ਪੰਜਾਬ
'War on Drugs': 149ਵੇਂ ਦਿਨ, ਪੰਜਾਬ ਪੁਲਿਸ ਨੇ 381 ਥਾਵਾਂ 'ਤੇ ਕੀਤੀ ਛਾਪੇਮਾਰੀ; 80 ਨਸ਼ਾ ਤਸਕਰ ਕਾਬੂ
ਆਪਰੇਸ਼ਨ ਦੌਰਾਨ 57 ਐਫਆਈਆਰਜ਼ ਦਰਜ, 255 ਗ੍ਰਾਮ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਬਾਜਵਾ ਨੇ ਆਸਟਰੇਲੀਆ ਦੇ ਸੰਸਦ ਮੈਂਬਰਾਂ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਵਣਜ ਦੂਤਘਰ ਦੀ ਕੀਤੀ ਮੰਗ
ਆਸਟਰੇਲੀਆ ਦੇ ਪ੍ਰਮੁੱਖ ਸੰਸਦ ਮੈਂਬਰਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ।
ਜਸਵੀਰ ਸਿੰਘ ਗੜ੍ਹੀ ਵੱਲੋਂ ਨਿਊਜ਼ੀਲੈਂਡ ਦੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ
ਸ੍ਰੀ ਟੈਫੋਰਡ ਨਿਊਜ਼ਲੈਂਡ ਦੇ ਸਾਬਕਾ ਕੇਂਦਰੀ ਮੰਤਰੀ ਹਨ।
ਪੰਜਾਬ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰ ਭਰਤੀ ਕੀਤੇ ਜਾਣਗੇ: ਹਰਪਾਲ ਸਿੰਘ ਚੀਮਾ
ਕੈਦੀਆਂ ਦੀ ਮਾਨਸਿਕ ਸਿਹਤ ਸੰਭਾਲ ਨੂੰ ਬਿਹਤਰ ਬਣਾਉਣ ਦਾ ਉਦੇਸ਼
ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਮੋਰਚੇ ਨੇ ਡੀਸੀ ਨੂੰ ਦਿੱਤਾ ਮੰਗ ਪੱਤਰ
ਪੰਜਾਬ ਭਰ ਵਿੱਚ ਡੀਸੀਜ਼ ਨੂੰ ਮੰਗ ਪੱਤਰ ਦਿੱਤੇ
ਹੁਣ ਪੰਜਾਬ ਦੇ ਸਕੂਲਾਂ 'ਚੋਂ ਵੀ ਚੱਲੇਗੀ 'ਯੁੱਧ ਨਸ਼ਿਆਂ ਵਿਰੁਧ ਮੁਹਿੰਮ ਮੁਹਿੰਮ : ਹਰਜੋਤ ਬੈਂਸ
1 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਕਰਨਗੇ ਸ਼ੁਰੂਆਤ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ' ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ 'ਤੇ ਕਾਇਮ ਰੱਖੇਗਾ: CM ਮਾਨ
ਵਿਰਾਸਤੀ ਸਟਰੀਟ 'ਤੇ 51.70 ਕਰੋੜ ਖਰਚ ਕੀਤੇ ਜਾਣਗੇ।
Amritsar News: ਅੰਮ੍ਰਿਤਸਰ ਦੇ ਨੌਜਵਾਨ ਦੀ ਦੁਬਈ ਵਿੱਚ ਬ੍ਰੇਨ ਹੈਮਰੇਜ ਨਾਲ ਮੌਤ
Amritsar News: 6 ਸਾਲ ਪਹਿਲਾਂ ਗਿਆ ਸੀ ਵਿਦੇਸ਼
550 ਸਾਲਾ ਪ੍ਰਕਾਸ਼ ਪੁਰਬ ਮੌਕੇ ਐਲਾਨੇ ਬੰਦੀ ਸਿੰਘਾਂ ਦੀ ਰਿਹਾਈ ਤੇ ਸਜ਼ਾ ਤਬਦੀਲੀ ਸਬੰਧੀ ਨੋਟੀਫਿਕੇਸ਼ਨ ਕਰੇ ਲਾਗੂ: ਹਰਜਿੰਦਰ ਧਾਮੀ
ਸਿੱਖ ਵਿਦਿਆਰਥਣ ਨੂੰ ਕਕਾਰ ਪਾ ਕੇ ਜੁਡੀਸ਼ੀਅਲ ਦੇ ਪੇਪਰ ਨਾ ਦੇਣ ਦਾ ਮਾਮਲਾ ਅਦਾਲਤ ਪੁੱਜਿਆ
Mohali ਵਿਚ ਨੌਜਵਾਨ ਦੀ ਚਿੱਟੇ ਨੇ ਲਈ ਜਾਨ, ਪਰਵਾਰ ਦਾ ਰੋ-ਰੋ ਕੇ ਬੁਰਾ ਹਾਲ
ਨੌਕਰੀ ਦੀ ਤਲਾਸ਼ 'ਚ ਗਿਆ ਸੀ 20 ਸਾਲਾ ਨੌਜਵਾਨ ਸੋਨੂ