Barnala News : ਜਦੋਂ ਕਿ ਉਸਦੇ ਮਾਤਾ ਪਿਤਾ ਅਤੇ ਭੈਣ ਗੰਭੀਰ ਜ਼ਖ਼ਮੀ
Vinesh Phogat: ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ
Vinesh Phogat: ਵਿਨੇਸ਼ ਫੋਗਾਟ ਨੇ ਗੁਰੂ ਘਰ 'ਚ ਮੱਥਾ ਟੇਕਿਆ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।
Sukhwinder Kaur Khandi NIA: ਬਠਿੰਡਾ 'ਚ BKU ਕ੍ਰਾਂਤੀਕਾਰੀ ਦੀ ਮਹਿਲਾ ਆਗੂ 'ਤੇ NIA ਦਾ ਛਾਪਾ, ਗੁੱਸੇ 'ਚ ਆਏ ਕਿਸਾਨਾਂ ਨੇ ਕੀਤਾ ਰੋਡ ਜਾਮ
Sukhwinder Kaur Khandi NIA: ਛਾਪੇਮਾਰੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
Nawanshahr Accident News: ਪ੍ਰਭਾਤ ਫੇਰੀ ਤੋਂ ਆ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ
Nawanshahr Accident News: ਕਾਰ ਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ
Punjab News: ਰਾਣਾ ਗੁਰਜੀਤ ਦੀ ‘ਰਾਣਾ ਸ਼ੂਗਰ ਲਿਮਟਿਡ’ ਨੂੰ ਸੇਬੀ ਨੇ ਲਾਇਆ 63 ਕਰੋੜ ਰੁਪਏ ਜੁਰਮਾਨਾ
Punjab News: ‘ਸੇਬੀ’ ਨੇ ਆਰਐਸਐਲ ਦੇ ਬੋਰਡ ਆਫ਼ ਡਾਇਰੈਕਟਰਜ਼ ਸਮੇਤ ਪੰਜ ਫਰਮਾਂ ’ਤੇ ਦੋ ਸਾਲਾਂ ਲਈ ਪਾਬੰਦੀ ਵੀ ਲਾ ਦਿਤੀ ਹੈ।
Kangna Ranaut: ਸਿਮਰਨਜੀਤ ਮਾਨ ਦੇ ਵਿਵਾਦਤ ਬਿਆਨ ਪਿੱਛੋਂ ਕੰਗਨਾ ਰਣੌਤ ਦਾ ਜਵਾਬ...
Kangna Ranaut: ਕਿਹਾ, ਅਜਿਹਾ ਲਗਦਾ ਹੈ ਕਿ ਇਹ ਦੇਸ਼ ਕਦੇ ਵੀ ਬਲਾਤਕਾਰ ਨੂੰ ਮਾਮੂਲੀ ਬਣਾਉਣਾ ਬੰਦ ਨਹੀਂ ਕਰੇਗਾ
Punjab News : ਜੇਲ੍ਹ ਵਿਭਾਗ ਦੇ 33 ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ
ਜੇਲ ਵਿਭਾਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਮੰਤਵ ਤਹਿਤ ਬਦਲੀਆਂ/ਤਾਇਨਾਤੀਆਂ ਕੀਤੀਆਂ ਗਈਆਂ