ਪੰਜਾਬ
Lok Sabha Elections 2024: ਪੰਜਾਬ 'ਚ ਅੱਜ ਤੋਂ 3 ਦਿਨਾਂ ਲਈ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ 'ਚ 19 ਅਪ੍ਰੈਲ ਨੂੰ 102 ਸੀਟਾਂ 'ਤੇ ਵੋਟਿੰਗ ਹੋਵੇਗੀ।
Punjab News: ਦੀਪਕ ਟੀਨੂੰ ਦੀ ਫਰਾਰ ਹੋਣ ਵਿਚ ਮਦਦ ਕਰਨ ਵਾਲਾ ਲਾਰੈਂਸ ਦਾ ਸਾਥੀ ਕਾਬੂ; ਨਸ਼ੇ ਦੇ ਮਾਮਲੇ ਵਿਚ ਹੋਈ ਕਾਰਵਾਈ
ਉਹ 4 ਮਹੀਨੇ ਪਹਿਲਾਂ ਹੀ ਜ਼ਮਾਨਤ 'ਤੇ ਲੁਧਿਆਣਾ ਜੇਲ ਤੋਂ ਆਇਆ ਸੀ।
Punjab Vigilance Bureau News: 15,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀਂ ਕਾਬੂ
ਕਰਮ ਸਿੰਘ ਨੇ ਪੁਲਿਸ ਕੇਸ ਵਿਚ ਪੱਖ ਲੈਣ ਬਦਲੇ ਮੰਗੀ ਸੀ 65,000 ਰੁਪਏ ਰਿਸ਼ਵਤ
Amritpal Singh News: ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਚ ਨਵਾਂ ਮੋੜ; NSA ਮੁੜ ਲਗਾਉਣ ਨੂੰ ਦਿਤੀ ਚੁਣੌਤੀ
ਕੇਂਦਰ ਤੇ ਸਲਾਹਕਾਰ ਬੋਰਡ ਨੂੰ ਭੇਜੀ ਪ੍ਰਤੀਨਿਧਤਾ
Patiala News : ਪਿੰਡ ਵਾਸੀਆਂ ਨੇ ਨਸ਼ੇ ਅਤੇ ਬੇਰੁਜ਼ਗਾਰੀ ਨੂੰ ਲੈ ਕੇ ਉਮੀਦਵਾਰਾਂ ਨੂੰ ਦਿੱਤੀ ਚਣੌਤੀ
ਪਿੰਡ ਅੰਦਰ ਲਗਾਏ ਫਲੈਕਸ ਬੋਰਡ
Punjab News: ਵਿਕਾਸ ਪ੍ਰਭਾਕਰ ਕਤਲ ਕੇਸ ਦੇ ਮੁਲਜ਼ਮਾਂ ਦੀ ਅਦਾਲਤ ਵਿਚ ਪੇਸ਼ੀ; ਪੁਲਿਸ ਨੂੰ ਮਿਲਿਆ 6 ਦਿਨ ਦਾ ਰਿਮਾਂਡ
ਮੁਲਜ਼ਮਾਂ ਨੂੰ 23 ਅਪ੍ਰੈਲ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
Punjab News: ਪਟਨਾ ਸਾਹਿਬ ਮੱਥਾ ਟੇਕਣ ਗਈ ਕਪੂਰਥਲਾ ਦੀ ਮਹਿਲਾ ਹੋਈ ਲਾਪਤਾ
8 ਅਪ੍ਰੈਲ ਨੂੰ ਆਖਰੀ ਵਾਰ ਹੋਈ ਸੀ ਵਿਦੇਸ਼ ਰਹਿੰਦੇ ਪੁੱਤਰ ਨਾਲ ਗੱਲ
PSEB 10th Result News: ਵਿਦਿਆਰਥੀਆਂ ਦੀ ਉਡੀਕ ਖਤਮ; ਭਲਕੇ ਆਵੇਗਾ ਪੰਜਾਬ ਬੋਰਡ ਦੀ 10ਵੀਂ ਜਮਾਤ ਦਾ ਨਤੀਜਾ
ਬੋਰਡ ਵਲੋਂ ਰਸਮੀ ਤੌਰ ’ਤੇ ਨਤੀਜੇ ਜਾਰੀ ਕਰਨ ਤੋਂ ਬਾਅਦ ਨਤੀਜਿਆਂ ਦੀ ਜਾਂਚ ਕਰਨ ਲਈ ਲਿੰਕ ਅਧਿਕਾਰਤ ਵੈੱਬਸਾਈਟ pseb.ac.in ’ਤੇ ਅਪਲੋਡ ਕੀਤਾ ਜਾਵੇਗਾ।
Road Accident News : ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਵਾਪਿਰਆ ਹਾਦਸਾ ਤੇਜ਼ ਰਫ਼ਤਾਰ ਕਾਰ ਖੱਡ 'ਚ ਡਿੱਗੀ
Road Accident News : ਹਾਦਸੇ ਦੌਰਾਨ ਡਰਾਈਵਰ ਦੀ ਹਾਲਤ ਨਾਜ਼ੁਕ ਬਣੀ ਹੋਈ
Ludhiana News: ਲੁਧਿਆਣਾ ’ਚ ਸਰਕਾਰੀ ਬੱਸ ਦੀਆਂ ਹੋਈਆਂ ਬ੍ਰੇਕਾਂ ਫੇਲ੍ਹ, ਲੋਕਾਂ ਨੂੰ ਪਈਆਂ ਭਾਜੜਾਂ
Ludhiana News: ਹਾਦਸੇ ਵਿਚ ਇਕ ਵਿਅਕਤੀ ਬੱਸ ਹੇਠਾਂ ਆ ਕੇ ਬੁਰੀ ਤਰ੍ਹਾਂ ਹੋਇਆ ਜ਼ਖਮੀ