ਪੰਜਾਬ
Patiala News: ਪਟਿਆਲਾ 'ਚ ਲੜਕੀ ਦਾ ਕਤਲ, ਪਸ਼ੂ ਹਸਪਤਾਲ ਦੇ ਪਿੱਛੇ ਮਿਲੀ ਲਾਸ਼
Patiala News: ਸਰੀਰ 'ਤੇ ਹਨ ਸੱਟਾਂ ਦੇ ਨਿਸ਼ਾਨ
Farmer protest: ਕਿਸਾਨਾਂ ਦੇ ਦਿੱਲੀ ਮਾਰਚ ਦਾ ਦੂਜਾ ਦਿਨ, ਸ਼ੰਭੂ-ਖਨੌਰੀ ਸਰਹੱਦ ਤੋਂ ਮੁੜ ਹਰਿਆਣਾ 'ਚ ਦਾਖ਼ਲ ਹੋਣਗੇ ਕਿਸਾਨ
Farmer protest: ਹਰਿਆਣਾ ਦੇ 7 ਜ਼ਿਲ੍ਹਿਆਂ ਵਿਚ 2 ਦਿਨ ਵਧੀ ਇੰਟਰਨੈੱਟ ਪਾਬੰਦੀ
ਅੱਜ ਭਾਰਤ ਦੇ ਇਤਿਹਾਸ ਦਾ ਕਾਲਾ ਦਿਨ ਹੈ, ਮੋਦੀ ਸਰਕਾਰ ਨੇ ਸ਼ੰਭੂ ਬਾਰਡਰ ’ਤੇ ਕਿਸਾਨਾਂ ’ਤੇ ਅੱਥਰੂ ਗੈਸ ਨਾਲ ਹਮਲਾ ਕੀਤਾ : ਪੰਧੇਰ
ਖੇਤੀਬਾੜੀ ਮੰਤਰੀ ਨੇ ਗ਼ਲਤ ਦਸਿਆ, ਮੀਟਿੰਗ ਦੌਰਾਨ ਕੋਈ ਵੀ ਮੰਗ ਮਨਜ਼ੂਰ ਨਹੀਂ ਕੀਤੀ ਗਈ : ਡੱਲੇਵਾਲ
ਪੰਜਾਬ ਕਾਂਗਰਸ ਨੇ ਕਿਸਾਨਾਂ ਦੇ ਧਰਨੇ ਦੌਰਾਨ ਕਿਸਾਨਾਂ ਲਈ ਕਾਨੂੰਨੀ ਸਹਾਇਤਾ ਹੈਲਪਲਾਈਨ ਸ਼ੁਰੂ ਕੀਤੀ
ਪੰਜਾਬ ਕਾਂਗਰਸ ਦਿੱਲੀ ਦੀ ਸਰਹੱਦ 'ਤੇ ਆਪਣੇ ਹੱਕਾਂ ਦੀ ਵਕਾਲਤ ਕਰ ਰਹੇ ਕਿਸਾਨਾਂ ਦੇ ਨਾਲ ਖੜੀ ਹੈ: ਅਮਰਿੰਦਰ ਸਿੰਘ ਰਾਜਾ ਵੜਿੰਗ
ਕਿਸਾਨ ਮਾਰਚ ਕਰ ਕੇ ਪੰਜਾਬ ਸਰਕਾਰ ਨੇ ਅਲਰਟ ਕੀਤੇ ਪੰਜਾਬ ਦੇ ਹਸਪਤਾਲ
ਮਾਨ ਸਰਕਾਰ ਵੱਲੋਂ ਕਿਸਾਨਾਂ ਨਾਲ ਡੱਟ ਕੇ ਖੜ੍ਹੇ ਹੋਣ ਦਾ ਐਲਾਨ
Punjab News: ਚੌਥੀ ਕਿਸ਼ਤ ਵਜੋਂ 4,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਕਾਬੂ
ਮੁਲਜ਼ਮ ਅਦਾਲਤ ਵਿੱਚ ਚਲਾਨ ਪੇਸ਼ ਕਰਨ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 13,000 ਰੁਪਏ ਰਿਸ਼ਵਤ
ਗੈਰ-ਕਾਨੂੰਨੀ ਢੰਗ ਨਾਲ 4 ਲੱਖ ਰੁਪਏ ਦੀ ਕਰਜ਼ਾ ਰਾਹਤ ਲੈਣ ਦੇ ਦੋਸ਼ ਹੇਠ ਪਟਵਾਰੀ ਤੇ ਤਿੰਨ ਕਿਸਾਨਾਂ ਖ਼ਿਲਾਫ਼ ਕੇਸ ਦਰਜ
ਗਲਤ ਰਿਪੋਰਟ ਤੇ ਹਲਫੀਆ ਬਿਆਨ ਦੇਣ ਵਾਲਾ ਪਟਵਾਰੀ ਤੇ ਦੋ ਕਿਸਾਨ ਗ੍ਰਿਫ਼ਤਾਰ
Punjab News: ਕੰਗਾਲੀ ਦੀ ਹਾਲਤ 'ਚ ਪਨਬੱਸ, ਪ੍ਰਾਈਵੇਟ ਬੱਸ ਆਪਰੇਟਰਾਂ ਨੂੰ ਲਾਭ ਪਹੁੰਚਾਉਣ ਲਈ ਲਗਭਗ 568 ਬੱਸਾਂ ਬੰਦ
ਹਾਈ ਕੋਰਟ ਨੇ ਮੁੱਖ ਸਕੱਤਰ, ਪਨਬੱਸ ਦੇ ਡਾਇਰੈਕਟਰ, ਵਿੱਤ ਵਿਭਾਗ, ਪ੍ਰਿੰਸੀਪਲ ਅਕਾਊਂਟੈਂਟ ਜਨਰਲ ਪੰਜਾਬ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ
Farmers Delhi Chalo Protest: ਪ੍ਰਦਰਸ਼ਨ ਤੋਂ ਪਹਿਲਾਂ ਸਰਕਾਰ ਤੋਂ ਇਜਾਜ਼ਤ ਲੈਣੀ ਚਾਹੀਦੀ ਸੀ, ਇਹਨਾਂ ਦੇ ਇਰਾਦੇ ਠੀਕ ਨਹੀਂ: ਹਰਿਆਣਾ ਸਰਕਾਰ
- ਸ਼ਾਂਤਮਈ ਪ੍ਰਦਰਸ਼ਨ ਦਾ ਸਮਰਥਨ ਕੀਤਾ ਜਾ ਸਕਦਾ ਹੈ ਪਰ ਪ੍ਰਦਰਸ਼ਨਕਾਰੀ ਜਨਤਾ ਨੂੰ ਅਸੁਵਿਧਾ ਵਿਚ ਪਾ ਰਹੇ ਹਨ
ਸ੍ਰੀਨਗਰ ’ਚ ਦੋ ਪੰਜਾਬੀਆਂ ਦਾ ਕਤਲ ਕਰਨ ਵਾਲਾ ਅਤਿਵਾਦੀ ਗ੍ਰਿਫ਼ਤਾਰ
ਹਮਲੇ ’ਚ ਪ੍ਰਯੋਗ ਕੀਤਾ ਇਕ ਪਿਸਤੌਲ ਵੀ ਬਰਾਮਦ, ਪਾਕਿਸਤਾਨ ਸਥਿਤ ਵਿਅਕਤੀਆਂ ਨੇ ਸੋਸ਼ਲ ਮੀਡੀਆ ਜ਼ਰੀਏ ਬਣਾਇਆ ਸੀ ਅਤਿਵਾਦੀ