ਪੰਜਾਬ
Punjab News: ਰਵਨੀਤ ਬਿੱਟੂ ਦੇ ਭਾਜਪਾ 'ਚ ਜਾਣ ਮਗਰੋਂ ਕੀ ਬੋਲੇ ਰਾਜਾ ਵੜਿੰਗ?
ਜੋ-ਜੋ ਵੀ ਪਾਰਟੀ ਛੱਡ ਕੇ ਜਾ ਰਿਹਾ ਹੈ, ਉਨ੍ਹਾਂ ਨੂੰ ਜਨਤਾ ਕਦੇ ਵੀ ਮੁਆਫ਼ ਨਹੀਂ ਕਰੇਗੀ।
Punjab News: ਧਾਰਮਿਕ ਸਥਾਨਾਂ 'ਤੇ ਲੱਗੇ ਲਾਊਡ ਸਪੀਕਰਾਂ ਦਾ ਮਾਮਲਾ ਹਾਈਕੋਰਟ ਪਹੁੰਚਿਆ, ਸਰਕਾਰ ਤੋਂ ਜਵਾਬ ਤਲਬ
ਧਾਰਮਿਕ ਸਥਾਨਾਂ ਦੇ ਨੇੜੇ ਰਹਿਣ ਵਾਲੇ ਲੋਕ ਅਕਸਰ ਸ਼ਿਕਾਇਤ ਕਰਦੇ ਹਨ ਕਿ ਲਾਊਡ ਸਪੀਕਰ ਚਲਾਉਣ ਨਾਲ ਸਮੱਸਿਆ ਆਉਂਦੀ ਹੈ।
ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ 'ਤੇ ਬੂਟਲੇਗਰਸ 'ਤੇ ਰੱਖੇਗਾ ਕੜੀ ਨਜ਼ਰ
- ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪੀਈਟੀਸੀ ਵਰੁਣ ਰੂਜਮ ਨਾਲ ਡੀਸੀਜ਼ ਤੇ ਸੀਪੀਜ਼/ਐਸਐਸਪੀਜ਼ ਦੀ ਸੂਬਾ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਹੈੱਡ ਕਾਂਸਟੇਬਲ ਵਜੋਂ ਤਰੱਕੀ ਲਈ ਆਯੋਜਿਤ BPT ਦੀ ਉੱਤਰ ਕੁੰਜੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਖਾਰਜ
ਕੁੱਲ 7226 ਲੋਕਾਂ ਨੇ ਅਰਜ਼ੀ ਦਿੱਤੀ ਸੀ ਅਤੇ 6554 ਨੇ ਪ੍ਰੀਖਿਆ ਦਿੱਤੀ ਸੀ।
Punjab News: ਗੁਰਦਾਸਪੁਰ ਦੇ ਐਸਪੀ ਦਾ ਰੀਡਰ 5,000 ਰੁਪਏ ਰਿਸ਼ਵਤ ਲੈਂਦਾ ਕਾਬੂ
ਮੁਲਜ਼ਮ ਪੁਲਿਸ ਮੁਲਾਜ਼ਮ ਪਹਿਲਾਂ ਵੀ ਲੈ ਚੁੱਕਾ ਸੀ 5,000 ਰੁਪਏ
Punjab News: 34.70 ਲੱਖ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਗ੍ਰਿਫ਼ਤਾਰ, ਹਾਈਕੋਰਟ ਵੱਲੋਂ ਜ਼ਮਾਨਤ ਰੱਦ
ਜਾਇਦਾਦ ਦਾ ਇੰਤਕਾਲ ਕਰਨ ਬਦਲੇ ਮੰਗੀ ਸੀ ਰਿਸ਼ਵਤ
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ 'ਤੇ ਕੈਮਰਿਆਂ ਰਾਹੀਂ 00 ਫੀਸਦੀ ਨਿਗਰਾਨੀ ਹੋਵੇਗੀ : ਸਿਬਿਨ ਸੀ
- *ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ ਸੀ.ਸੀ.ਟੀ.ਵੀ. ਰਾਹੀਂ ਨਿਗਰਾਨੀ ਅਤੇ 1,884 ਪੋਲਿੰਗ ਸਟੇਸ਼ਨਾਂ ਦੇ ਬਾਹਰ ਲਗਾਏ ਜਾਣਗੇ ਵਾਧੂ ਕੈਮਰੇ
MP Ravneet Bittu joins BJP: ਕਾਂਗਰਸ ਨੂੰ ਵੱਡਾ ਝਟਕਾ, MP ਰਵਨੀਤ ਬਿੱਟੂ ਭਾਜਪਾ ਵਿਚ ਸ਼ਾਮਲ
ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ
Punjab News: ਅੰਮ੍ਰਿਤਸਰ 'ਚ 28 ਕਰੋੜ ਦੀ ਹੈਰੋਇਨ ਬਰਾਮਦ; ਮਲੇਸ਼ੀਆ ਤੋਂ ਚੱਲ ਰਿਹਾ ਸੀ ਨੈੱਟਵਰਕ
12 ਨਸ਼ਾ ਤਸਕਰਾਂ ਨੂੰ 4 ਕਿਲੋ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ