ਪੰਜਾਬ
Amritsar News: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
Amritsar News: ਮਾਪਿਆਂ ਦਾ ਸੀ ਇਕਲੌਤਾ ਪੁੱਤਰ
NDPS Case: ਸੁਪ੍ਰੀਮ ਕੋਰਟ ਵਲੋਂ ਸੁਖਪਾਲ ਖਹਿਰਾ ਦੀ ਜ਼ਮਾਨਤ ਵਿਰੁਧ ਪੰਜਾਬ ਸਰਕਾਰ ਦੀ ਪਟੀਸ਼ਨ ਖਾਰਜ
ਬੈਂਚ ਨੇ ਕਿਹਾ ਕਿ ਹਾਲਾਂਕਿ ਖਹਿਰਾ ਵਿਰੁਧ ਦੋਸ਼ ਗੰਭੀਰ ਹਨ ਪਰ ਉਹ ਮਾਮਲੇ ਦੇ ਤੱਥਾਂ ਅਤੇ ਹਾਲਾਤਾਂ ਦੇ ਮੱਦੇਨਜ਼ਰ ਹਾਈ ਕੋਰਟ ਦੇ ਆਦੇਸ਼ ਵਿਚ ਦਖਲ ਨਹੀਂ ਦੇਣਗੇ।
Gurdaspur News: ਕੜਾਕੇ ਦੀ ਠੰਢ ਨੇ ਚੋਰਾਂ ਦਾ ਵੀ ਕੀਤਾ ਬੁਰਾ ਹਾਲ, ਦੁਕਾਨ ਤੋਂ ਚੋਰੀ ਕੀਤੇ ਗਰਮ ਸਵੈਟਰ
Gurdaspur News: ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ
Punjab News: ਖੰਨਾ ’ਚ 20 ਗੱਡੀਆਂ ਦੀ ਆਪਸ ਵਿਚ ਟੱਕਰ, 100 ਮੀਟਰ ਦੀ ਦੂਰੀ ਵਿਚ ਵਾਪਰੇ ਤਿੰਨ ਹਾਦਸੇ
ਇਨ੍ਹਾਂ ਹਾਦਸਿਆਂ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹਾਲਾਂਕਿ ਵਾਹਨ ਜ਼ਰੂਰ ਨੁਕਸਾਨੇ ਗਏ।
Punjab News: ਅਤਿਵਾਦੀ ਲਖਬੀਰ ਸਿੰਘ ਲੰਡਾ ਐਲਾਨਿਆ ਭਗੌੜਾ, ਹੁਣ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ
ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿਚ ਚੱਲ ਰਹੀ ਹੈ। ਮਾਮਲੇ ਦੀ ਪਹਿਲੀ ਸੁਣਵਾਈ 9 ਅਕਤੂਬਰ 2023 ਨੂੰ ਹੋਈ ਸੀ।
Punjab News: ਕਾਂਸਟੇਬਲ ਦੀ ਵਿਧਵਾ ਨੂੰ ਪੈਨਸ਼ਨ ਦੇਣ ਤੋਂ ਇਨਕਾਰ, ਪੰਜਾਬ ਸਰਕਾਰ ਨੂੰ 1 ਲੱਖ ਦਾ ਜੁਰਮਾਨਾ
ਅਜਿਹੇ 'ਚ ਪਟੀਸ਼ਨਕਰਤਾ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਇਸ ਲਾਭ ਨੂੰ ਜਾਰੀ ਕਰਨ ਲਈ ਨਿਰਦੇਸ਼ ਦੇਣ ਦੀ ਅਪੀਲ ਕੀਤੀ ਸੀ।
Kharar Newe: ਕੈਨੇਡਾ ਦਾ 2 ਵਾਰ ਵੀਜ਼ਾ ਰਿਫਿਊਜ਼ ਹੋਣ ਤੋਂ ਦੁਖੀ ਲੜਕੇ ਨੇ ਕੀਤੀ ਖ਼ੁਦਕੁਸ਼ੀ
Kharar Newe: ਦੋਸਤ ਦੇ ਫਲੈਟ 'ਚ ਆ ਕੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ
Gurdaspur News: ਗੁਰਦਾਸਪੁਰ ਦੇ ਖੇਤਾਂ 'ਚੋਂ ਮਿਲੀ ਕਰੋੜਾਂ ਦੀ ਹੈਰੋਇਨ, ਪੀਲੀ ਟੇਪ 'ਚ ਲਪੇਟ ਕੇ ਡਰੋਨ ਰਾਹੀਂ ਸੁੱਟੇ ਗਏ ਸਨ 2 ਪੈਕਟ
Gurdaspur News: ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾ ਕੇ ਬਰਾਮਦ ਕੀਤੀ 1 ਕਿਲੋ ਹੈਰੋਇਨ
Barnala News: ਵਿਆਹ 'ਚ ਵਾਪਰਿਆ ਭਾਣਾ, ਟੈਂਟ ਲਗਾਉਂਦੇ ਹੋਏ ਨੌਜਵਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ
Barnala News: ਮ੍ਰਿਤਕ ਮਜ਼ਦੂਰੀ ਕਰਕੇ ਕਰਦਾ ਸੀ ਘਰ ਦਾ ਗੁਜ਼ਾਰਾ
Chandigarh Mayor Election: ਚੰਡੀਗੜ੍ਹ ਮੇਅਰ ਦੀ ਚੋਣ ਟਲੀ, ਚੋਣ ਅਧਿਕਾਰੀ ਦੇ ਬਿਮਾਰ ਹੋਣ ਦਾ ਦਿੱਤਾ ਹਵਾਲਾ
ਹਾਈ ਕੋਰਟ ਪਹੁੰਚਿਆ ਮਾਮਲਾ