ਪੰਜਾਬ
Punjab News: ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’; ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ
Punjab News: ਗਲੋਕੋਮਾ ਦੀ ਪਛਾਣ ਕਰਨ ਲਈ ਸਰਕਾਰੀ ਹਸਪਤਾਲਾਂ ਵਿੱਚ ਲਗਾਈਆਂ ਛੇ ਅਤਿ-ਆਧੁਨਿਕ ਮਸ਼ੀਨਾਂ
Muktsar Rape News : ਸ੍ਰੀ ਮੁਕਤਸਰ ਸਾਹਿਬ ’ਚ ਨਾਬਾਲਿਗ ਨਾਲ ਬਲਾਤਕਾਰ, ਕੇਸ ਦਰਜ
Muktsar Rape News : ਬਦਨਾਮ ਕਰਨ ਦੀ ਧਮਕੀ ਦੇ ਘਰੋਂ ਬਲਾ ਕੇ ਕਾਰ ’ਚ ਕੀਤਾ ਬਲਾਤਕਾਰ
Punjab News: ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰ ਗ੍ਰਿਫਤਾਰ; ਵੱਡੀ ਸਾਜ਼ਿਸ਼ ਨਾਕਾਮ
ਹੈਪੀ ਪਾਸੀਆ ਅਤੇ ਹਰਵਿੰਦਰ ਰਿੰਦਾ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾ ਰਹੇ ਸਨ: ਡੀਜੀਪੀ ਗੌਰਵ ਯਾਦਵ
Environment Protection: ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ
ਪੰਜਾਬ ਵਿਧਾਨ ਸਭਾ ਵਿੱਚ ਵਾਤਾਵਰਣ ਦੇ ਮਤੇ ਉੱਤੇ ਬੋਲਦਿਆਂ ਜੰਗਲ ਹੇਠਲਾ ਰਕਬਾ ਵਧਾਉਣ ਦੀ ਵਕਾਲਤ ਕੀਤੀ
Truck operators Protest: ਟਰੱਕ ਅਪਰੇਟਰਾਂ ਨੇ ਜਾਮ ਕੀਤਾ ਜੰਮੂ-ਦਿੱਲੀ ਨੈਸ਼ਨਲ ਹਾਈਵੇਅ; ਪੁਲਿਸ ਨੇ ਹਿਰਾਸਤ ਵਿਚ ਲਏ ਕਈ ਆਗੂ
ਇਹ ਧਰਨਾ ਸਵੇਰੇ 12 ਵਜੇ ਤੋਂ ਸ਼ਾਮ 4 ਵਜੇ ਤਕ ਜਾਰੀ ਰਹਿਣਾ ਸੀ ਪਰ ਪੁਲਿਸ ਨੇ ਧਰਨਾ ਪਹਿਲਾਂ ਹੀ ਚੁਕਵਾ ਦਿਤਾ।
ਕੁਲਦੀਪ ਧਾਲੀਵਾਲ ਨੇ ਪੰਜਾਬੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਫੌਜ ਵਿਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ
ਵਿਦੇਸ਼ ਮੰਤਰਾਲੇ ਅਤੇ ਰੂਸੀ ਰਾਜਦੂਤ ਨੂੰ ਲਿਖਿਆ ਪੱਤਰ
ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ਅਨਮੋਲ ਗਗਨ ਮਾਨ ਦਾ ਹੋਇਆ ਸਨਮਾਨ
ਜਿੱਤਿਆ 'ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ'
Amritsar News: ਅੰਮ੍ਰਿਤਸਰ 'ਚ ਰਾਤੋ-ਰਾਤ ਕਰੋੜਪਤੀ ਬਣਿਆ ਪਰਿਵਾਰ, 1.5 ਕਰੋੜ ਰੁਪਏ ਦੀ ਨਿਕਲੀ ਲਾਟਰੀ
Amritsar News: ਪ੍ਰਵਾਰ ਨੇ ਘੁੰਮਦੇ-ਫਿਰਦੇ ਖਰੀਦੀ ਸੀ ਲਾਟਰੀ ਦੀ ਟਿਕਟ
Abohar News : ਤਿੰਨ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਦੀ ਹੋਈ ਮੌਤ
Abohar News: ਘਰ ਦੇ ਬਾਥਰੂਮ ਚ ਬੇਹੋਸ਼ ਮਿਲਿਆ ਨੌਜਵਾਨ
Punjab Budget Session: ਪੰਜਾਬ ਬਜਟ ਸੈਸ਼ਨ ਦਾ 5ਵਾਂ ਦਿਨ, ਰਾਜਾ ਵੜਿੰਗ ਨੇ ਚੁੱਕਿਆ ਗੈਂਗਸਟਰਾਂ ਦਾ ਮੁੱਦਾ
ਹੋਰ ਜ਼ਰੂਰੀ ਮੁੱਦਿਆਂ 'ਤੇ ਹੋਈ ਚਰਚਾ