ਪੰਜਾਬ
ਨਸ਼ੇ ਦੀ Overdose ਕਾਰਨ Punjab ਵਿਚ ਤਿੰਨ ਮੌਤਾਂ
ਬਠਿੰਡਾ, ਮਮਦੋਟ ਤੇ ਗੜ੍ਹਸ਼ੰਕਰ ਤੋਂ ਸਾਹਮਣੇ ਆਏ ਮਾਮਲੇ
ਮੋਹਾਲੀ ਦੇ ਕਾਰੋਬਾਰੀ ਦੇ ਖੁਦਕੁਸ਼ੀ ਮਾਮਲੇ 'ਚ ਨਾਮਜ਼ਦ ਏਆਈਜੀ ਗੁਰਜੋਤ ਸਿੰਘ ਕਲੇਰ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ
6 ਨਵੰਬਰ ਤੱਕ ਏ.ਆਈ.ਜੀ. ਖਿਲਾਫ਼ ਕਿਸੇ ਵੀ ਕਾਰਵਾਈ 'ਤੇ ਲਗਾਈ ਰੋਕ
Punjab Weather Update: ਪੰਜਾਬ ਦੇ ਮੌਸਮ ਵਿਚ ਆਈ ਤਬਦੀਲੀ, ਸਵੇਰ ਤੇ ਸ਼ਾਮ ਨੂੰ ਵਧੀ ਠੰਢ
Punjab Weather Update: ਮੌਸਮ ਵਿੱਚ ਇਹ ਤਬਦੀਲੀ ਹਾਲ ਹੀ ਵਿੱਚ ਹੋਈ ਬਾਰਿਸ਼ ਅਤੇ ਪਹਾੜਾਂ ਵਿੱਚ ਬਰਫ਼ਬਾਰੀ ਕਾਰਨ ਹੋਈ
ਖੁਦਕੁਸ਼ੀ ਦੇ ਮਾਮਲੇ ਵਿਚ ਲੋੜੀਂਦੇ AIG ਗੁਰਜੋਤ ਸਿੰਘ ਕਲੇਰ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਰਾਹਤ
ਮੁਹਾਲੀ ਦੀ ਟਰਾਇਲ ਅਦਾਲਤ ਵਲੋਂ ਜ਼ਮਾਨਤ ਪਟੀਸ਼ਨ ਰੱਦ ਹੋਣ ਤੋਂ ਬਾਅਦ, AIG ਕਲੇਰ ਨੇ ਹਾਈ ਕੋਰਟ ਵਿਚ ਨਿਯਮਤ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ
ਹਾਈ ਕੋਰਟ ਨੇ ਸ਼ਿਲਪਾ ਸ਼ੈੱਟੀ, ਰਾਜ ਕੁੰਦਰਾ ਦੀ ਪਟੀਸ਼ਨ 'ਤੇ ਵਿਚਾਰ ਤੋਂ ਪਹਿਲਾਂ ਧੋਖਾਧੜੀ ਦੀ ਰਕਮ ਜਮ੍ਹਾਂ ਕਰਵਾਉਣ ਲਈ ਕਿਹਾ
ਕਿਹਾ, 60 ਕਰੋੜ ਰੁਪਏ ਜਮ੍ਹਾ ਕਰਵਾਓ, ਫਿਰ ਵਿਦੇਸ਼ ਜਾਣ ਦੀ ਇਜਾਜ਼ਤ ਦੀ ਪਟੀਸ਼ਨ ਉਤੇ ਵਿਚਾਰ ਕਰਾਂਗੇ
ਤਰਨ ਤਾਰਨ ਪੁਲਿਸ ਨੇ 16 ਕਿਲੋ ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 80 ਕਰੋੜ ਦੇ ਕਰੀਬ
ਪ੍ਰਬੰਧਕੀ ਵਿਭਾਗ ਪ੍ਰਸਤਾਵਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਸਬੰਧਤ ਯੂਨੀਅਨ ਆਗੂਆਂ ਨੂੰ ਸ਼ਾਮਲ ਕਰਨ: ਹਰਪਾਲ ਸਿੰਘ ਚੀਮਾ
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 4 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ
ਰਾਜਵੀਰ ਜਵੰਦਾ ਦੇ ਦਿਹਾਂਤ ਨਾਲ ਪੰਜਾਬੀ ਸੰਗੀਤ ਜਗਤ ਨੂੰ ਪੂਰਾ ਨਾ ਹੋਣ ਵਾਲਾ ਘਾਟਾ ਹੈ: ਗਿਆਨੀ ਹਰਪ੍ਰੀਤ ਸਿੰਘ
ਪਰਮਾਤਮਾ ਜਵੰਦਾ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਦੁਖ ਸਹਿਣ ਦੀ ਤਾਕਤ ਬਖਸ਼ਣ
ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਪਾਈ ਝਾੜ
ਕਿਹਾ : ਲੰਬੇ ਸਮੇਂ ਤੋਂ ਠੇਕੇ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਬਚਣ ਦੀ ਨੀਤੀ ਅਪਣਾ ਰਹੀਆਂ ਨੇ ਸੂਬਾ ਸਰਕਾਰਾਂ
ਜਲੰਧਰ 'ਚ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਹੋਈ ਮੌਤ
ਦੋ ਮਹੀਨੇ ਪਹਿਲਾਂ ਕੈਨੇਡਾ ਤੋਂ ਆਇਆ ਸੀ ਮ੍ਰਿਤਕ ਕਰਨ ਸੇਠੀ