ਪੰਜਾਬ
ਪੰਜਾਬ ਸਰਕਾਰ ਨੇ ਜਲੰਧਰ ਪੱਛਮੀ ਹਲਕੇ ਦੇ ਵੋਟਰਾਂ ਲਈ 10 ਜੁਲਾਈ ਨੂੰ ਛੁੱਟੀ ਦਾ ਕੀਤਾ ਐਲਾਨ
ਦੁਕਾਨਾਂ -ਵਪਾਰਕ ਅਦਾਰਿਆਂ ਅਤੇ ਫੈਕਟਰੀਆਂ 'ਚ ਕੰਮ ਕਰਦੇ ਜਲੰਧਰ ਪੱਛਮੀ ਹਲਕੇ ਦੇ ਵੋਟਰਾਂ ਨੂੰ ਹੋਵੇਗੀ ਛੁੱਟੀ
50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ PSPCL ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ
ਸੋਲਰ ਪਾਵਰ 220 ਕੇਵੀ ਗ੍ਰਿਡ ਸਬ-ਸਟੇਸ਼ਨ ਕਟੋਰੇਵਾਲਾ ਵਿੱਚ ਸਪਲਾਈ ਸ਼ੁਰੂ ਹੋ ਗਈ
Hoshiarpur News : ਹੁਸ਼ਿਆਰਪੁਰ ਦੇ ਦਸੂਹਾ ਰੋਡ 'ਤੇ ਕਾਰ ਅਤੇ ਟਰੱਕ ਦੀ ਟੱਕਰ ,ਦਿੱਲੀ ਦੇ ਨੌਜਵਾਨ ਦੀ ਮੌਤ
ਦੋਸਤ ਨਾਲ ਲੇਹ-ਲਦਾਖ ਤੋਂ ਕਾਰ 'ਚ ਸਵਾਰ ਹੋ ਕੇ ਦਿੱਲੀ ਵਾਪਸ ਪਰਤ ਰਿਹਾ ਸੀ ਨੌਜਵਾਨ
Amritpal Singh Oath News : ਸੰਸਦ 'ਚ ਅੰਮ੍ਰਿਤਪਾਲ ਦੇ ਨਾਂਅ ਦੀ ਪਈ ਆਵਾਜ਼ ਪਰ ਜੇਲ੍ਹ 'ਚ ਬੰਦ ਹੋਣ ਕਰਕੇ ਸਾਂਸਦ ਵਜੋਂ ਨਹੀਂ ਚੁੱਕ ਸਕੇ ਸਹੁੰ
ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਡਿਬਰੁਗੜ੍ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ
Sukhbir Badal resigns : ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਦਾ ਮਤਾ ਪਾਸ , ਜਲੰਧਰ 'ਚ ਅਕਾਲੀ ਦਲ ਦੇ ਬਾਗੀ ਲੀਡਰਾਂ ਦੀ ਹੋਈ ਮੀਟਿੰਗ
1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਵੱਡੀ ਗਿਣਤੀ ਅਕਾਲੀ ਲੀਡਰ ਪੇਸ਼ ਹੋਣਗੇ
Amritsar News : ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਜਾਣ ਤੋਂ ਪਹਿਲਾਂ ਜਾਣੋ ਇਹ ਨਿਯਮ, ਸਖ਼ਤੀ ਨਾਲ ਕਰਨੀ ਪਵੇਗੀ ਪਾਲਣਾ
Amritsar News : ਤੁਹਾਡੇ ਲਈ ਇਹ ਨਿਯਮਾਂ ਨੂੰ ਜਾਣਨਾ ਹੈ ਜ਼ਰੂਰੀ
Canada News : ਭਾਰਤੀ ਵਿਦਿਆਰਥੀਆਂ ਲਈ ਬੁਰੀ ਖ਼ਬਰ ! ਕੈਨੇਡਾ 'ਚ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦਾਖ਼ਲੇ ’ਤੇ ਲੱਗੀ ਰੋਕ
Canada News : ਵਿਦੇਸ਼ੀ ਰਾਸ਼ਟਰੀ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਲਈ ਅਰਜ਼ੀਆਂ 21 ਜੂਨ ਤੋਂ ਬਾਅਦ ਕਰ ਦਿੱਤੀਆਂ ਬੰਦ
Bathinda News : ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ
ਪਰਿਵਾਰਕ ਮੈਂਬਰਾਂ ਨੇ ਦੱਸਿਆ- ਨਸ਼ੇ ਕਾਰਨ ਹੋਈ ਮੌਤ
Punjab News: ਚੱਪੜਚਿੜੀ ਵਾਲੇ ਪਰਿਵਾਰ ਨੇ ਜਿੱਤੀ ਕਾਨੂੰਨੀ ਲੜਾਈ, 78 ਸਾਲਾਂ ਬਾਅਦ ਮਿਲੀ ਜੱਦੀ ਜ਼ਮੀਨ
ਹੇਠਲੀ ਅਦਾਲਤ ਨੇ ਰਾਜ ਦੇ ਦਾਅਵੇ ਦਾ ਸਮਰਥਨ ਕਰਦੇ ਹੋਏ ਦਸੰਬਰ 1985 ਵਿਚ ਜਾਇਦਾਦ ਮਾਲਕਾਂ ਦੇ ਮੁਕੱਦਮੇ ਨੂੰ ਖਾਰਜ ਕਰ ਦਿੱਤਾ ਸੀ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਰੋਪੜ ਜੇਲ੍ਹ ਦਾ ਕੀਤਾ ਮੁਆਇਨਾ , ਮਹਿਲਾ ਕੈਦੀਆਂ ਨਾਲ ਕੀਤੀ ਗੱਲਬਾਤ
ਡੈਂਟਲ ਦੇ ਨਾਲ ਸਬੰਧਤ ਬਿਮਾਰੀਆਂ ਦਾ ਇਲਾਜ ਕਰਨ ਦੇ ਲਈ ਜੇਲ੍ਹ 'ਚ ਕੋਈ ਸੁਚੱਜੇ ਪ੍ਰਬੰਧ ਨਹੀਂ