ਪੰਜਾਬ
Punjab Weather Update: ਪੰਜਾਬ ਵਿਚ ਵਧੀ ਠੰਢ, ਰਾਤ ਤੋਂ ਰੁਕ-ਰੁਕ ਕੇ ਪੈ ਰਿਹਾ ਮੀਂਹ
Punjab Weather Update: ਪਹਾੜਾਂ ਵਿਚ ਬਰਫਬਾਰੀ ਹੋਣ ਦੀ ਸੰਭਾਵਨਾ
Punjab News: ਗੁਜਰਾਤ 'ਚ ਹਾਦਸੇ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਹੋਈ ਮੌਤ
Punjab News: ਟਰੱਕ ਦੀ ਮੁਰੰਮਤ ਕਰਵਾਉਂਦੇ ਸਮੇਂ ਹਾਈ ਵੋਲਟਜ ਬਿਜਲੀ ਦੀ ਤਾਰ ਤੋਂ ਲੱਗਿਆ ਕਰੰਟ
ਪਰਵਾਸੀ ਪੰਜਾਬੀਆਂ ਨੇ ਪੰਜਾਬ ਵਿਚ ਵੱਡੇ ਪੱਧਰ ਉੱਤੇ ਨਿਵੇਸ਼ ਵਿਚ ਦਿਖਾਈ ਦਿਲਚਸਪੀ
* ਪਰਵਾਸ ਨੂੰ ਪੁੱਠਾ ਹੇੜ ਆਉਣ ਤੋਂ ਬਾਗ਼ੋ-ਬਾਗ਼ ਨਜ਼ਰ ਆਏ ਐਨ.ਆਰ.ਆਈਜ਼.
ਹੈਰੀਟੇਜ ਸਟ੍ਰੀਟ 'ਤੇ ਪ੍ਰੀ-ਵੈਡਿੰਗ ਸ਼ੂਟ ਅਤੇ ਰੀਲਾਂ ਬਣਾਉਣ 'ਤੇ ਪਾਬੰਦੀ ਲਗਾਉਣ ਦੀ ਮੰਗ ਤੇਜ਼
ਭੀੜ ਤੋਂ ਬਚਣ ਲਈ ਸਵੇਰੇ ਸ਼ੂਟ ਕੀਤਾ ਜਾਂਦਾ ਹੈ।
ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, ਲਾਰੈਂਸ ਬਿਸ਼ਨੋਈ ਦਾ ਸਾਥੀ ਛੋਟਾ ਮਨੀ, ਪੰਜਾਬ ਤੋਂ ਆਪਣੇ ਸਾਥੀ ਸਮੇਤ ਕਾਬੂ
- ਪੁਲਿਸ ਟੀਮਾਂ ਨੇ ਉਕਤ ਦੋਸ਼ੀਆਂ ਦੇ ਕਬਜ਼ੇ ’ਚੋਂ ਦੋ ਪਿਸਤੌਲ ਅਤੇ ਗੋਲੀ ਸਿੱਕਾ ਵੀ ਕੀਤਾ ਬਰਾਮਦ
ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ
ਇਸ ਥਾਂ 'ਤੇ ਪਹਿਲਾਂ ਹੀ ਦੋ ਸਪੀਡ ਬੋਟਾਂ ਚੱਲ ਰਹੀਆਂ ਹਨ, ਜੋ ਇਥੇ ਆਉਣ ਵਾਲੇ ਸੈਲਾਨੀਆਂ ਲਈ ਖਿੱਚ ਦਾ ਮੁੱਖ ਕੇਂਦਰ ਹਨ
NRI Milni Punjab: ਪਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਪਹਿਲੀ NRI ਮਿਲਣੀ ਮੁਕੰਮਲ
ਕਿਹਾ, ਪਿਛਲੀਆਂ ਸਰਕਾਰਾਂ ਵਿੱਚ ਐਨ.ਆਰ.ਆਈ. ਸੰਮੇਲਨ ਸਿਰਫ਼ ਪਖੰਡਬਾਜ਼ੀ ਹੁੰਦੇ ਸਨ
ਗੁਰਦੁਆਰਾ ਗੁਰੂ ਕਾ ਬਾਗ ਦੀ 4 ਕਿਲੇ ਜ਼ਮੀਨ ਦੇ ਵਿਕਰੀ ਮਾਮਲੇ 'ਚ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਦੋਸ਼ੀ ਮੈਂਬਰਾਂ ਦੇ ਮੰਗੇ ਨਾਂਅ
ਜਥੇਦਾਰ ਨੇ ਮਨਜੀਤ ਸਿੰਘ ਜੀਕੇ ਦੇ ਪੱਤਰ ਦਾ ਭੇਜਿਆ ਜਵਾਬ
Punjab News: ਪੀ.ਐਮ. ਕਿਸਾਨ ਯੋਜਨਾ ਦੀਆਂ ਮਹਿਲਾ ਲਾਭਪਾਤਰੀਆਂ ਦੀ ਗਿਣਤੀ ਪੰਜਾਬ ’ਚ ਸੱਭ ਤੋਂ ਘੱਟ
2,189 ਔਰਤਾਂ ਹੀ ਲੈ ਰਹੀਆਂ ਨੇ ਯੋਜਨਾ ਦਾ ਲਾਭ
PSEB News: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ 12 ਫਰਵਰੀ ਤੋਂ ਸ਼ੁਰੂ; PSEB ਨੇ ਜਾਰੀ ਕੀਤੇ ਸਖ਼ਤ ਹੁਕਮ
ਪ੍ਰੀਖਿਆਵਾਂ ਦੀਆਂ ਤਿਆਰੀਆਂ ਸਬੰਧੀ ਬੋਰਡ ਵਲੋਂ ਜਾਰੀ ਕੀਤੇ ਨਿਰਦੇਸ਼ਾਂ ਨੂੰ ਹਰ ਹਾਲ ’ਚ ਲਾਗੂ ਕਰਨ ਦੀ ਹਦਾਇਤ ਕੀਤੀ ਗਈ ਹੈ।