ਪੰਜਾਬ
Special Mutation Camps: ਵਿਸ਼ੇਸ਼ ਕੈਂਪਾਂ ‘ਚ ਲੰਬਿਤ ਪਏ ਇੰਤਕਾਲਾਂ ਦੇ 50796 ਮਾਮਲਿਆਂ ਦਾ ਨਿਪਟਾਰਾ: ਜਿੰਪਾ
ਦੂਸਰੇ ਵਿਸ਼ੇਸ਼ ਕੈਂਪ ਦੌਰਾਨ 19258 ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ
Punjab News: ਮੁਹਾਲੀ ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ
ਸਾਧੂ ਸਿੰਘ ਧਰਮਸੋਤ ਨੂੰ ਅੱਜ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ
Punjab news: ਭਰਤ ਇੰਦਰ ਸਿੰਘ ਚਾਹਲ ਨੂੰ ਰਾਹਤ; 25 ਜਨਵਰੀ ਤਕ ਮਿਲੀ ਅੰਤਰਿਮ ਜ਼ਮਾਨਤ
ਹਾਈ ਕੋਰਟ ਨੇ ਸੁਣਵਾਈ 25 ਜਨਵਰੀ ਤਕ ਮੁਲਤਵੀ ਕਰ ਦਿਤੀ ਹੈ।
Punjab News: ਜੈਵੀਰ ਸ਼ੇਰਗਿੱਲ ਨੇ ਜੋਤੀਰਾਦਿੱਤਿਆ ਸਿੰਧੀਆ ਨੂੰ ਆਦਮਪੁਰ ਤੋਂ ਬਨਾਰਸ ਲਈ ਫਲਾਈਟ ਸ਼ੁਰੂ ਕਰਨ ਦੀ ਕੀਤੀ ਅਪੀਲ
ਭਾਜਪਾ ਦੇ ਬੁਲਾਰੇ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਦਿੱਲੀ-ਆਦਮਪੁਰ-ਦਿੱਲੀ ਸੈਕਟਰ ਲਈ ਉਡਾਣਾਂ ਮੁੜ ਸ਼ੁਰੂ ਕਰਨ ਦੀ ਵੀ ਬੇਨਤੀ ਕੀਤੀ
Punjab News: ਵਿਦੇਸ਼ 'ਚ ਧੋਖਾਧੜੀ ਦਾ ਸ਼ਿਕਾਰ ਹੋਈ ਲੜਕੀ ਨੂੰ ਲਿਆਂਦਾ ਗਿਆ ਪੰਜਾਬ; ਏਜੰਟ ਨੇ ਨੌਕਰੀ ਦਾ ਲਾਲਚ ਦੇ ਕੇ ਭੇਜਿਆ ਸੀ ਓਮਾਨ
ਪੀੜਤ ਪ੍ਰਵਾਰ ਨੇ ਧੋਖਾਧੜੀ ਕਰਨ ਵਾਲੇ ਏਜੰਟ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ।
ਲੁਧਿਆਣਾ ਦੇ ਲਾਡੋਵਾਲ ਟੋਲ ਨੂੰ ਕਾਰਨ ਦੱਸੋ ਨੋਟਿਸ ਜਾਰੀ, ਜੁਰਮਾਨਾ ਭਰਨ ਦੀ ਬਜਾਏ ਸ਼ਿਕਾਇਤਕਰਤਾ ਨਾਲ ਕੀਤੀ ਬਹਿਸ
ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨ ਦਾ ਵੀ ਦੋਸ਼ ਲਾਇਆ
Phagwara News: ਗੁਰਦੁਆਰਾ ਸਾਹਿਬ 'ਚ ਵਿਅਕਤੀ ਦੇ ਕਤਲ ਦੇ ਮਾਮਲੇ 'ਚ ਨਿਹੰਗ ਸਿੰਘ ਗ੍ਰਿਫ਼ਤਾਰ
ਇਹ ਘਟਨਾ ਗੁਰਦੁਆਰਾ 6ਵੀਂ ਪਾਤਸ਼ਾਹੀ ਚੌੜਾ ਖੂਹ ਫਗਵਾੜਾ ਵਿਖੇ ਵਾਪਰੀ
Punjab News: ਮਾਲ ਵਿਭਾਗ ਦੇ ਕੈਂਪ 'ਚ 'ਆਪ' ਆਗੂ ਦੀ ਮੌਜੂਦਗੀ ’ਤੇ ਵਿਧਾਇਕਾ ਨੇ ਜਤਾਇਆ ਇਤਰਾਜ਼, ਡਿਪਟੀ ਕਮਿਸ਼ਨਰ ਨੂੰ ਲਿਖਿਆ ਪੱਤਰ
ਕਿਹਾ, ਹਾਰੇ ਹੋਏ ਉਮੀਦਵਾਰ ਦਾ ਤਹਿਸੀਲ ਕੰਪਲੈਕਸ ਦੇ ਕੋਰਟ ਰੂਮ ਵਿਚ ਅਧਿਕਾਰੀਆਂ ਨਾਲ ਬੈਠਣਾ ਗਲਤ
Punjab News: ਗੁਰਪਤਵੰਤ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ
ਪੰਨੂ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਮਾਹੌਲ ਖ਼ਰਾਬ ਕਰਨ ਦੀ ਧਮਕੀ ਦਿੱਤੀ ਹੈ।
Punjab Weather Update: ਪੰਜਾਬ-ਹਰਿਆਣਾ 'ਚ ਧੁੰਦ, ਵਿਜ਼ੀਬਿਲਟੀ ਜ਼ੀਰੋ: ਕਈ ਉਡਾਣਾਂ ਰੱਦ
ਹਿਮਾਚਲ 'ਚ ਮੀਂਹ ਤੇ ਬਰਫਬਾਰੀ ਦੀ ਸੰਭਾਵਨਾ