ਪੰਜਾਬ
Won a Lottery: ਪੰਜਾਬ 'ਚ ਸਰਕਾਰੀ ਮੁਲਾਜ਼ਮ ਨੇ ਜਿੱਤੀ 10 ਲੱਖ ਦੀ ਲਾਟਰੀ, ਲਾਟਰੀ ਏਜੰਟ ਮਠਿਆਈ ਲੈ ਕੇ ਪਹੁੰਚਿਆ ਘਰ
Won a Lottery: ਉਸ ਨੇ ਕਈ ਵਾਰ ਦੋ ਜਾਂ ਤਿੰਨ ਹਜ਼ਾਰ ਰੁਪਏ ਤੱਕ ਦੇ ਇਨਾਮ ਜਿੱਤੇ ਹਨ, ਪਰ ਉਸਨੂੰ ਉਮੀਦ ਸੀ ਕਿ ਇੱਕ ਦਿਨ ਉਹ ਜ਼ਰੂਰ ਜਿੱਤੇਗਾ
Jalandhar News : ਪੁਲਿਸ ਨੇ 3 ਰਾਜਾਂ ਦੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ, 61 ਘੁਟਾਲਿਆਂ ਕਰਦੇ ਹੋਏ 19 ਖਾਤੇ ਕੀਤੇ ਜ਼ਬਤ
Jalandhar News : ਮਲਟੀ-ਸਟੇਟ ਬੈਂਕ ਚੈੱਕ ਫਰਾਡ ਸਿੰਡੀਕੇਟ ਦਾ ਪਰਦਾਫਾਸ਼
Punjab News: ਥਾਣਿਆਂ ਵਿੱਚ ਟਰਾਂਸਜੈਂਡਰਾਂ ਲਈ ਵੱਖਰੇ ਪਖਾਨੇ ਜਾਂ ਲਾਕਅੱਪ ਨਹੀਂ: ਪੰਜਾਬ ਪੁਲਿਸ ਨੇ ਹਾਈ ਕੋਰਟ ਨੂੰ ਦੱਸਿਆ
Punjab News: ਇਸ ਗੱਲ ਦਾ ਖੁਲਾਸਾ ਉਦੋਂ ਹੋਇਆ ਜਦੋਂ ਪੇਸ਼ੇ ਤੋਂ ਵਕੀਲ ਸਨਪ੍ਰੀਤ ਸਿੰਘ ਨੇ ਹਾਈ ਕੋਰਟ ਦਾ ਰੁਖ਼ ਕੀਤਾ
Punjab Weather Update: ਪੰਜਾਬ ਦੇ 3 ਜ਼ਿਲਿਆਂ 'ਚ ਮੀਂਹ ਦੀ ਸੰਭਾਵਨਾ, ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ
Punjab Weather Update: ਫਰੀਦਕੋਟ ਵਿੱਚ ਤਾਪਮਾਨ 38.5 ਡਿਗਰੀ ਦਰਜ ਕੀਤਾ ਗਿਆ
Amritsar NRI Firing News: ਅੰਮ੍ਰਿਤਸਰ NRI ਫਾਇਰਿੰਗ ਮਾਮਲੇ 'ਚ ਪੁਲਿਸ ਨੇ ਕੀਤੇ ਵੱਡੇ ਖੁਲਾਸੇ
Amritsar NRI Firing News: ਗੋਲੀਬਾਰੀ ਦੀ ਘਟਨਾ ਵਿਚ ਪੀੜਤ ਦੀ ਪਹਿਲੀ ਪਤਨੀ ਦੇ ਪਰਿਵਾਰ ਦੇ 5 ਮੈਂਬਰਾਂ ਖ਼ਿਲਾਫ਼ ਐਫ਼.ਆਈ.ਆਰ ਦਰਜ ਕੀਤੀ
Punjab News: ਕੀ ਪੰਜਾਬ ਦੇ ਹੱਕ ’ਚ ਫ਼ੈਸਲਾ ਦੇਵੇਗਾ ਰਾਵੀ-ਬਿਆਸ ਜਲ ਟ੍ਰਿਬਿਊਨਲ?
Punjab News: ਦੋ-ਦਿਨਾ ਸੁਣਵਾਈ ਹੋਈ ਮੁਕੰਮਲ
Road Accident: ਅਬੋਹਰ 'ਚ ਟਰੱਕ ਨੇ ਸਾਈਕਲ ਰਿਕਸ਼ਾ ਸਵਾਰ ਪਤੀ ਪਤਨੀ ਨੂੰ ਮਾਰੀ ਟੱਕਰ, ਦੋਵਾਂ ਦੀ ਮੌਤ
ਮਲੋਟ-ਹਨੂੰਮਾਨਗੜ੍ਹ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ
Punjab Police Action: ਅਬੋਹਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ, ਜਾਇਦਾਦ ਕੀਤੀ ਸੀਲ
3 ਨਸ਼ਾ ਤਸਕਰਾਂ ਦੀ ਜਾਇਦਾਦ ਸੀਲ
Ludhiana News: ਪੁਲਿਸ ਨੇ ਕਾਬੂ ਕੀਤਾ ਫਰਜੀ CIA ਪੁਲਿਸ ਮੁਲਾਜ਼ਮ, ਲੋਕਾਂ ਦੀ ਕਰਦਾ ਸੀ ਲੁੱਟ
ਤਲਾਸ਼ੀ ਦੇ ਬਹਾਨੇ ਲੋਕਾਂ ਦੀ ਕਰਦਾ ਸੀ ਲੁੱਟ
ਪਿੰਡ ਰਜਧਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂ ਓਲੰਪੀਅਨ ਜਰਮਨਪ੍ਰੀਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ: ਹਰਭਜਨ ਈਟੀਓ
ਹਾਕੀ ਖਿਡਾਰੀ ਅਤੇ ਉਹਨਾਂ ਦੇ ਪਰਿਵਾਰ ਨੂੰ ਵਧਾਈ ਦੇਣ ਲਈ ਮੰਤਰੀ ਈਟੀਓ ਰਜਧਾਨ ਵਿਖੇ ਉਨ੍ਹਾਂ ਦੇ ਘਰ ਪਹੁੰਚੇ।