ਪੰਜਾਬ
ਜਦੋਂ ਤੁਸੀਂ ਵੋਟ ਪਾਉਣ ਜਾਓ ਤਾਂ ਯਾਦ ਰੱਖਣਾ ਤੁਹਾਡੀ ਇੱਕ ਵੋਟ ਕੇਜਰੀਵਾਲ ਦੀ ਆਜ਼ਾਦੀ ਦਾ ਫ਼ੈਸਲਾ ਕਰੇਗੀ : ਅਰਵਿੰਦ ਕੇਜਰੀਵਾਲ
ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ
Kapurthala News : ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 24 ਗ੍ਰਾਮ ਹੈਰੋਇਨ ਕੀਤੀ ਬਰਾਮਦ
ਦੋਵਾਂ ਨਸ਼ਾ ਤਸਕਰਾਂ ਖਿਲਾਫ਼ ਥਾਣਾ ਸਿਟੀ 'ਚ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ
Patiala News : ਟੀਚਰ ਨੇ ਸ਼ਰਾਬ ਦੇ ਨਸ਼ੇ 'ਚ ਬੱਚੀ ਨਾਲ ਕੀਤਾ ਰੇਪ , ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਇਸ ਘਟਨਾ ਦੇ ਤੀਜੇ ਦਿਨ ਸ਼ਨਾਖਤ ਤੋਂ ਬਾਅਦ ਕਮਲਜੀਤ ਸਿੰਘ ਨਾਮਕ ਦੋਸ਼ੀ ਨੂੰ ਤ੍ਰਿਪੜੀ ਪੁਲਸ ਨੇ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ
ਪ੍ਰਤਾਪ ਬਾਜਵਾ ਨੇ 'ਆਪ' 'ਤੇ ਕੀਤਾ ਹਮਲਾ , ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ
ਬਾਜਵਾ ਨੇ 'ਆਪ' ਸਰਕਾਰ 'ਤੇ ਕਈ ਅਧੂਰੇ ਵਾਅਦਿਆਂ ਅਤੇ ਪ੍ਰਸ਼ਾਸਨ ਦੀਆਂ ਅਸਫ਼ਲਤਾਵਾਂ ਦਾ ਦੋਸ਼ ਲਗਾਇਆ
Giddarbaha News : ਗਿੱਦੜਬਾਹਾ ’ਚ ਤਲਾਬ ’ਚ ਡੁੱਬਣ ਕਾਰਨ ਦੋ ਬੱਚੀਆਂ ਦੀ ਹੋਈ ਮੌਤ
Giddarbaha News : ਖੇਡਦੇ -ਖੇਡਦੇ ਬੱਚੀਆਂ ਨੇ ਤਲਾਬ ਵਿਚ ਮਾਰੀ ਛਾਲ
Parvinder Singh Lapara : ਲੁਧਿਆਣੇ ’ਚ ਟਕਸਾਲੀ ਕਾਂਗਰਸੀ ਕੌਂਸਲਰ ਰਹੇ ਪਰਵਿੰਦਰ ਸਿੰਘ ਲਾਪਰਾਂ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ
Parvinder Singh Lapara : ਸਿਮਰਜੀਤ ਸਿੰਘ ਬੈਂਸ ਦੇ ਕਾਂਗਰਸ ’ਚ ਸ਼ਾਮਿਲ ਹੋਣ ਕਾਰਨ ਦਿੱਤਾ ਅਸਤੀਫਾ
Arvind Kejriwal in Amritsar : ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ
ਅੰਮ੍ਰਿਤਸਰ 'ਚ 'ਆਪ' ਉਮੀਦਵਾਰ ਦੇ ਰੋਡ ਸ਼ੋਅ 'ਚ ਸ਼ਿਰਕਤ ਕਰਨਗੇ ਅਰਵਿੰਦ ਕੇਜਰੀਵਾਲ
Moga News : ਮੋਗਾ 'ਚ ਅਫ਼ੀਮ ਸਣੇ 12 ਲੱਖ ਰੁਪਏ ਦੀ ਡਰੱਗ ਮਨੀ, ਕਾਰ ਬਰਾਮਦ
Moga News : ਇੱਕ ਔਰਤ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Lok Sabha Election : 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ: ਵੜਿੰਗ
Lok Sabha Election : ਲੋਕਾਂ ਨੂੰ ਅਣਜਾਣੇ ਵਿੱਚ ਭਾਜਪਾ ਦੀ ਮਦਦ ਕਰਨ ਵਿਰੁੱਧ ਚੇਤਾਵਨੀ ਦਿੱਤੀ
Punjab News: HIV ਪਾਜ਼ੇਟਿਵ ਖੂਨ ਦੇ ਤਿੰਨ ਯੂਨਿਟ ਹੋਏ ਜਾਰੀ, ਪੰਜਾਬ ਸਰਕਾਰ ਅਤੇ DGP ਤੋਂ ਜਵਾਬ ਤਲਬ
ਪੰਜਾਬ ਸਰਕਾਰ ਨੇ ਜਵਾਬ ਦੇਣ ਲਈ ਮੰਗਿਆ ਸਮਾਂ