ਪੰਜਾਬ
Lehrgaga Suicide : ਲਹਿਰਾਗਾਗਾ ’ਚ ਕਰਜ਼ੇ ਤੋਂ ਤੰਗ ਆ ਕੇ ਮਜ਼ਦੂਰ ਨੇ ਫਾਹਾ ਲਾ ਕੀਤੀ ਖੁਦਕੁਸ਼ੀ
Lehrgaga Suicide : 3 ਬੱਚਿਆਂ ਦਾ ਪਿਤਾ ਸੀ ਮ੍ਰਿਤਕ
Jalandhar West by-election : ਪੋਲਿੰਗ ਪਾਰਟੀਆਂ ਦੇ ਗਠਨ ਲਈ ਚੋਣ ਅਮਲੇ ਦੀ ਦੂਜੀ ਰੈਂਡਮਾਈਜ਼ੇਸ਼ਨ
ਜਨਰਲ ਆਬਜ਼ਰਵਰ ਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸ਼ਿਕਾਇਤ ਸੈੱਲ ਅਤੇ ਸੀ-ਵਿਜਿਲ ਸੈੱਲ ਦਾ ਦੌਰਾ
Jalandhar Rape News : ਉੜੀਸਾ ਦੀ ਵਿਦਿਆਰਥਣ ਨਾਲ ਜ਼ਬਰ-ਜਨਾਹ, ਬਣਾਈ ਅਸ਼ਲੀਲ ਵੀਡੀਓ
Jalandhar Rape News : ਪੁਲਿਸ ਨੇ 3 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ
Barnala News: ਰਜਬਾਹਾ ਟੁੱਟਣ ਕਾਰਨ ਖੇਤਾਂ ਵਿਚ ਵੜਿਆ ਪਾਣੀ, ਕਿਸਾਨਾਂ ਦੀ 10 ਏਕੜ ਮੱਕੀ ਦੀ ਫਸਲ 'ਚ ਤਬਾਹ
Barnala News: ਨਹਿਰੀ ਵਿਭਾਗ ਦੀ ਅਣਗਹਿਲੀ ਦਾ ਖ਼ਮਿਆਜ਼ਾ ਕਿਸਾਨ ਭੁਗਤ ਰਹੇ
Punjab Mid-Day Meal: ਪੰਜਾਬ ਦੇ ਸਕੂਲਾਂ ਵਿੱਚ 1 ਜੁਲਾਈ ਤੋਂ ਮਿਡ-ਡੇ-ਮੀਲ ਦਾ ਨਵਾਂ ਮੀਨੂ ਲਾਗੂ ਕੀਤਾ ਜਾਵੇਗਾ, ਮਿਲਣਗੇ ਮੌਸਮੀ ਫਲ
Punjab Mid-Day Meal: ਬੁੱਧਵਾਰ ਨੂੰ ਮਿਲਣਗੇ ਪੁਰੀਆਂ ਛੋਲੇ
Punjab School Summer Vacation News: ਕੀ ਭਿਆਨਕ ਗਰਮੀ ਦੇ ਵਿਚਕਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ?
Punjab School Summer Vacation News: ਮੌਜੂਦਾ ਗਰਮੀਆਂ ਦੀਆਂ ਛੁੱਟੀਆਂ ਦਾ ਸਮਾਂ 30 ਜੂਨ ਨੂੰ ਖਤਮ ਹੋਣ ਜਾ ਰਿਹਾ ਹੈ।
Punjab Weather Update News: ਪੰਜਾਬ ਵਿਚ ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਪਵੇਗਾ ਭਾਰੀ ਮੀਂਹ
Punjab Weather Update News: 27 ਜੂਨ ਤੋਂ ਤਾਪਮਾਨ ਵਿਚ ਆਵੇਗੀ ਗਿਰਾਵਟ
Punjab Police: ਪੁਲਿਸ ਐਨਕਾਊਂਟਰ ਦੇ ਡਰ ਤੋਂ ਇਸ ਗੈਂਗਸਟਰ ਨੇ ਸਰੰਡਰ ਕਰਨ ਦਾ ਕੀਤਾ ਐਲਾਨ, ਵੇਖੋ ਵੀਡੀਓ
Punjab Police: 'ਪਤਨੀ ਖਿਲਾਫ ਝੂਠਾ ਪਰਚਾ ਰੱਦ ਕਰਨ ਦੀ ਵੀ ਕੀਤੀ ਮੰਗ
Punjab News: ਪੰਜਾਬ ਨੂੰ ਵਿਸ਼ਵ ’ਚ ਪਹਿਲੇ ਦਰਜੇ ਦਾ ਸੂਬਾ ਬਣਾਉਣ ਲਈ ਮਹਾਰਾਜਾ ਰਣਜੀਤ ਸਿੰਘ ਦੇ ਬਚਨਾਂ ’ਤੇ ਪਹਿਰਾ ਦੇਣ ਦੀ ਲੋੜ : ਚਿੰਤਕ
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਇਕ ਮੀਟਿੰਗ ਹੋਈ ਜਿਸ ਵਿਚ ਵੱਖ-ਵੱਖ ਖੇਤਰਾਂ ਦੇ ਮੋਹਤਬਰ ਸ਼ਖ਼ਸੀਅਤਾਂ ਨੇ ਭਾਗ ਲਿਆ
ਪੰਜਾਬ ’ਚ VHP ਆਗੂ ਦੇ ਕਤਲ ਮਾਮਲੇ ’ਚ ਲੋੜੀਂਦੇ ਦੋ ਮੁਲਜ਼ਮਾਂ ’ਤੇ 10-10 ਲੱਖ ਰੁਪਏ ਦੇ ਇਨਾਮ ਦਾ ਐਲਾਨ
ਪ੍ਰਭਾਕਰ ਦੀ 13 ਅਪ੍ਰੈਲ, 2024 ਨੂੰ ਨੰਗਲ ’ਚ ਉਸ ਦੀ ਦੁਕਾਨ ’ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਸੀ