ਪੰਜਾਬ
Punjab News : 34 ਸਾਲਾ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੀਤਾ ਜ਼ਬਰ ਜਨਾਹ
Punjab News : ਜ਼ੀਰਕਪੁਰ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕੀਤੀ
Ludhiana News: ਲੁਧਿਆਣਾ 'ਚ ਦੋ ਸਕੇ ਭਰਾਵਾਂ 'ਤੇ ਹਮਲਾ, ਇਕ ਦੀ ਮੌਤ, ਘਰ 'ਚ ਦੋਸਤ ਨੂੰ ਲੁਕਾਉਣਾ ਪਿਆ ਮਹਿੰਗਾ
ਗੁੱਸੇ 'ਚ ਆਏ ਬਦਮਾਸ਼ਾਂ ਨੇ ਕੀਤੀ ਵਾਰਦਾਤ
Punjab Weather News: ਪੰਜਾਬ ’ਚ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੈ ਰਹੀ ਲੂ
Punjab Weather News : ਮੌਸਮ ਵਿਭਾਗ ਨੇ ਲੋਕਾਂ ਨੂੰ ਘਰੋਂ ਬਾਹਰ ਨਾ ਜਾਣ ਦੀ ਦਿੱਤੀ ਸਲਾਹ
Barnala News : ਵਿਆਹੁਤਾ ਦੀ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਹੋਈ ਮੌਤ
Barnala News : ਘਰੇਲੂ ਝਗੜੇ ਕਾਰਨ ਚੁੱਕਿਆ ਕਦਮ, ਪਤੀ ਖ਼ਿਲਾਫ਼ ਮਾਮਲਾ ਦਰਜ
Punjab News: ਮੈਰੀਟੋਰੀਅਸ ਸਕੂਲਾਂ 'ਚ ਅੱਜ ਤੋਂ ਸ਼ੁਰੂ ਹੋ ਰਹੀ ਕਾਊਂਸਲਿੰਗ, ਮੈਰਿਟ ਦੇ ਆਧਾਰ 'ਤੇ 2400 ਵਿਦਿਆਰਥੀਆਂ ਨੂੰ ਬੁਲਾਇਆ
Punjab News: 11ਵੀਂ ਜਮਾਤ ਵਿੱਚ 2 ਦਿਨ ਦਾ ਦਾਖ਼ਲਾ ਅਭਿਆਸ
India-Pakistan Trade: ਭਾਰਤ ਪਾਕਿਸਤਾਨ ਵਿਚਾਲੇ ਵਪਾਰ ਬੰਦ ਹੋਣ ਕਾਰਨ ਸਰਹੱਦੀ ਇਲਾਕਿਆਂ ਵਿਚ ਬੇਰੁਜ਼ਗਾਰੀ ਦੀ ਮਾਰ
ਕਈ ਟਰਾਂਸਪੋਰਟ ਕੰਪਨੀਆਂ ਵੀ ਹੋਈਆਂ ਬੰਦ
Attari Wagah Retreat Ceremony: ਵਧਦੀ ਗਰਮੀ ਕਾਰਨ ਅਟਾਰੀ ਵਾਹਗਾ ਸਰਹੱਦ ’ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ
ਹੁਣ ਸ਼ਾਮ 6 ਵਜੇ ਹੋਵੇਗੀ ਰੀਟਰੀਟ ਸੈਰੇਮਨੀ
Punjab News: ਰਵੀਕਰਨ ਸਿੰਘ ਕਾਹਲੋਂ ਅਕਾਲੀ ਦਲ 'ਚੋਂ ਬਰਖ਼ਾਸਤ; ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ
ਰਵੀਕਰਨ ਸਿੰਘ ਕਾਹਲੋਂ ਸਾਬਕਾ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਹਨ
Lok Sabha Elections 2024: ਪੰਜਾਬ ਵਿਚ 598 ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੇ ਕਾਗ਼ਜ਼ ਸਹੀ ਪਾਏ ਗਏ
ਖਡੂਰ ਸਾਹਿਬ ਹਲਕੇ ਤੋਂ ਅੰਮ੍ਰਿਤਪਾਲ ਸਿੰਘ ਦੇ ਕਾਗ਼ਜ਼ ਹੋਏ ਮਨਜ਼ੂਰ
Lok Sabha Elections 2024: ਅੱਜ 2 ਦਿਨਾਂ ਦੌਰੇ ’ਤੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ
ਅਰਵਿੰਦ ਕੇਜਰੀਵਾਲ ਦੁਪਹਿਰ ਕਰੀਬ 1 ਵਜੇ ਅੰਮ੍ਰਿਤਸਰ ਹਵਾਈ ਅੱਡੇ ਉਤੇ ਪਹੁੰਚਣਗੇ