ਪੰਜਾਬ
US News : ਟਰੰਪ ਨੇ ਭਾਰਤ-ਪਾਕਿਸਤਾਨ 'ਤੇ ਕੀਤਾ ਵੱਡਾ ਐਲਾਨ, ਦੋਵੇਂ ਦੇਸ਼ ਜੰਗਬੰਦੀ ਲਈ ਪੂਰੀ ਤਰ੍ਹਾਂ ਤਿਆਰ
US News : ਅਮਰੀਕਾ ਦਾ ਕਹਿਣਾ ਹੈ ਕਿ ਉਸ ਨੇ ਜੰਗਬੰਦੀ 'ਚ ਵਿਚੋਲਗੀ ਕੀਤੀ ਸੀ
Sangrur News: ਜ਼ਿਲ੍ਹਾ ਸੰਗਰੂਰ ਵਿੱਚ ਸਿਨੇਮਾ ਹਾਲ ਤੇ ਸ਼ਾਪਿੰਗ ਮਾਲ ਸ਼ਾਮ 8:00 ਵਜੇ ਬੰਦ ਰੱਖਣ ਦੇ ਹੁਕਮ
ਸ਼ਾਮ ਦੇ ਸਮੇਂ ਪਟਾਕੇ ਚਲਾਉਣ ਅਤੇ ਲੰਬੀ ਬੀਮ ਲੇਜ਼ਰ/ਡੀਜੇ ਲਾਈਟਾਂ ਦੀ ਵਰਤੋਂ 'ਤੇ ਪਾਬੰਦੀ
Punjab News: ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਤਿਆਰੀਆਂ
47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ
Punjab News: ਬਰਨਾਲਾ 'ਚ ਅੱਜ ਸ਼ਾਮ 8 ਵਜੇ ਤੋਂ ਸਵੇਰ 6 ਵਜੇ ਤੱਕ ਰਹੇਗਾ ਬਲੈਕਆਊਟ
ਅੱਜ ਸ਼ਾਮ 7 ਵਜੇ ਤੋਂ ਸਵੇਰ 6 ਵਜੇ ਦੁਕਾਨਾਂ ਅਤੇ ਬਜ਼ਾਰ ਬੰਦ ਰਹਿਣਗੇ
Patiala News : ਭਾਰਤ ਪਾਕਿਸਤਾਨ ਤਣਾਅ ਵਿਚਾਲੇ ਸ੍ਰੀਨਗਰ ਤੋਂ 46 ਸਰੂਪ ਲਿਆਂਦੇ ਗਏ- SGPC ਪ੍ਰਧਾਨ ਹਰਜਿੰਦਰ ਧਾਮੀ
Patiala News :ਹਰਜਿੰਦਰ ਧਾਮੀ ਨੇ ਦੁਖ ਨਿਵਾਰਨ ਸਾਹਿਬ ਗੁਰਦੁਆਰਾ ਪਟਿਆਲਾ ਵਿਖੇ ਕੀਤੀ ਮੀਟਿੰਗ
Punjab News : ਫਿਰੋਜ਼ਪੁਰ ’ਚ ਡਰੋਨ ਹਮਲੇ ’ਚ ਜ਼ਖ਼ਮੀ ਹੋਏ 3 ਲੋਕ, ‘‘ਫਰਿਸ਼ਤੇ ਯੋਜਨਾ ਤਹਿਤ’’ ਪੰਜਾਬ ਸਰਕਾਰ ਕਰਵਾ ਰਹੀ ਇਲਾਜ
Punjab News : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਟੀਵਟ ਕਰ ਜਾਣਕਾਰੀ ਦਿੱਤੀ
Punjab News: ਪੰਜਾਬ ਸਰਕਾਰ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਡਾ. ਬਲਬੀਰ ਸਿੰਘ
-ਸਾਰੀਆਂ ਲੋੜੀਂਦੀਆਂ ਜਰੂਰੀ ਵਸਤਾਂ ਦਾ ਸਟਾਕ ਵਾਧੂ, ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ 'ਚ ਆਕੇ ਬੇਲੋੜੀ ਖ਼ਰੀਦੋ-ਫ਼ਰੋਖਤ ਨਾ ਕਰਨ-ਸਿਹਤ ਮੰਤਰੀ
Jaito News : ਜੈਤੋ ਵਿੱਚ ਹੋਇਆ ਰੈੱਡ ਅਲਰਟ ਜਾਰੀ, ਵੱਜਿਆ ਸਾਇਰਨ
Jaito News : ਪੁਲਿਸ ਪ੍ਰਸ਼ਾਸਨ ਦੁਕਾਨਦਾਰਾਂ ਨੂੰ ਦੁਕਾਨਾਂ ’ਚ ਰਹਿਣ ਦੀ ਕਰ ਰਹੀ ਅਪੀਲ
Faridkot News : ਫਰੀਦਕੋਟ ’ਚ ਵੱਜੇ ਐਮਰਜੈਂਸੀ ਸਾਇਰਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ’ਚ ਰੈਡ ਅਲਰਟ ਜਾਰੀ
Faridkot News : ਹਵਾਈ ਹਮਲੇ ਦੀ ਚਿਤਾਵਨੀ ਦੇ ਚਲਦੇ ਪਿੰਡਾਂ ਦੇ ਗੁਰੂ ਘਰਾਂ ਵਿਚ ਕਰਵਾਈ ਅਨਾਊਂਸਮੈਂਟ
Punjab ’ਚ ਵੱਡੇ ਪੱਧਰ ’ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ ਪੂਰੀ ਸੂਚੀ
Punjab ’ਚ ਵੱਡੇ ਪੱਧਰ ’ਤੇ PCS ਅਧਿਕਾਰੀਆਂ ਦੇ ਤਬਾਦਲੇ