ਪੰਜਾਬ
Patiala News : ਕੇਕ ਖਾਣ ਨਾਲ ਲੜਕੀ ਦੀ ਮੌਤ ਦਾ ਮਾਮਲਾ, ਦੋ ਦਿਨਾਂ ’ਚ ਆਵੇਗੀ ਰਿਪੋਰਟ
Patiala News : ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਸਿਹਤ ਸਕੱਤਰ ਨੂੰ ਜਾਂਚ ਦੇ ਹੁਕਮ ਦਿੱਤੇ
Punjab News: ਮੋਟਰਸਾਈਕਲ ਅਤੇ ਸਕੂਟਰ ਦੀ ਟੱਕਰ ਵਿਚ ਨੌਜਵਾਨ ਦੀ ਮੌਤ
ਪਤਨੀ ਅਤੇ ਬੱਚਿਆਂ ਨਾਲ ਸਹੁਰੇ ਪਿੰਡ ਜਗਰਾਤਾ ਦੇਖਣ ਜਾ ਰਿਹਾ ਸੀ ਮ੍ਰਿਤਕ
ਹਰਿਆਣਾ ਮੰਤਰੀ ਮੰਡਲ ਦੇ ਵਿਸਤਾਰ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਲੈ ਕੇ ਹਾਈਕੋਰਟ ਦੀ ਕਾਰਵਾਈ
ਪਟੀਸ਼ਨ 'ਚ ਸਾਰੇ ਮੰਤਰੀਆਂ ਦੇ ਅਹੁਦਾ ਸੰਭਾਲਣ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ
Punjab News: ਨਸ਼ਾ ਤਸਕਰ ਨੌਜਵਾਨ ਪੀੜ੍ਹੀ ਦੇ ਕਾਤਲ, ਪੰਜਾਬ-ਹਰਿਆਣਾ 'ਚ ਵਧੇ ਰਹੇ ਨਸ਼ੇ ਨੂੰ ਲੈ ਕੇ HC ਦੀ ਟਿੱਪਣੀ
ਇੱਕ ਵਿਅਕਤੀ ਇੱਕ ਜਾਂ ਦੋ ਲੋਕਾਂ ਨੂੰ ਮਾਰ ਦਿੰਦਾ ਹੈ
Punjab News: ਪੰਜਾਬੀ ਗਾਇਕ ਦੇ ਘਰ ਬਾਹਰ ਚੱਲੀਆਂ ਗੋਲੀਆਂ; ਵਿਦੇਸ਼ ਬੈਠੇ ਬਦਮਾਸ਼ਾਂ ’ਤੇ ਲੱਗੇ ਧਮਕੀਆਂ ਦੇਣ ਦੇ ਇਲਜ਼ਾਮ
ਸਾਹਿਲ ਨੇ ਦਸਿਆ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਉਹ ਕਿਸੇ ਪ੍ਰੋਗਰਾਮ ਲਈ ਚੰਡੀਗੜ੍ਹ ਗਿਆ ਹੋਇਆ ਸੀ।
Lok Sabha Elections: ਵੋਟਰ ਦੀ ਹੈਰਾਨੀਜਨਕ ਚੁੱਪ, ਸਿਆਸਤਦਾਨਾਂ ਦੇ ਛੁਟੇ ਪਸੀਨੇ
ਲੋਕ ਸਭਾ ਚੋਣਾਂ ਦਾ ਬਿਗਲ ਵੱਜਣ ਦੇ ਬਾਵਜੂਦ ਪੰਜਾਬ ਵਿਚ ਚੋਣ ਸਰਗਰਮੀਆਂ ਨਾ ਹੋਇਆਂ ਬਰਾਬਰ
Punjab News: BJP ਨਾਲ ਗਠਜੋੜ ਨਾ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣ ਲੜਨ ਤੋਂ ਕੀਤਾ ਇਨਕਾਰ
Punjab News: ਕੀ ਹਾਰ ਨੂੰ ਭਾਂਪਦਿਆਂ ਛੱਡਿਆ ਚੋਣ ਮੈਦਾਨ?
Khanna Accident News: ਨਿਰਮਾਣ ਅਧੀਨ ਫੈਕਟਰੀ 'ਚ ਮਜ਼ਦੂਰਾਂ 'ਤੇ ਡਿੱਗਿਆ ਗੇਟ, 2 ਦੀ ਮੌਤ
Khanna Accident News: ਮ੍ਰਿਤਕ ਰਾਜਸਥਾਨ-ਯੂਪੀ ਦੇ ਰਹਿਣ ਵਾਲੇ ਸਨ
Punjab Vigilance:ਵਿਜੀਲੈਂਸ ਵਲੋਂ 2,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਯਸ਼ਪਾਲ ਹੱਥੀਂ ਕਾਬੂ ਕਾਬੂ
Punjab Vigilance: ਮੁਲਜ਼ਮ ਨੇ ਮਾਲ ਰਿਕਾਰਡ ਵਿਚ ਸ਼ਿਕਾਇਤਕਤਾ ਦੇ ਨਾਮ ਉਪਰ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਬਦਲੇ ਮੰਗੀ ਸੀ ਰਿਸ਼ਵਤ
Punjab News: ਮਾਨ ਸਰਕਾਰ ਬਦਲਵੇਂ ਢੰਗ ਨਾਲ ਕਿਸਾਨ ਵਿਰੋਧੀ ਕਾਨੂੰਨ ਲਾਗੂ ਕਰ ਕੇ ਕਿਸਾਨਾਂ ਨਾਲ ਧ੍ਰੋਹ ਕਮਾ ਰਹੀ -ਬਲਬੀਰ ਸਿੱਧੂ
Punjab News: CM ਮਾਨ ਨੇ ਕੇਂਦਰ ਅੱਗੇ ਗੋਡੇ ਟੇਕਦਿਆਂ ਪੰਜਾਬ ਵਿਰੋਧੀ ਫੈਸਲਾ ਲਿਆ- ਬਲਬੀਰ ਸਿੱਧੂ