ਪੰਜਾਬ
ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ
133 DSP ਤੇ ASP ਦੇ ਕੀਤੇ ਤਬਾਦਲੇ
ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ 'ਤੇ ਸਿਆਸੀ ਆਗੂਆਂ ਤੇ ਕਲਾਕਾਰਾਂ ਨੇ ਪ੍ਰਗਟਾਇਆ ਦੁੱਖ
ਭਲਕੇ ਕੀਤਾ ਜਾਵੇਗਾ ਪੰਜਾਬੀ ਗਾਇਕ ਰਾਜਵੀਰ ਜਵੰਦਾ ਸੰਸਕਾਰ
ਪੰਜਾਬ ਵਾਸੀਆਂ ਨੂੰ ਹੁਣ ਬਿਜਲੀ ਕੱਟਾਂ ਤੋਂ ਹਮੇਸ਼ਾ ਲਈ ਮਿਲੇਗਾ ਛੁਟਕਾਰਾ : ਮੁੱਖ ਮੰਤਰੀ ਭਗਵੰਤ ਮਾਨ
ਪੰਜਾਬ ਸਰਕਾਰ ਵੱਲੋਂ ਬਿਜਲੀ ਸੁਧਾਰਾਂ 'ਤੇ ਖਰਚੇ ਜਾਣਗੇ 5000 ਕਰੋੜ ਰੁਪਏ
Punjab Weather Update: ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਰਹੇਗਾ ਸਾਫ਼, ਸਵੇਰੇ ਅਤੇ ਸ਼ਾਮ ਵਧੀ ਠੰਢ
Punjab Weather Update ਤਾਪਮਾਨ ਆਮ ਨਾਲੋਂ 9.6 ਡਿਗਰੀ ਘੱਟ ਰਹੇਗਾ, ਗੁਰਦਾਸਪੁਰ ਸਭ ਤੋਂ ਗਰਮ ਹੈ।
ਅਕਾਲੀ ਦਲ (ਵਾਰਸ ਪੰਜਾਬ ਦੇ) ਵੱਲੋਂ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ
ਕਤਲ ਕੇਸ 'ਚ ਜੇਲ੍ਹ 'ਚ ਬੰਦ ਸੰਦੀਪ ਸਿੰਘ ਸੰਨੀ ਦੇ ਭਰਾ ਮਨਦੀਪ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ
ਪਿੰਡ ਸਿੰਗੋ ਦੇ ਖੇਤਾਂ 'ਚੋਂ NRI ਨੌਜਵਾਨ ਦੀ ਮਿਲੀ ਲਾਸ਼
ਪਰਿਵਾਰਕ ਮੈਂਬਰਾਂ ਨੇ ਕਤਲ ਦਾ ਪ੍ਰਗਟਾਇਆ ਸ਼ੱਕ
“NHM ਦਾ 450 ਕਰੋੜ ਰੁਪਏ ਰੋਕਣਾ ਨਿੰਦਣਯੋਗ”
ਕਾਂਗਰਸ ਵਿਧਾਇਕ ਪ੍ਰਗਟ ਸਿੰਘ ਨੇ ਕੇਂਦਰ ਸਰਕਾਰ ਨੂੰ ਤੁਰੰਤ ਫੰਡ ਜਾਰੀ ਕਰਨ ਦੀ ਕੀਤੀ ਅਪੀਲ
ਪੰਜਾਬ ਸਾਫ਼-ਸੁਥਰੀ, ਵਾਤਾਵਰਨ ਪੱਖੀ ਅਤੇ ਕਿਫ਼ਾਇਤੀ ਨਵਿਆਉਣਯੋਗ ਊਰਜਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ : ਕੈਬਨਿਟ ਮੰਤਰੀ ਸੰਜੀਵ ਅਰੋੜਾ
ਖਪਤਕਾਰਾਂ ਨੂੰ ਕਿਫਾਇਤੀ ਅਤੇ ਉੱਚ-ਗੁਣਵੱਤਾ ਵਾਲੀ ਬਿਜਲੀ ਮਿਲਦੀ ਰਹੇਗੀ
ਰਾਣਾ ਗੁਰਮੀਤ ਸਿੰਘ ਸੋਢੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਨਵੀਂ ਦਿੱਲੀ 'ਚ ਕੀਤੀ ਮੁਲਾਕਾਤ
ਗ੍ਰਹਿ ਮੰਤਰੀ ਨੇ ਫਿਰੋਜ਼ਪੁਰ 'ਚ ਬਣਨ ਵਾਲੇ ਪੀ.ਜੀ.ਆਈ. 'ਚ ਜਲਦ ਓਪੀਡੀ ਸੇਵਾ ਸ਼ੁਰੂ ਕਰਨ ਦਾ ਦਿੱਤਾ ਭਰੋਸਾ
ਇਟਲੀ 'ਚ ਹਾਦਸੇ 'ਚ ਮਾਰੇ ਗਏ 4 ਪੰਜਾਬੀ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਦੀ ਵਾਪਸੀ ਲਈ ਬਲਵੀਰ ਸਿੰਘ ਸੀਚੇਵਾਲ ਵੱਲੋਂ ਵਿਦੇਸ਼ ਮੰਤਰੀ ਤੱਕ ਪਹੁੰਚ
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਮਾਰੇ ਗਏ ਸਨ 4 ਨੌਜਵਾਨ