ਪੰਜਾਬ
ਪਦਮਸ਼੍ਰੀ ਪਰਗਟ ਸਿੰਘ ਦੇਰ ਰਾਤ 3 ਵਜੇ ਤੱਕ ਹੜ੍ਹ ਪੀੜਤਾਂ ਦੀ ਕਰਦੇ ਰਹੇ ਮਦਦ
ਇੱਕ ਦਿਨ ਪਹਿਲਾਂ, ਉਨ੍ਹਾਂ ਨੇ ਕੈਂਟ ਖੇਤਰ ਦਾ ਦੌਰਾ ਕੀਤਾ ਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਰਕਾਰ ਨੂੰ ਹੜ੍ਹ ਵਰਗੀ ਸਥਿਤੀ ਦੀ ਸੰਭਾਵਨਾ ਬਾਰੇ ਚੇਤਾਵਨੀ ਦਿੱਤੀ ਸੀ
ਹੜ੍ਹਾਂ ਤੋਂ ਪ੍ਰਭਾਵਿਤ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ: ਹਰਦੀਪ ਸਿੰਘ ਮੁੰਡੀਆਂ
ਸੂਬੇ ਭਰ ਵਿੱਚ 2.56 ਲੱਖ ਤੋਂ ਵੱਧ ਲੋਕ ਪ੍ਰਭਾਵਿਤ; ਜੰਗੀ ਪੱਧਰ 'ਤੇ ਰਾਹਤ ਤੇ ਮੁੜ-ਵਸੇਬਾ ਕਾਰਜ ਜਾਰੀ
ਰੋਪੜ ਦੇ ਹੜ੍ਹ ਗੇਟ ਖੋਲ੍ਹਣ ਤੋਂ ਬਾਅਦ ਸਤਲੁਜ ਦਰਿਆ ਵਿੱਚ 1 ਲੱਖ ਘਣ ਫੁੱਟ ਤੋਂ ਵੱਧ ਪਾਣੀ ਛੱਡਿਆ ਗਿਆ
ਮੰਗਲਵਾਰ ਸਵੇਰ ਤੱਕ ਫਿਲੌਰ ਵਿੱਚ ਪਾਣੀ ਦਾ ਪੱਧਰ 1.5 ਲੱਖ ਤੱਕ ਪਹੁੰਚ ਸਕਦਾ ਹੈ: ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ
ਮਾਮੂਲੀ ਅਪਰਾਧ ਲਈ ਪਹਿਲੀ ਵਾਰ ਦੋਸ਼ੀ ਠਹਿਰਾਏ ਗਏ ਵਿਅਕਤੀ ਨੂੰ ਰਿਹਾਅ ਕਰਨ ਦਾ ਅਧਿਕਾਰ ਹੈ: ਹਾਈ ਕੋਰਟ
'ਬਡਾਲਾ ਦੇ ਮਾਮਲੇ ਵਿੱਚ, ਦੰਗਾ ਕਰਨ ਦੇ ਦੋਸ਼ੀ ਨੂੰ ਪ੍ਰੋਬੇਸ਼ਨ 'ਤੇ ਰਿਹਾਅ ਕੀਤਾ ਗਿਆ ਸੀ'
ਚੋਣ ਕਮਿਸ਼ਨ ਵੱਲੋਂ MP ਅੰਮ੍ਰਿਤਪਾਲ ਸਿੰਘ ਨੂੰ ਉਪ-ਰਾਸ਼ਟਰਪਤੀ ਚੋਣ 2025 ਦੇ ਸਬੰਧ ‘ਚ ਪੋਸਟਲ ਬੈਲਟ ਜਾਰੀ ਕਰਨ ਦੇ ਨਿਰਦੇਸ਼
ਉਪ-ਰਾਸ਼ਟਰਪਤੀ ਚੋਣ, 2025 ਲਈ ਵੋਟਰ (ਇਲੈਕਟੋਰਲ ਕਾਲਜ ਦੇ ਮੈਂਬਰ) ਵੀ ਹਨ, ਨੂੰ ਵੋਟ ਪਾਉਣ ਦੀ ਸਹੂਲਤ ਦੇਣ ਸਬੰਧੀ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ।
ਜਦੋਂ ਸੋਕਾ ਹੁੰਦਾ ਉਸ ਦੀ ਮਾਰ ਪੰਜਾਬ ਝੱਲੇ, ਉਦੋਂ ਕਹਿੰਦੇ ਪਾਣੀ ਦੇ ਦਿਓ: ਜਤਿੰਦਰ ਭੱਲਾ
ਹੜ੍ਹਾਂ 'ਚ ਕਹਿੰਦੇ ਪਾਣੀ ਤੁਸੀਂ ਸਾਂਭ ਲਓ"
ਪੰਜਾਬ ਦੇ ਉਚੇਰੀ ਸਿੱਖਿਆ ਸੰਸਥਾਨ 3 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ
ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿਆ
ਮਾਨ ਸਰਕਾਰ ਆਪਣੀ ਅਸਫਲਤਾ ਲੁਕਾਉਣ ਲਈ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ: ਬਾਜਵਾ
ਅਧਿਕਾਰੀਆਂ 'ਤੇ ਦੋਸ਼ ਲਗਾ ਕੇ ਡੈਮੇਜ ਕੰਟਰੋਲ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਵਿਚ ਹੜਾਂ ਦੇ ਹਾਲਾਤਾਂ ਨੂੰ ਮੱਦੇਨਜਰ ਰੱਖਦਿਆਂ ਭਾਜਪਾ ਨੇ ਸੂਬਾ ਆਗੂਆਂ ਨੂੰ ਬਣਾਇਆ ਜ਼ਿਲ੍ਹਾ ਇੰਚਾਰਜ
ਰਾਹਤ ਕਾਰਜਾਂ ਦੀ ਨਿਗਰਾਨੀ ਲਈ ਸੌਂਪੀ ਗਈ ਜ਼ਿੰਮੇਵਾਰੀ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਪੰਜਾਬ ਦਾ ਕਰਨਗੇ ਦੌਰਾ, ਹੜ੍ਹਾਂ ਦੀ ਸਥਿਤੀ ਦਾ ਲੈਣਗੇ ਜਾਇਜ਼ਾ
ਹੜ੍ਹ ਕਾਰਨ ਪੰਜਾਬ ਵਿੱਚ ਫ਼ਸਲਾਂ ਤਬਾਹ ਹੋ ਚੁੱਕੀਆਂ ਹਨ- ਮੰਤਰੀ