ਪੰਜਾਬ
MP Road Accident : ਸ਼ਰਧਾਲੂਆਂ ਨਾਲ ਭਰੀ ਟਰੈਕਟਰ -ਟਰਾਲੀ ਪਲਟੀ ,ਪੰਜ ਮੌਤਾਂ, 15 ਤੋਂ ਵੱਧ ਜ਼ਖ਼ਮੀ
ਰਤਨਗੜ੍ਹ ਮਾਤਾ ਦੇ ਮੰਦਰ ਵਿੱਚ ਜਵਾਰੇ ਚੜ੍ਹਾਉਣ ਜਾ ਰਹੇ ਸਨ ਸ਼ਰਧਾਲੂਆਂ
Punjab News: ਲੋਕ ਸਭਾ ਚੋਣਾਂ ਜਿੱਤਣ ਮਗਰੋਂ ਸੁਖਜਿੰਦਰ ਰੰਧਾਵਾ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ
ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੂੰ ਭੇਜਿਆ
Gurdas Maan: ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਜਾਣੋ ਪੂਰਾ ਮਾਮਲਾ
ਗੁਰਦਾਸ ਮਾਨ ਨੇ ਕਿਹਾ ਸੀ ਕਿ ਸਿੱਖ ਗੁਰੂ ਅਮਰਦਾਸ ਜੀ ਅਤੇ ਲਾਡੀ ਸਾਈਂ ਇਕ ਹੀ ਵੰਸ਼ ਦੇ ਸਨ, ਜਿਸ ਤੋਂ ਬਾਅਦ ਉਹ ਵਿਵਾਦਾਂ 'ਚ ਘਿਰ ਗਏ ਸਨ
Moga News : ਮੋਗਾ ਪੁਲਿਸ ਨੇ ਨਸ਼ਾ ਤਸਕਰ ਦੀ ਜਾਇਦਾਦ ਕੀਤੀ ਜ਼ਬਤ , 20 ਲੱਖ ਦੀ ਕੀਮਤ ਵਾਲੇ ਮਕਾਨ 'ਤੇ ਚਿਪਕਾਇਆ ਨੋਟਿਸ
ਮੁਲਜ਼ਮ ਗੁਰਦਿਆਲ ਸਿੰਘ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ 'ਚ 10 ਸਾਲ ਦੀ ਸਜ਼ਾ ਕੱਟ ਰਿਹਾ
ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਦੀਪਕ ਟੀਨੂੰ ਦਾ ਸਾਥੀ ਗ੍ਰਿਫਤਾਰ; ਪਿਸਤੌਲ ਬਰਾਮਦ
'ਗ੍ਰਿਫਤਾਰ ਦੋਸ਼ੀ ਵਿਜੇ ਨੇ 2017 ’ਚ ਦੀਪਕ ਟੀਨੂੰ ਨੂੰ ਫਰਾਰ ਕਰਵਾਉਣ ’ਚ ਕੀਤੀ ਸੀ ਮਦਦ'
Ludhiana News : 10 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਈ.ਐਸ.ਆਈ.ਸੀ. ਡਿਸਪੈਂਸਰੀ ਦਾ ਬ੍ਰਾਂਚ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਭਲਕੇ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ
Patiala News : ਬਨੂੜ ਹਾਦਸੇ ’ਚ ਜ਼ਖ਼ਮੀਆਂ ਦਾ ਹਾਲ ਚਾਲ ਪੁੱਛਣ ਪਟਿਆਲਾ ਪਹੁੰਚੇ ਸਿਹਤ ਮੰਤਰੀ ਡਾ: ਬਲਬੀਰ ਸਿੰਘ
Patiala News : ਸ਼ਰਧਾਲੂਆਂ ਦੀ ਮੌਤ 'ਤੇ ਪ੍ਰਗਟਾਇਆ ਦੁੱਖ, ਜ਼ਖਮੀਆਂ ਨੂੰ ਮਦਦ ਦਾ ਦਿੱਤਾ ਭਰੋਸਾ
Punjab News : ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼
ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਲਈ ਕਿਹਾ
ਸਪੀਕਰ ਸੰਧਵਾਂ ਨੇ ਮਹਾਨ ਕੋਸ਼ ਨੂੰ ਸੋਧ ਕੇ ਮੁੜ ਪ੍ਰਕਾਸ਼ਿਤ ਕਰਨ ਸਬੰਧੀ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਚਾਰ-ਚਰਚਾ
ਕਿਹਾ, ਗੁਰਬਾਣੀ ਦੀ ਸਰਬ-ਉੱਚਤਾ ਕਾਇਮ ਰੱਖਣ ਅਤੇ ਅਗਲੀਆਂ ਨਸਲਾਂ ਦੇ ਭਰਮ-ਭੁਲੇਖੇ ਦੂਰ ਕਰਨ ਲਈ ਇਹ ਕਾਰਜ ਬੇਹੱਦ ਜ਼ਰੂਰੀ
Jalandhar West by-election : 14 ਜੂਨ ਤੋਂ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ ਕੋਲ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ
ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ