ਪੰਜਾਬ
Jagmohan Singh Kang: ਸਾਬਕਾ ਮੰਤਰੀ ਜਗਮੋਹਨ ਕੰਗ ਦੀ ਘਰ ਵਾਪਸੀ, ਕਾਂਗਰਸ 'ਚ ਹੋਏ ਸ਼ਾਮਲ
ਜਗਮੋਹਨ ਕੰਗ ਕਾਂਗਰਸ ਦਿੱਲੀ 'ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਮੌਜੂਦਗੀ 'ਚ ਕਾਂਗਰਸ 'ਚ ਸ਼ਾਮਲ ਹੋਏ ਹਨ।
Kapurthala News : ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਹੈਰੋਇਨ ਲੈ ਕੇ ਆਉਂਦੇ ਸਮੇਂ ਰੰਗੇ ਹੱਥੀਂ ਕੀਤਾ ਕਾਬੂ
ਤਰਨਤਾਰਨ ਦੇ ਰਹਿਣ ਵਾਲੇ ਹਨ ਦੋਵੇਂ ਆਰੋਪੀ
Punjab News: CM ਭਗਵੰਤ ਮਾਨ ਨੇ ਨਵਾਂਸ਼ਹਿਰ 'ਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ
ਫੁੱਲਾਂ ਦੀ ਵਰਖਾ ਵਿਚ ਅੱਖ ਜ਼ਖ਼ਮੀ ਹੋਣ ਤੋਂ ਬਾਅਦ ਭਗਵੰਤ ਮਾਨ ਨੇ ਲੋਕਾਂ ਨੂੰ ਕਿਹਾ- ਮੇਰੀ ਫ਼ਿਕਰ ਨਾ ਕਰੋ, ਸਿਰਫ਼ ਪੰਜਾਬ ਬਾਰੇ ਸੋਚੋ
Punjab News: AAP ਨੇ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
ਅਰਵਿੰਦ ਕੇਜਰੀਵਾਲ, ਸੁਨੀਤਾ ਕੇਜਰੀਵਾਲ, ਭਗਵੰਤ ਮਾਨ ਸਮੇਤ ਦਿੱਲੀ ਅਤੇ ਪੰਜਾਬ ਦੇ 40 ਮੰਤਰੀ ਅਤੇ ਵਿਧਾਇਕ ਕਰਨਗੇ ਜ਼ੋਰਦਾਰ ਪ੍ਰਚਾਰ
Punjab News: ਨਾਜਾਇਜ਼ ਤੌਰ 'ਤੇ ਪਲਾਟ ਅਲਾਟ ਕਰਨ ਦੇ ਮਾਮਲੇ 'ਚ ਹਾਈਕੋਰਟ ਸਖ਼ਤ, ਕੀ ਹੈ ਮਾਮਲਾ?
ਕਾਰਜਕਾਰੀ ਚੀਫ਼ ਜਸਟਿਸ 'ਤੇ ਅਧਾਰਤ ਬੈਂਚ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਸਮੇਤ ਸਾਰੇ ਜਵਾਬਦਾਤਾਵਾਂ ਨੂੰ ਨੋਟਿਸ ਜਾਰੀ ਕੀਤੇ
Punjab News : ਚਰਨਜੀਤ ਚੰਨੀ ਵੱਲੋਂ ਠੋਡੀ 'ਤੇ ਹੱਥ ਲਗਾਉਣ ਦੇ ਮਾਮਲੇ 'ਚ ਬੀਬੀ ਜਗੀਰ ਦਾ ਵੱਡਾ ਬਿਆਨ , ਜਾਣੋਂ ਕੀ ਕਿਹਾ
ਸ਼ੋਸ਼ਲ ਮੀਡੀਆ 'ਤੇ ਕਈ ਚੈਨਲਾਂ ਤੇ ਹੋਰ ਲੋਕਾਂ ਵੱਲੋਂ ਉਸ ਵੀਡੀਓ ਨੂੰ ਜਾਣਬੁੱਝ ਕੇ ਵਾਇਰਲ ਕੀਤਾ ਜਾ ਰਿਹਾ ਹੈ :ਬੀਬੀ ਜਗੀਰ
Patiala News : ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਪੁਲਿਸ ਨੇ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ
Patiala News ,Lawrence Bishnoi gang , Patiala police ,weapons
ਮਾਨ ਤੇ ਕੇਜਰੀਵਾਲ ਵੀ ਕਾਂਗਰਸ ਤੇ ਅਕਾਲੀਆਂ ਵਾਂਗ ਧੋਖੇਬਾਜ਼ ਨਿਕਲੇ : ਡਾ ਸੁਭਾਸ਼ ਸ਼ਰਮਾ
ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ
Punjab News : ਪੰਜਾਬ ਦੇ ਕਈ ਪ੍ਰਮੁੱਖ ਆਗੂ 'ਆਪ' 'ਚ ਹੋਏ ਸ਼ਾਮਲ , ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ
ਸੀਐਮ ਮਾਨ ਨੇ ਕਿਹਾ ਕਿ 'ਆਪ' 'ਚ ਹਰ ਵਰਗ ਦੇ ਚੰਗੇ ਲੋਕਾਂ ਲਈ ਹਮੇਸ਼ਾ ਦਰਵਜੇ ਖੁੱਲ੍ਹੇ ਹਨ
ਨਾਮਜ਼ਦਗੀ ਤੋਂ ਬਾਅਦ ਪ੍ਰਨੀਤ ਕੌਰ ਨੇ ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ
- ਪ੍ਰਨੀਤ ਕੌਰ ਦੀ ਨਾਮਜ਼ਦਗੀ ਦਾ ਇਤਿਹਾਸਕ ਰੋਡ ਸ਼ੋਅ, ਪਟਿਆਲਾ 'ਚ ਭਾਜਪਾ ਦੀ ਜਿੱਤ ਦੇ ਸੰਕੇਤ