ਪੰਜਾਬ
Punjab News: ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ CM 11 ਫਰਵਰੀ ਨੂੰ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ
ਪੰਜਾਬ ਆਉਣਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
Punjab News: ਪੰਜਾਬ ਵਿਚ ਇਸ ਸਾਲ ਦੇ ਅੰਤ ਤਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ
ਸੀ.ਬੀ.ਜੀ. ਪ੍ਰਾਜੈਕਟ ਸਾਲਾਨਾ 2.72 ਲੱਖ ਟਨ ਪਰਾਲੀ ਦੀ ਖਪਤ ਨਾਲ ਪ੍ਰਤੀ ਦਿਨ ਕਰਨਗੇ 79 ਟਨ ਸੀ.ਬੀ.ਜੀ. ਉਤਪਾਦਨ
Punjab News: ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ
Punjab News: ਲੋੜਵੰਦਾਂ ਲਈ ਵੱਖ-ਵੱਖ ਰੋਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ: ਸਪੀਕਰ ਸੰਧਵਾਂ
ਸਪੀਕਰ ਵੱਲੋਂ ਪਸ਼ੂ ਪਾਲਣ, ਮੱਛੀ ਪਾਲਣ, ਘੋੜੇ ਪਾਲਣ, ਕੁੱਤੇ ਪਾਲਣ ਅਤੇ ਡੇਅਰੀ ਸਬੰਧੀ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਹਿੱਤ ਮਾਹਿਰਾਂ ਤੇ ਅਧਿਕਾਰੀਆਂ ਨਾਲ ਵਿਚਾਰ ਚਰਚਾ
Punjab News: ਸਾਬਕਾ CM ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ਮਿਲੀ ਰਾਹਤ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ‘ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਨਾਲ ਕਥਿਤ ਤੌਰ ‘ਤੇ ਮਨੀ ਲਾਂਡਰਿੰਗ ਦਾ ਦੋਸ਼ ਹੈ।
Punjab News: ਨੌਜਵਾਨ ਦੀ ਗੋਲੀ ਮਾਰ ਕੇ ਹਤਿਆ; ਨਾਜਾਇਜ਼ ਸਬੰਧਾਂ ਦੇ ਸ਼ੱਕ ਦੇ ਚਲਦਿਆਂ ਘਰ 'ਚ ਦਾਖ਼ਲ ਹੋਣ ’ਤੇ ਹੋਈ ਵਾਰਦਾਤ
ਪੁਲਿਸ ਪਾਰਟੀ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।
Mohali News: ਮੁਹਾਲੀ ਦੇ 71 ਸੈਕਟਰ 'ਚ ਹੋਇਆ ਐਨਕਾਊਂਟਰ, ਪੁਲਿਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਗੋਲ਼ੀਆਂ
ਜਾਣਕਾਰੀ ਅਨੁਸਾਰ ਵਿਅਕਤੀ ਸੈਕਟਰ-71 ਵਿਚ ਹੀ ਰਹਿ ਰਿਹਾ ਸੀ ਅਤੇ ਜਦੋਂ ਉਸ ਨੂੰ ਪਤਾ ਲੱਗਿਆ ਕਿ ਪੁਲਿਸ ਉਸ ਦੇ ਪਿੱਛੇ ਹੈ ਤਾਂ ਉਹ ਫਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗਿਆ ਸੀ
ਸਰਕਾਰ ਨੂੰ ਇਸ ਸੈਸ਼ਨ ਵਿਚ ਹੀ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਲਿਆਉਣਾ ਚਾਹੀਦਾ ਹੈ: MP ਮਨੀਸ਼ ਤਿਵਾੜੀ
ਤਿੰਨ ਸਾਲ ਬੀਤ ਚੁੱਕੇ ਹਨ ਅਤੇ ਇਸ ਸਰਕਾਰ ਦਾ ਕਾਰਜਕਾਲ ਖ਼ਤਮ ਹੋਣ ਵਾਲਾ ਹੈ, ਪਰ ਨਾ ਤਾਂ ਕੋਈ ਕਾਨੂੰਨ ਬਣਿਆ ਹੈ
Bhana Sidhu : ਭਾਨਾ ਸਿੱਧੂ ਦੇ ਪੂਰੇ ਪਰਿਵਾਰ 'ਤੇ FIR ਦਰਜ
ਲੱਖਾ ਸਿਧਾਣਾ ਸਣੇ 13 ਹੋਰਾਂ ਦਾ ਨਾਮ ਵੀ ਸ਼ਾਮਲ
Punjab News: ਜਲੰਧਰ ਪੁਲਿਸ ਵਲੋਂ ਲਾਰੈਂਸ ਗੈਂਗ ਦੇ 8 ਗੈਂਗਸਟਰ ਕਾਬੂ; 3 ਪਿਸਤੌਲ, 10 ਕਾਰਤੂਸ ਅਤੇ ਵਾਹਨ ਬਰਾਮਦ
ਧਮਕੀਆਂ, ਫਿਰੌਤੀ, ਜਬਰੀ ਵਸੂਲੀ ਅਤੇ ਹੋਰ ਅਪਰਾਧਕ ਗਤੀਵਿਧੀਆਂ ਵਿਚ ਸ਼ਾਮਲ ਸਨ ਮੁਲਜ਼ਮ