ਪੰਜਾਬ
BJP Punjab Manifesto 2024: ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭਾਜਪਾ ਦਾ ਸੰਕਲਪ ਪੱਤਰ ਕੀਤਾ ਜਾਰੀ
ਕਿਹਾ, ਝੂਠੇ ਵਾਅਦਿਆਂ ਤੋਂ ਦੂਰ ਇਹ ਇਕ ਵਿਕਾਸ ਕੇਂਦਰਿਤ ਅਤੇ ਦੂਰਦਰਸ਼ੀ ਮੈਨੀਫੈਸਟੋ ਹੈ
Punjab Vigilance : ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ASI ਨਛੱਤਰ ਸਿੰਘ ਕਾਬੂ
Punjab Vigilance : ਨੌਜਵਾਨ ਵਿਰੁੱਧ ਦਰਜ ਕੇਸ ਦੀ ਤਫਤੀਸ਼ ਦੌਰਾਨ ਨੌਜਵਾਨ ਦਾ ਪੱਖ ਲੈਣ ਬਦਲੇ ਮੁਲਜ਼ਮ ਨੇ ਮੰਗੇ ਸਨ ਪੈਸੇ
Punjab Jail News: ਜੇਲ੍ਹਾਂ ਨੂੰ ਕਿਵੇਂ ਸੁਰੱਖਿਅਤ ਰੱਖਿਆ ਜਾਂਦਾ ਹੈ, ਹਰਿਆਣਾ ਤੋਂ ਸਿੱਖੇ ਪੰਜਾਬ ਸਰਕਾਰ - ਹਾਈ ਕੋਰਟ
ਹਾਈ ਕੋਰਟ ਨੇ ਕਿਹਾ ਕਿ ਇਹ ਸੁਰੱਖਿਆ 'ਚ ਖਾਮੀ ਦਾ ਮਾਮਲਾ ਹੈ।
Mohali News : ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਦਾ ਬਦਲਿਆਂ ਸਮਾਂ
ਭਲਕੇ ਤੋਂ ਸਵੇਰੇ 8 ਵਜੇ ਖੁੱਲ੍ਹਣਗੇ ਹਸਪਤਾਲ
Muktsar Sahib News : ਆਧਾਰ ਅਪਡੇਟ ਕਰਨ ਦੇ ਕੰਮ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ
ਹਰ 10 ਸਾਲ ਬਾਅਦ ਆਪਣੇ ਆਧਾਰ ਕਾਰਡ ਨੂੰ ਅਪਡੇਟ ਕਰਵਾਉਣ
Lok Sabha Elections 2024: ਗੁਰਪ੍ਰੀਤ ਘੁੱਗੀ ਨੇ ਸਿਆਸਤ 'ਚ ਜਾਣ ਦੀਆਂ ਖ਼ਬਰਾਂ ਦਾ ਰੋਜ਼ਾਨਾ ਸਪੋਕਸਮੈਨ 'ਤੇ ਕੀਤਾ ਖੰਡਨ
ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਉਹਨਾਂ ਦਾ 1 ਫ਼ੀਸਦੀ ਵੀ ਸਿਆਸਤ ਵਿਚ ਜਾਣ ਦਾ ਇਰਾਦਾ ਨਹੀਂ ਹੈ।
Fazilka News : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ‘ਚ ਸਕੂਲ ਵਾਹਨਾਂ ਦੀ ਕੀਤੀ ਚੈਕਿੰਗ
ਜੋ ਵਾਹਨ ਸੁਰੱਖਿਆ ਮਾਣਕਾਂ ਜਾਂ ਹੋਰ ਤੈਅ ਮਾਪਦੰਡ ਪੂਰੇ ਨਹੀਂ ਕਰਦੇ ਸਨ ,ਉਹਨਾਂ ਖਿਲਾਫ ਪੁਲਿਸ ਵਿਭਾਗ ਵੱਲੋਂ ਚਲਾਨ ਕੀਤੇ ਗਏ
Jagraon News: ਨਾਜਾਇਜ਼ ਮਾਈਨਿੰਗ ਰੋਕਣ ਗਏ JE 'ਤੇ ਹਮਲਾ, ਭੱਜ ਕੇ ਬਚਾਈ ਜਾਨ
Jagraon News: ਪੁਲਿਸ ਨੇ ਮੁਲਜ਼ਮਾਂ ਦੀ ਭਾਲ ਕੀਤੀ ਸ਼ੁਰੂ
Gangster Lakhbir Landa Gang: ਗੈਂਗਸਟਰ ਲਖਬੀਰ ਲੰਡਾ ਗੈਂਗ ਦੇ 12 ਗੁਰਗੇ ਹਥਿਆਰਾਂ ਸਮੇਤ ਗ੍ਰਿਫ਼ਤਾਰ
Gangster Lakhbir Landa Gang: ਲੋਕਾਂ ਨੂੰ ਧਮਕੀਆਂ ਦੇ ਕੇ ਮੰਗਦੇ ਸਨ ਫਿਰੌਤੀ
Gurdaspur News : ਵਿਸਾਖੀ ਦੇ ਮੇਲੇ 'ਚ ਨੌਜਵਾਨ ਦਾ ਦਾਤਰ ਮਾਰ ਕੇ ਕੀਤਾ ਕਤਲ
ਨਗਰ ਕੌਂਸਲ, ਗੁਰਦਾਸਪੁਰ ਵਿਚ ਠੇਕੇ 'ਤੇ ਸਫ਼ਾਈ ਸੇਵਕ ਵਜੋਂ ਤਾਇਨਾਤ ਸੀ ਮ੍ਰਿਤਿਕ