ਪੰਜਾਬ
ਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਮਾਮਲਾ ਦਰਜ
'ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਈ ਟੀਮਾਂ ਦਾ ਗਠਨ'
ਪੰਜਾਬ ਸਰਕਾਰ ਦੀ ਗੈਂਗਸਟਰਾਂ ਵਿਰੁੱਧ ਮੁਹਿੰਮ ਅਸਫਲ, SSP ਦਫ਼ਤਰ ਵਿੱਚ ਕਤਲ ਸਰਕਾਰ ਨੂੰ ਚੁਣੌਤੀ: ਪਰਗਟ ਸਿੰਘ
ਗੈਂਗਸਟਰਾਂ ਦਾ ਪੰਜਾਬ ਪੁਲਿਸ ਅਤੇ ਸਰਕਾਰ ਤੋਂ ਡਰ ਖਤਮ ਅਤੇ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਅਸਫ਼ਲ
ਪਰਲਜ਼ ਗਰੁੱਪ ਧੋਖਾਧੜੀ ਕੇਸ ਵਿੱਚ ਈ.ਡੀ. ਨੇ 1,986 ਕਰੋੜ ਰੁਪਏ ਦੀਆਂ 37 ਜਾਇਦਾਦਾਂ ਕੀਤੀਆਂ ਜ਼ਬਤ
ਹੁਣ ਤੱਕ ਫਰਮ ਦੀ ਲਗਭਗ 7,589 ਕਰੋੜ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਹੋ ਚੁੱਕੀ ਜ਼ਬਤ
ਕੱਬਡੀ ਪ੍ਰਮੋਟਰ ਰਾਣਾ ਬਲਾਚੋਰੀਆ ਕਤਲ ਮਾਮਲੇ 'ਚ ਹਾਈਕੋਰਟ ਸਖ਼ਤ
DGP ਪੰਜਾਬ ਤੇ SSP ਮੋਹਾਲੀ ਦੀ ਲਾਈ ਕਲਾਸ, "ਕੀ ਪੰਜਾਬ ਹੁਣ 'ਗੈਂਗਸਟਰ ਸਟੇਟ' ਬਣ ਰਿਹਾ ਹੈ?"
ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਤੋਂ ਬਾਅਦ ਹਾਈਕੋਰਟ ਸਖ਼ਤ, ਪੰਜਾਬ ਦੇ ਡੀਜੀਪੀ ਤੋਂ ਮੰਗਿਆ ਹਲਫ਼ਨਾਮਾ
ਅਦਾਲਤ ਗੈਂਗਸਟਰ ਕਲਚਰ ਨੂੰ ਨੱਥ ਪਾਉਣ, ਅਮਨ-ਕਾਨੂੰਨ ਨੂੰ ਸੁਧਾਰਨ ਅਤੇ ਫਿਰੌਤੀ ਦੇ ਪੈਸੇ ਦੇ ਟਰੇਲ 'ਤੇ ਨੇੜਿਓਂ ਨਜ਼ਰ ਰੱਖ ਰਹੀ
ਦਰਬਾਰ ਸਾਹਿਬ ਦੇ ਸਰੋਵਰ 'ਚ ਵਜ਼ੂ ਕਰਨ ਵਾਲੇ ਨੂੰ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਉਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਸੁਭਾਨ ਰੰਗਰੇਜ਼ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ
ਬੀਬੀ ਰਾਜਿੰਦਰ ਕੌਰ ਭੱਠਲ ਦੇ ਬਿਆਨ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਸਿਆ ਤੰਜ਼
'ਬੀਬੀ ਰਜਿੰਦਰ ਕੌਰ ਭੱਠਲ ਦੇ ਬਿਆਨ ਦੇ ਕੀ ਮਾਇਨੇ ?'
ਵਿਧਾਇਕ ਸੁਖਬੀਰ ਮਾਈਸਰਖਾਨਾ ਵੱਲੋਂ ਨਗਰ ਕੌਂਸਲ ਮੌੜ ਦੇ ਪ੍ਰਧਾਨ ਕਰਨੈਲ ਸਿੰਘ ਨੂੰ ਕਾਨੂੰਨੀ ਨੋਟਿਸ
ਪ੍ਰਧਾਨ ਕਰਨੈਲ ਸਿੰਘ ਵੱਲੋਂ ਵਿਧਾਇਕ ਮਾਈਸਰਖਾਨਾ ਉੱਪਰ 30 ਲੱਖ ਰੁਪਏ ਲੈ ਕੇ ਪ੍ਰਧਾਨ ਬਣਾਉਣ ਦੇ ਲਗਾਏ ਗਏ ਸਨ ਦੋਸ਼
ਮੋਹਾਲੀ ਦੇ ਐਸਐਸਪੀ ਆਫਿਸ ਦੇ ਬਾਹਰ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਹੋਏ ਫਰਾਰ
ਸੰਗਰੂਰ ਦੇ ਪਿੰਡ ਫੁੰਮਣਵਾਲ ਦੀ ਪੰਚਾਇਤ ਨੇ ਪਤੰਗਬਾਜ਼ੀ ਖ਼ਿਲਾਫ਼ ਮਤਾ ਕੀਤਾ ਪਾਸ
ਚਾਇਨਾ ਡੋਰ ਤੇ ਪਤੰਗ ਵੇਚਣ 'ਤੇ ਲਗਾਈ ਪਾਬੰਦੀ