ਪੰਜਾਬ
Punjab Congress: ਪੰਜਾਬ ਕਾਂਗਰਸ ਵੱਲੋਂ ਭਾਰਤ ਬੰਦ 'ਤੇ ਕਿਸਾਨਾਂ ਦੇ ਸਮਰਥਨ 'ਚ ਸੂਬਾ ਪੱਧਰੀ ਪ੍ਰਦਰਸ਼ਨ
ਪੰਜਾਬ ਕਾਂਗਰਸ ਦੇ ਵਫ਼ਦ ਵੱਲੋਂ ਰਾਜਪਾਲ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ
Farmers Protest: ਹਾਈਕੋਰਟ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਕਿਸਾਨਾਂ ਨਾਲ ਹੋਈ ਮੀਟਿੰਗ ਦੇ ਅਧਾਰ 'ਤੇ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼
ਹਰਿਆਣਾ ਸਰਕਾਰ ਨੇ ਕਿਹਾ ਕਿ ਇਹ ਪ੍ਰਦਰਸ਼ਨ ਅਣਅਧਿਕਾਰਤ ਸੀ
Punjab News: ਭਲਕੇ ਪੰਜਾਬ ਵਿਚ ਨਹੀਂ ਚੱਲਣਗੀਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ
ਭਾਰਤ ਬੰਦ ਦੇ ਮੱਦੇਨਜ਼ਰ ਯੂਨੀਅਨ ਕਰੇਗੀ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ
Punjab Weather: ਪੰਜਾਬ ਵਿਚ 2 ਦਿਨ ਮੀਂਹ ਦਾ ਅਲਰਟ, ਪਵੇਗਾ ਬਸੰਤ ਦਾ ਪਹਿਲਾ ਮੀਂਹ
ਮੌਸਮ ਵਿਭਾਗ ਦੇ ਮੁਤਾਬਕ ਠੰਡ ਦਾ ਮੌਸਮ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ।
Farmers Protest: ਪੰਜਾਬ 'ਚ ਕੇਂਦਰ ਵੱਲੋਂ ਇੰਟਰਨੈੱਟ ਬੰਦ ਕਰਨ ਦਾ ਮਾਮਲਾ, ਮਾਨ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼
ਫਿਲਹਾਲ ਇਹ ਸੇਵਾ 16 ਤਾਰੀਕ ਤੱਕ ਬੰਦ ਰਹੇਗੀ।
Punjab News: AXIS ਬੈਂਕ ਮੈਨੇਜਰ ’ਤੇ 50 ਕਰੋੜ ਦੀ ਧੋਖਾਧੜੀ ਦੇ ਇਲਜ਼ਾਮ; ਗੌਰਵ ਸ਼ਰਮਾ ਵਿਰੁਧ ਮਾਮਲਾ ਦਰਜ
ਲੋਕਾਂ ਦੇ ਖਾਤਿਆਂ ਨਾਲ ਅਪਣਾ ਮੋਬਾਈਲ ਨੰਬਰ ਜੋੜਿਆ; ਵੱਖ-ਵੱਖ ਖਾਤਿਆਂ ’ਚ ਟ੍ਰਾਂਸਫਰ ਕੀਤੇ ਪੈਸੇ
Punjab News: ਗਲਾਡਾ SCO ਧੋਖਾਧੜੀ ਮਾਮਲੇ ਵਿਚ ਨਵਾਂ ਮੋੜ; ਜਾਅਲੀ ਦਸਤਾਵੇਜ਼ਾਂ ’ਤੇ ਵੇਚੇ 2.70 ਕਰੋੜ ਦੇ ਦੋ ਪਲਾਟ
ਮੁੱਖ ਮੁਲਜ਼ਮ ਵਿਰੁਧ ਮਾਮਲਾ ਦਰਜ
Petrol Pumps Closed News: ਪੰਜਾਬ ਦੇ ਲੋਕਾਂ ਲਈ ਜ਼ਰੂਰੀ ਖ਼ਬਰ, ਕੱਲ੍ਹ ਬੰਦ ਰਹਿਣਗੇ ਪੈਟਰੋਲ ਪੰਪ
Petrol Pumps Closed News: ਕਿਸਾਨਾਂ ਦੇ ਸਮਰਥਨ 'ਚ ਆਈ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ
Punjab News: ਨਿੱਜੀ ਸਕੂਲਾਂ 'ਚ ਗਰੀਬ ਬੱਚਿਆਂ ਨੂੰ ਨਹੀਂ ਮਿਲ ਰਿਹਾ ਮੁਫ਼ਤ ਦਾਖਲਾ, ਪੰਜਾਬ ਸਰਕਾਰ ਨੂੰ ਨੋਟਿਸ
ਸਿੱਖਿਆ ਦੇ ਅਧਿਕਾਰ ਤਹਿਤ 25 ਫ਼ੀ ਸਦੀ ਸੀਟਾਂ 'ਤੇ ਗਰੀਬ ਬੱਚਿਆਂ ਦੇ ਦਾਖਲੇ ਦੀ ਵਿਵਸਥਾ
Punjab News: ਹਾਈਕੋਰਟ ਵਲੋਂ ਡਿਬਰੂਗੜ੍ਹ ਜੇਲ ਸੁਪਰਡੈਂਟ ਨੂੰ ਨੋਟਿਸ, ਅਗਲੀ ਸੁਣਵਾਈ 'ਤੇ ਜਵਾਬ ਦਾਖ਼ਲ ਕਰਨ ਦੇ ਹੁਕਮ
ਅੰਮ੍ਰਿਤਪਾਲ ਦੇ ਸਾਥੀਆਂ ਦੀ ਪਟੀਸ਼ਨ ’ਤੇ ਹੋਈ ਸੁਣਵਾਈ