ਪੰਜਾਬ
ਰੋਪੜ 'ਚ ਖੋਲ੍ਹਿਆ ਗਿਆ ਜ਼ਿਲ੍ਹੇ ਦਾ ਪਹਿਲਾ ਸਾਈਬਰ ਕ੍ਰਾਈਮ ਸੈੱਲ , ਆਮ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ
ਲੋਕਾਂ ਨੂੰ ਪਹਿਲਾਂ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਜਾਣਾ ਪੈਂਦਾ ਸੀ ਮੋਹਾਲੀ
SBS Nager : ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
SBS Nager : ਕੇਸ ’ਚੋਂ ਬਰੀ ਕਰਵਾਉਣ ਬਦਲੇ 10,000 ਮੰਗੀ ਸੀ ਰਿਸ਼ਵਤ
ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ, 'ਸੁੱਕੀਆਂ' ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ : ਚੇਤਨ ਸਿੰਘ ਜੌੜਾਮਾਜਰਾ
''18 ਸਾਲਾਂ ਦੇ ਖ਼ੁਸ਼ਕ ਦੌਰ ਉਪਰੰਤ ਕੰਢੀ ਨਹਿਰ 'ਚ ਪਾਣੀ ਦਾ ਵਹਾਅ ਹੋਇਆ ਸ਼ੁਰੂ''
Ludhiana News : ਲੁਧਿਆਣਾ ’ਚ ਪੁਲਿਸ ਨੇ ਸਾਢੇ ਛੇ ਸਾਲ ਦੀ ਬੱਚੀ ਨਾਲ ਜ਼ਬਰ ਜਨਾਹ ਕਰਨ ਵਾਲਾ ਕੀਤਾ ਕਾਬੂ
Ludhiana News : ਪੁਲਿਸ ਨੇ ਆਰੋਪੀ ਖ਼ਿਲਾਫ਼ ਕੀਤਾ ਮਾਮਲਾ ਦਰਜ
Nawanshahr News : ਪੁਲਿਸ ਨੇ ਪਿਸਤੌਲ ਦੀ ਨੋਕ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕੀਤਾ ਕਾਬੂ
Nawanshahr News : ਮੁਲਜ਼ਮਾਂ ਪਾਸੋਂ ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ ਰੈਕੀ ਲਈ ਵਰਤਿਆ ਮੋਟਰਸਾਈਕਲ ਕੀਤਾ ਬਰਾਮਦ
Nayab Saini: ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਨਾਇਬ ਸੈਣੀ, ਪੰਜਾਬ ਦੇ ਪਾਣੀਆਂ ਨੂੰ ਲੈ ਕੇ ਕਹੀ ਵੱਡੀ ਗੱਲ
ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋ ਨਾਲ ਵੀ ਮੁਲਾਕਾਤ ਕੀਤੀ ਹੈ।
Amritsar News : ਲੋਕ ਏਕਤਾ ਮਿਸ਼ਨ ਤਹਿਤ ਡਾ. ਇੰਦਰਜੀਤ ਕੌਰ ਨੇ "ਸਰਬਸੰਮਤੀ ਨਾਲ ਨਿਰਪੱਖ ਪੰਚਾਇਤਾਂ ਚੁਣਨ ਦੀ ਕੀਤੀ ਅਪੀਲ
Amritsar News : ਭਗਤ ਪੂਰਨ ਸਿੰਘ ਪਿੰਗਲਵਾੜਾ ਸੰਸਥਾ ਵਲੋਂ ਨਸਲਾਂ ਫ਼ਸਲਾਂ ਪੰਜਾਬ ਬਚਾਓ" ਤੇ ਸਰਬ ਸਾਂਝੀ ਪੰਚਾਇਤ ਬਣਾਓ ਦੀ ਕੀਤੀ ਗਈ ਮੰਗ
Punjab News: ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫ਼ੀਮ ਬਰਾਮਦਗੀ, 66 ਕਿਲੋ ਅਫੀਮ ਸਮੇਤ ਦੋ ਕਾਬੂ
ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ 40 ਹਜ਼ਾਰ ਰੁਪਏ ਦੀ ਡਰੱਗ ਮਨੀ, ਸਵਿਫਟ ਕਾਰ ਅਤੇ ਟਰੈਕਟਰ ਵੀ ਕੀਤੇ ਬਰਾਮਦ
Punjab News: ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
* ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਮਾਨਦਾਰੀ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਆ