ਪੰਜਾਬ
Ludhiana News: ਲੁਧਿਆਣਾ 'ਚ 10 ਕਰੋੜ ਰੁਪਏ ਦੀ ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ
Ludhiana News: ਮੁਲਜ਼ਮ ਦੇ ਕਬਜ਼ੇ ਵਿਚੋਂ ਦੋ ਕਿੱਲੋ ਹੈਰੋਇਨ ਹੋਈ ਬਰਾਮਦ
ਗੋਇੰਦਵਾਲ ਥਰਮਲ ਪਲਾਂਟ ਖ਼ਰੀਦਣ ਦੇ ਫੈਸਲੇ ਨੇ ਲੋਕਾਂ ਵਿਚ ਆਸ ਦੀ ਕਿਰਨ ਜਗਾਈ - CM ਭਗਵੰਤ ਮਾਨ
* ਹਲਕੇ ਦੇ ਵਿਕਾਸ ਵਿੱਚ ਤੇਜ਼ੀ ਆਉਣ ਤੇ ਰੋਜ਼ਗਾਰ ਦੇ ਮੌਕੇ ਵਧਣ ਦੀ ਸੰਭਾਵਨਾ
ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਮੁੱਖ ਆਂਗਣਵਾੜੀ ਕੇਂਦਰਾਂ ਵਿਚ ਕੀਤਾ ਅਪਗ੍ਰੇਡ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਦੇ ਇਸ ਉਪਰਾਲੇ ਸਦਕਾ 1240 ਔਰਤਾਂ ਨੂੰ ਮਿਲੇਗਾ ਰੁਜ਼ਗਾਰ
Punjab News: ਪੰਜਾਬ ਅਤੇ ਭਾਰਤ ਵਿਚਕਾਰ ਕੰਡਿਆਲੀ ਵਾੜ ਖੜ੍ਹੀ ਕਰਨ ਲਈ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ
• ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ 'ਆਪ' ਨੂੰ ਮਜ਼ਬੂਤ ਕਰਨ ਦੀ ਲੋਕਾਂ ਨੂੰ ਅਪੀਲ
Lok Sabha Election 2024: ਪੰਜਾਬ 'ਚ BJP ਦੀਆਂ ਵਧਣਗੀਆਂ ਮੁਸ਼ਕਲਾਂ ? ਅਕਾਲੀ ਦਲ ਨਾਲ ਗਠਜੋੜ ਦੀ ਨਹੀਂ ਬਣੀ ਗੱਲ
ਇਸ ਗੱਲਬਾਤ ਬਾਰੇ ਕਿਹਾ ਜਾ ਰਿਹਾ ਹੈ ਕਿ ਪੰਜਾਬ 'ਚ ਅਕਾਲੀ ਦਲ ਅਤੇ ਭਾਜਪਾ ਗਠਜੋੜ ਵਿਚਾਲੇ ਹੋਈ ਗੱਲਬਾਤ ਫੇਲ ਸਾਬਤ ਹੋਈ ਹੈ।
Lok Sabha Election: ਪੰਜਾਬ ਕਾਂਗਰਸ ਆਗਾਮੀ ਲੋਕ ਸਭਾ ਚੋਣਾਂ 'ਚ ਸਾਰੀਆਂ 13 ਸੀਟਾਂ 'ਤੇ ਚੋਣ ਲੜੇਗੀ: ਮਲਿਕਰਜੁਨ ਖੜਗੇ
ਭਾਜਪਾ ਦੇ ਵਚਨਬੱਧਤਾਵਾਂ ਤੋਂ ਮੁਨਕਰ ਹੋਣ ਦੇ ਬਾਵਜੂਦ ਕਾਂਗਰਸ ਕਿਸਾਨਾਂ ਲਈ ਵਚਨਬੱਧ: ਮਲਿਕਰਜੁਨ ਖੜਗੇ
Moga News: ਪੰਜਾਬ ਤੋਂ ਕੈਨੇਡਾ ਜਾਵੇਗਾ ਫੋਰਡ ਟਰੈਕਟਰ, ਪਿਤਾ ਨੇ ਮੌਡੀਫਾਈ ਕਰਾ ਕੇ ਪੁੱਤ ਲਈ ਭੇਜਿਆ ਕੈਨੇਡਾ
ਜੱਟ ਦੀ ਪਹਿਲੀ ਪਸੰਦ ਫੋਰਡ ਟਰੈਕਟਰ ਹੁਣ ਬਣੇਗਾ ਕੈਨੇਡਾ ਦੀਆਂ ਸੜਕਾਂ ਦਾ ਸ਼ਿੰਗਾਰ
ਹੁਣ ਪੰਜਾਬੀ ’ਚ ਦੇ ਸਕੋਗੇ ਕੇਂਦਰੀ ਹਥਿਆਰਬੰਦ ਪੁਲਿਸ ਫ਼ੋਰਸ ਦੇ ਕਾਂਸਟੇਬਲ ਭਰਤੀ ਇਮਤਿਹਾਨ, ਕੇਂਦਰ ਸਰਕਾਰ ਦਾ ਨਵਾਂ ਫੈਸਲਾ
ਪਹਿਲੀ ਵਾਰੀ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਸੂਬਾਈ ਭਾਸ਼ਾਵਾਂ ’ਚ ਲਿਆ ਜਾਵੇਗਾ ਇਮਤਿਹਾਨ
ਸ਼ੇਰਗਿੱਲ ਨੇ ਕਿਲਾ ਰਾਏਪੁਰ ਖੇਡਾਂ ਵਿਚ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਲਈ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
ਸ਼ੇਰਗਿੱਲ ਨੇ ਦੱਸਿਆ ਕਿ ਬੈਲ ਗੱਡੀਆਂ ਦੀਆਂ ਦੌੜਾਂ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਅਤੇ ਇਸ ਦੇ ਸੱਭਿਆਚਾਰ ਅਤੇ ਵਿਰਸੇ ਨਾਲ ਸਬੰਧਤ ਪੰਜਾਬ ਦਾ ਅਹਿਮ ਮੁੱਦਾ ਰਿਹਾ ਹੈ
Punjab News: ਫਾਇਰ ਬ੍ਰਿਗੇਡ ਭਰਤੀ ਨਿਯਮਾਂ ਵਿਚ ਬਦਲਾਅ ਦੀ ਤਿਆਰੀ 'ਚ ਪੰਜਾਬ ਸਰਕਾਰ, ਮਹਿਲਾਵਾਂ ਲਈ ਬਦਲਣਗੇ ਨਿਯਮ
ਮਹਿਲਾਵਾਂ ਨੂੰ ਮਿਲ ਸਕਦੀ ਹੈ ਭਾਰ ਚੁੱਕਣ ਵਿਚ ਰਾਹਤ