ਪੰਜਾਬ
Punjab News : ਡਿਪਟੀ ਡਾਇਰੈਕਟਰ ਤੇ ਸਿਵਲ ਸਰਜਨਾਂ ਦੀਆਂ ਬਦਲੀਆਂ , ਪੜ੍ਹੋ ਪੂਰੀ ਲਿਸਟ
ਡਿਪਟੀ ਡਾਇਰੈਕਟਰ ਤੇ ਸਿਵਲ ਸਰਜਨਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ
Mohali News : ਵਿਧਾਇਕ ਕੁਲਵੰਤ ਸਿੰਘ ਵੱਲੋਂ 2.62 ਕਰੋੜ ਰੁਪਏ ਦੀ ਲਾਗਤ ਨਾਲ ਸੀਵਰ ਲਾਈਨਾਂ ਪਾਉਣ ਦੇ ਕੰਮ ਦੀ ਸ਼ੁਰੂਆਤ
ਫੇਜ਼-4 ਵਿਖੇ 365 ਮੀ.ਅਤੇ ਫੇਜ਼-3ਬੀ1 ਅਤੇ ਫੇਜ਼-3ਬੀ2 ਦੀ ਡਿਵਾਈਡਿੰਗ ਰੋਡ ‘ਤੇ 135 ਮੀ. ਲੰਬੀ ਸੀਵਰ ਲਾਈਨ ਪਾਉਣ ਦੇ ਕੰਮਾਂ ਦੀ ਸ਼ੁਰੂਆਤ
Kapurthala News : 10 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲੇ ਆਬਕਾਰੀ ਵਿਭਾਗ ਦੇ 2 ਮੁਲਾਜ਼ਮਾਂ ਖਿਲਾਫ਼ ਕੇਸ ਦਰਜ, ਇੰਸਪੈਕਟਰ ਗ੍ਰਿਫ਼ਤਾਰ
ਉਕਤ ਦੋਵੇਂ ਮੁਲਜ਼ਮਾਂ ਨੇ ਕੇਸ ਦੇ ਨਿਪਟਾਰੇ ਲਈ ਮੰਗੀ ਸੀ ਰਿਸ਼ਵਤ
Punjab Police News: ਪੰਜਾਬ ਸਰਕਾਰ ਵੱਲੋਂ ਪੁਲਿਸ 'ਚ ਵੱਡਾ ਫੇਰਬਦਲ, 210 DSPs ਅਤੇ 9 SSPs ਦੇ ਤਬਾਦਲੇ
ਪੰਜਾਬ ਵਿੱਚ 210 DSPs ਅਤੇ 9 SSPs ਦੇ ਤਬਾਦਲੇ
Sri Muktsar Sahib : ਵਪਾਰੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ 2 ਆਰੋਪੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ , ਮੋਬਾਈਲ-ਸਿੰਮ ਬਰਾਮਦ
ਪੁਲੀਸ ਗਿਰਫ੍ਤਾਰ ਕੀਤੇ ਆਰੋਪੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ
Punjab News : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਚੁਕਾਈ ਅਹੁਦੇ ਦੀ ਸਹੁੰ
ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕੀਤਾ
Freedom Ride 2024: ਸੀਜੀਸੀ ਝੰਜੇੜੀ ਵਿਖੇ ਫ੍ਰੀਡਮ ਰਾਈਡ 2024 ਦਾ ਕੀਤਾ ਆਯੋਜਨ
ਝੰਜੇੜੀ ਵਿਖੇ ਫ੍ਰੀਡਮ ਰਾਈਡ 2024 ਪੰਜਾਬ ਦੇ ਸੱਭਿਆਚਾਰਕ ਦ੍ਰਿਸ਼ ਵਿੱਚ ਇੱਕ ਪਰਿਭਾਸ਼ਿਤ ਪਲ ਬਣ ਗਿਆ।
Punjab News: ਪੰਜਾਬ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਰੋਹ ਦੇ 4 ਮੈਂਬਰ ਚੜ੍ਹੇ ਪੁਲਿਸ ਅੜਿੱਕੇ
Punjab News: ਮੁਲਜ਼ਮਾਂ ਕੋਲੋਂ 1 ਰਿਵਾਲਵਰ, 2 ਪਿਸਤੌਲ, 1 ਗਲਾਕ ਪਿਸਤੌਲ, 4 ਜਿੰਦਾ ਕਾਰਤੂਸ ਅਤੇ 2 ਵਾਹਨ ਕੀਤੇ ਬਰਾਮਦ
Zirakpur News : ਸ਼ਿਮਲਾ ਦੀ ਲੜਕੀ ਨਾਲ ਮੋਹਾਲੀ 'ਚ ਹੋਇਆ ਰੇਪ ,ਸੋਸ਼ਲ ਮੀਡੀਆ 'ਤੇ ਦਿੱਲੀ ਦੇ ਨੌਜਵਾਨ ਨਾਲ ਹੋਈ ਸੀ ਦੋਸਤੀ
ਸ਼ਿਮਲਾ ਪੁਲੀਸ ਨੇ ਜ਼ੀਰੋ FIR ਤਹਿਤ ਰਿਪੋਰਟ ਦਰਜ ਕਰਕੇ ਕੇਸ ਨੂੰ ਜ਼ੀਰਕਪੁਰ ਪੁਲੀਸ ਨੂੰ ਸੌਂਪ ਦਿੱਤਾ
Sauda Sadh News: ਹਰਿਆਣਾ 'ਚ ਚੋਣਾਂ ਕਰਕੇ ਸੌਦਾ ਸਾਧ ਨੂੰ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ: ਜਥੇਦਾਰ ਗਿਆਨੀ ਰਘਬੀਰ ਸਿੰਘ
ਸੌਦਾ ਸਾਧ ਨੂੰ ਲੈ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ