ਪੰਜਾਬ
Punjab News: ਪਰਿਵਾਰ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ 'ਚ ਮੌਤ
ਇੱਕ ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਰਾਤ ਆਪਣੀ ਸਵਿੱਫਟ ਕਾਰ ਵਿਚ ਬੰਗਾ ਤੋਂ ਪਿੰਡ ਨੂੰ ਆ ਰਿਹਾ ਸੀ।
Punjab News: ਤਰਨਤਾਰਨ ਦੇ ਸਰਪੰਚ ਸੋਨੂੰ ਚੀਮਾ ਦੀ ਗੋਲੀਆਂ ਮਾਰ ਕੇ ਹੱਤਿਆ
ਦੋ ਗੋਲੀਆਂ ਲੱਗਣ ਕਾਰਨ ਸੋਨੂੰ ਚੀਮਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਤੇ ਉਸ ਦੌਰਾਨ ਉਸ ਦੀ ਮੌਤ ਹੋ ਗਈ।
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਭਾਈ ਕਾਉਂਕੇ ਦੇ ਕਾਤਲ ਪੁਲਿਸ ਅਫ਼ਸਰਾਂ ਖਿਲਾਫ਼ ਪਰਚਾ ਦਰਜ ਕਰਨ ਲਈ ਸ਼ਿਕਾਇਤ ਦਿੱਤੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਕਾਉਂਕੇ ਦੇ ਕਾਤਲਾਂ ਨੂੰ ਸਜਾਵਾਂ ਦਿਵਾਉਣ ’ਚ ਹਰ ਤਰ੍ਹਾਂ ਦੀ ਮਦਦ ਕਰੇਗੀ : ਜਨਰਲ ਸਕੱਤਰ ਅਤੇ ਮੈਂਬਰ
Punjab News: NGT ਨੇ ਲੁਧਿਆਣਾ ਨਗਰ ਨਿਗਮ ਨੂੰ ਲਗਾਇਆ 25000 ਰੁਪਏ ਜੁਰਮਾਨਾ
ਲੁਧਿਆਣਾ ਦੇ ਗਿੱਲ ਰੋਡ ਨੇੜੇ ਸਿੱਧਵਾਂ ਨਹਿਰ ਕੋਲ ਲੱਗੇ ਕੂੜ ਦੇ ਢੇਰ ਨੂੰ ਚੁਕਵਾਉਣ ਵਿਚ ਨਾਕਾਮ ਰਹਿਣ ਤੇ ਨਗਰ ਨਿਗਮ ਨੂੰ 25000 ਰੁਪਏ ਦਾ ਜੁਰਮਾਨਾ ਲਗਾਇਆ ਹੈ।
Punjab News : ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਤੁਰੰਤ ਪ੍ਰਭਾਵ ਨਾਲ ਮੁਅੱਤਲ
Punjab News : ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ
Punjab News: ਸ਼ਾਹਪੁਰਕੰਡੀ ਡੈਮ 'ਚ ਪਾਣੀ ਭਰਨ ਅਤੇ ਆਰਜ਼ੀ ਗੇਟ ਬੰਦ ਕਰਨ ਲਈ ਰਣਜੀਤ ਸਾਗਰ ਡੈਮ ਤੋਂ ਪਾਣੀ ਦੀ ਪੂਰਨ ਬੰਦੀ ਰਹੇਗੀ
Punjab News: ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ
Jagraon News: ਜਗਰਾਉਂ ਪੁਲਿਸ ਨੇ 2 ਲੁਟੇਰੇ ਕੀਤੇ ਕਾਬੂ, ਮੋਬਾਈਲ ਤੇ ਬਾਈਕ-ਹਥਿਆਰ ਵੀ ਕੀਤੇ ਬਰਾਮਦ
Jagraon News ਸੁੰਨਸਾਨ ਸੜਕਾਂ ਨੂੰ ਰੋਕ ਕੇ ਵਾਰਦਾਤਾਂ ਨੂੰ ਦਿੰਦੇ ਸਨ ਅੰਜਾਮ
Jammu Kashmir 'ਚ ਸ਼ਹੀਦ ਹੋਏ ਕਾਂਸਟੇਬਲ ਗੁਰਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
ਕਾਂਸਟੇਬਲ ਗੁਰਪ੍ਰੀਤ ਸਿੰਘ 6 ਸਾਲ ਪਹਿਲਾਂ 73 ਫੀਲਡ ਰੈਜੀਮੈਂਟ ਵਿਚ ਭਰਤੀ ਹੋਏ ਸਨ
Lohri 2024: 'ਸੁੰਦਰ ਮੁੰਦਰੀਏ ਹੋ'..: ਪੰਜਾਬ 'ਚ ਲੋਹੜੀ ਦੀ ਧੂਮ, ਕੜਾਕੇ ਦੀ ਠੰਢ 'ਚ ਉਡਾਏ ਜਾ ਰਹੇ ਪਤੰਗ
Lohri 2024: ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਤੋਂ ਮੁਕਤ ਹੋ ਕੇ ਲੋਕ ਲੋਹੜੀ ਮਨਾ ਰਹੇ ਹਨ।
Punjab News: ਲੁਧਿਆਣਾ 'ਚ ਮਾਲ ਗੱਡੀ ਪਟੜੀ ਤੋਂ ਉਤਰੀ, ਸ਼ੰਟਿੰਗ ਕਰਦੇ ਸਮੇਂ ਵਾਪਰਿਆ ਹਾਦਸਾ
ਟਰੈਕ 'ਤੇ 2 ਪਹੀਏ ਲਗਾਉਣ 'ਚ 5 ਘੰਟੇ ਲੱਗੇ