ਪੰਜਾਬ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ
- ਲੋਕ ਸਭਾ ਚੋਣਾਂ 2024 ਨਾਲ ਜੁੜੇ ਸਵਾਲਾਂ ਦੇ ਦੇਣਗੇ ਜਵਾਬ
Dilroz Murder Case: ਦਿਲਰੋਜ਼ ਮਾਮਲਾ: ਫਾਂਸੀ ਦੀ ਸਜ਼ਾ ਮਿਲਣ ਤੋਂ ਬਾਅਦ ਜੱਜ ਅੱਗੇ ਰੋਈ ਕਾਤਲ, ''ਕਹਿੰਦੀ ਮੁਆਫ ਕਰਦੋ ਮੇਰੇ ਵੀ ਬੱਚੇ ਹਨ''
Dilroz Murder Case: ਕਾਤਲ ਨੀਲਮ ਨੇ ਢਾਈ ਸਾਲ ਦੀ ਬੱਚੀ ਨੂੰ ਜ਼ਿੰਦਾ ਦਫ਼ਨਾਇਆ ਸੀ
ਮੋਗਾ 'ਚ ਹੰਸ ਰਾਜ ਹੰਸ ਦਾ ਵਿਰੋਧ, ਬਾਘਾ ਪੁਰਾਣਾ ਸ਼ਹਿਰ 'ਚ ਚੋਣ ਪ੍ਰਚਾਰ ਕਰਨ ਗਏ ਕਿਸਾਨ ਗ੍ਰਿਫ਼ਤਾਰ
ਕਿਸਾਨ ਆਗੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਲੋਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ
Batala News : ਬਟਾਲਾ 'ਚ ਫਰਨੀਚਰ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, 2 ਵਿਅਕਤੀ ਝੁਲਸੇ
Batala News : ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ, ਫਾਇਰ ਬ੍ਰਿਗੇਡ ਦੇ ਪਹੁੰਚਣ ਤੋਂ ਪਹਿਲਾਂ ਹੀ ਲੋਕਾਂ ਨੇ ਅੱਗ 'ਤੇ ਪਾਇਆ ਕਾਬੂ
Kot Kapura News: ਕੋਟਕਪੂਰਾ 'ਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ
Kot Kapura News: ਦੂਜਾ ਭਰਾ ਵੀ ਨਸ਼ਿਆਂ ਦੀ ਦਲਦਲ ਵਿਚ ਫਸਿਆ
PSEB 10th Result 2024: 10ਵੀਂ ਜਮਾਤ ਦੇ ਨਤੀਜਿਆਂ 'ਚ ਕੁੜੀਆਂ ਨੇ ਮਾਰੀ ਬਾਜ਼ੀ, ਮੁੰਡਿਆਂ ਨੂੰ ਛੱਡਿਆ ਪਿੱਛੇ
ਪਹਿਲੀਆਂ ਤਿੰਨੇ ਪੁਜੀਸ਼ਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ
Rampura Phul News : ਰਾਮਪੁਰਾ ਫੂਲ ’ਚ ਧੀ ਦੇ ਸਹੁਰਿਆਂ ਤੋਂ ਦੁਖੀ ਹੋ ਪਿਤਾ ਨੇ ਸਲਫ਼ਾਸ ਖਾ ਕੀਤੀ ਖੁਦਕੁਸ਼ੀ
Rampura Phul News : ਲੜਕੀ ਦੇ ਸਹੁਰੇ ਪਰਵਾਰ ’ਤੇ ਤੰਗ ਪਰੇਸ਼ਾਨ ਕਰਨ ਦਾ ਇਲਜ਼ਾਮ
Indian Judiciary Code: 1 ਜੁਲਾਈ ਤੋਂ ਲਾਗੂ ਹੋਵੇਗੀ ਦੇਸ਼ ਵਿਚ ਭਾਰਤੀ ਨਿਆਂ ਸੰਹਿਤਾ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਸੀ ਕਿ ਤਿੰਨੋਂ ਨਵੇਂ ਕਾਨੂੰਨ ਪਹਿਲਾਂ ਚੰਡੀਗੜ੍ਹ ਵਿਚ ਲਾਗੂ ਕੀਤੇ ਜਾਣਗੇ।
PSEB 10th Result 2024 : ਪੰਜਾਬ ਬੋਰਡ ਨੇ ਐਲਾਨਿਆ 10ਵੀਂ ਜਮਾਤ ਦਾ ਨਤੀਜਾ, ਇੰਝ ਕਰੋ ਚੈੱਕ
ਇੱਥੇ ਚੈੱਕ ਕਰੋ 10ਵੀਂ ਜਮਾਤ ਦਾ ਨਤੀਜਾ
Dilroz murder case: ਲਗਭਗ ਢਾਈ ਸਾਲ ਬਾਅਦ ਮਾਪਿਆਂ ਨੂੰ ਮਿਲਿਆ ਇਨਸਾਫ, ਕਾਤਲ ਨੂੰ ਸੁਣਾਈ ਫਾਂਸੀ ਦੀ ਸਜ਼ਾ
Dilroz murder case: ਗੁਆਂਢਣ ਵੱਲੋਂ ਨਵੰਬਰ 2021 ਵਿੱਚ ਬੇਰਹਿਮੀ ਨਾਲ ਕੀਤਾ ਗਿਆ ਸੀ ਕਤਲ