ਪੰਜਾਬ
ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ
ਵੜਿੰਗ ਦਾ ਵਿਰੋਧੀਆਂ 'ਤੇ ਹਮਲਾ, ਪੁੱਛਿਆ ਉਨ੍ਹਾਂ ਕੋਲ 'ਜੁਮਲਿਆਂ' ਤੋਂ ਇਲਾਵਾ ਹੋਰ ਕੀ ਹੈ
ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ
ਲੋਕਾਂ ਨੂੰ ਕਿਹਾ- ਕੰਮ ਕਰਨ ਵਾਲਿਆਂ ਨੂੰ 1 ਜੂਨ ਵਾਲੇ ਦਿਨ ਜ਼ਰੂਰ ਦਿਓ ਵੋਟ
Punjab News : ਚੋਣ ਕਮਿਸ਼ਨ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਤੀ ਰਾਹਤ
Punjab News : ਮੀਂਹ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਦਿੱਤਾ ਜਾਵੇਗਾ ਮੁਆਵਜ਼ਾ, ਪੰਜਾਬ ਸਰਕਾਰ ਨੇ ਦਿੱਤੀ ਇਜਾਜ਼ਤ
ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਭਰਿਆ ਨਾਮਜ਼ਦਗੀ ਪੱਤਰ
ਮੋਦੀ ਨੇ ਕਿਸਾਨਾਂ ਲਈ ਜੋ ਕੀਤਾ ਉਹ ਕੋਈ ਨਹੀਂ ਕਰ ਸਕਦਾ : ਡਾ. ਸੁਭਾਸ਼ ਸ਼ਰਮਾ
Firozpur Murder : ਫ਼ਿਰੋਜ਼ਪੁਰ 'ਚ 14 ਸਾਲਾ ਨਾਬਾਲਿਗ ਦਾ ਕਤਲ, ਘਰ ਤੋਂ ਕੁਝ ਦੂਰੀ 'ਤੇ ਪਈ ਮਿਲੀ ਲਾਸ਼
Firozpur Murder : ਮੁਲਜ਼ਮ ਨੇ ਘਰੋਂ ਲਿਜਾ ਕੇ ਵਰਦਾਤ ਨੂੰ ਦਿੱਤਾ ਅੰਜਾਮ, ਸਿਰ 'ਤੇ ਸੱਟਾਂ ਦੇ ਸੀ ਗੰਭੀਰ ਨਿਸ਼ਾਨ
ਇੱਕ ਅਧਿਆਪਕ ਨੇ ਆਪਣੇ ਵਿਛੜੇ ਵਿਦਿਆਰਥੀ ਰਹੇ ਡਾ. ਸੁਰਜੀਤ ਪਾਤਰ ਨੂੰ ਦਿੱਤੀ ਸ਼ਰਧਾਂਜਲੀ
ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਵੱਲੋਂ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਂਟ
Baba Balwinder murder case : ਬਾਬਾ ਬਲਵਿੰਦਰ ਸਿੰਘ ਕਤਲ ਮਾਮਲੇ ’ਚ 12 ਦਿਨ ਬਾਅਦ ਮੁਲਜ਼ਮ ਗ੍ਰਿਫ਼ਤਾਰ
Baba Balwinder murder case :19 ਸਾਲਾ ਕਾਤਲ ਨੂੰ ਫੜਨ ਲਈ ਪੁਲਿਸ ਨੇ ਬਣਾਈਆਂ ਸਨ 6 ਟੀਮਾਂ
Nangal News : ਨੰਗਲ ’ਚ 12ਵੀਂ ਵਿਚੋਂ ਨੰਬਰ ਘੱਟ ਆਉਣ 'ਤੇ ਨੌਜਵਾਨ ਨੇ ਕੀਤੀ ਖੁਦਕੁਸ਼ੀ
Nangal News : 61 ਫੀਸਦੀ ਨੰਬਰ ਘੱਟ ਲੱਗਣ ’ਤੇ ਘਰ ’ਚ ਲਿਆ ਫ਼ਾਹਾ
Punjab News : ਵਿਜੀਲੈਂਸ ਬਿਊਰੋ ਵੱਲੋਂ 6000 ਰੁਪਏ ਦੀ ਰਿਸ਼ਵਤ ਲੈਂਦਾ ASI ਕਾਬੂ
ਥਾਣਾ ਲਹਿਰਾ ਸਿਟੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਰਾਜਵਿੰਦਰ ਸਿੰਘ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ