ਪੰਜਾਬ
Bhikhi Accident News: ਮੋਟਰਸਾਈਕਲ ਤੇ ਕਾਰ ਦੀ ਆਪਸ ਵਿਚ ਹੋਈ ਟੱਕਰ, ਦੋ ਨੌਜਵਾਨਾਂ ਦੀ ਹੋਈ ਮੌਤ
Bhikhi Accident News: ਹਾਦਸੇ ਵਿਚ ਇਕ ਨੌਜਵਾਨ ਹੋਇਆ ਗੰਭੀਰ ਜ਼ਖ਼ਮੀ
Punjab News: ਮੰਤਰੀ ਡਾ.ਬਲਜੀਤ ਕੌਰ ਨੇ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ
Punjab News:ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਤਰੱਕੀ ਦੇ ਕੇਸ ਜਲਦ ਕਲੀਅਰ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼
Kapurthala News: ਟਰੱਕ ਨੇ ਐਕਟਿਵਾ ਸਵਾਰ ਮਾਂ-ਪੁੱਤ ਨੂੰ ਮਾਰੀ ਟੱਕਰ, ਪੁੱਤ ਸਾਹਮਣੇ ਮਾਂ ਨੇ ਤੋੜਿਆ ਦਮ
Kapurthala News: ਮ੍ਰਿਤਕ ਔਰਤ ਦੇ ਕੁਝ ਸਮਾਂ ਪਹਿਲਾਂ ਪਤੀ ਦੀ ਵੀ ਸੜਕ ਹਾਦਸੇ ਵਿਚ ਹੋਈ ਸੀ ਮੌਤ
Punjab News: 5 ਕਿਲੋ ਹੈਰੋਇਨ ਸਣੇ ਦੋ ਮੁਲਜ਼ਮ ਕਾਬੂ; 25 ਕਰੋੜ ਰੁਪਏ ਦੱਸੀ ਜਾ ਰਹੀ ਕੀਮਤ
ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਸੀ ਨੌਜਵਾਨ
Earthquake Today: ਪੰਜਾਬ ਅਤੇ ਚੰਡੀਗੜ੍ਹ ਵਿਚ ਮਹਿਸੂਸ ਹੋਏ ਭੂਚਾਲ ਦੇ ਝਟਕੇ
ਦਿੱਲੀ-ਐੱਨਸੀਆਰ 'ਚ ਵੀ ਭੂਚਾਲ ਦੇ ਝਟਕਿਆਂ ਕਾਰਨ ਧਰਤੀ ਇਕ ਵਾਰ ਫਿਰ ਕੰਬ ਗਈ।
Punjab News: ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋ ਰਹੀਆਂ ਨੇ ਪਾਰਟੀਆਂ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ
ਹਾਈਕੋਰਟ ਨੇ ਕਿਹਾ ਕਿ ਇਹ ਸ਼ਰਮਨਾਕ ਮਾਮਲਾ ਹੈ ਅਤੇ ਜੇਲ੍ਹਾਂ ਵਿਚ ਮੋਬਾਈਲ ਫ਼ੋਨ ਦੀ ਵਰਤੋਂ ਨੂੰ ਰੋਕਣਾ ਬਹੁਤ ਜ਼ਰੂਰੀ ਹੈ
Punjab News: 10 ਮਾਮਲਿਆਂ ਵਿਚ ਭਗੌੜਾ ਗੈਂਗਸਟਰ ਜ਼ੀਰਕਪੁਰ ਤੋਂ ਗ੍ਰਿਫ਼ਤਾਰ; ਦਰਜ ਹਨ 30 ਤੋਂ ਵੱਧ ਮਾਮਲੇ
ਨਾਂਅ ਬਦਲ ਕੇ ਜ਼ੀਰਕਪੁਰ ਵਿਚ ਰਹਿ ਰਿਹਾ ਸੀ ਪ੍ਰਥਮ ਆਨੰਦ
Sidhu MooseWala: ਲਾਰੈਂਸ ਦਾ ਭਾਣਜਾ ਨਿਕਲਿਆ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ, ਚਲਾਨ ਪੇਸ਼
ਪ੍ਰਾਪਤ ਜਾਣਕਾਰੀ ਅਨੁਸਾਰ ਸਚਿਨ ਥਾਪਨ ਵਿਰੁੱਧ ਦਾਇਰ ਚਾਰਜਸ਼ੀਟ 155 ਗਵਾਹਾਂ ਦੇ ਆਧਾਰ 'ਤੇ ਦਰਜ ਕੀਤੀ ਗਈ ਹੈ।
Punjab News: ਬਠਿੰਡਾ ਟੈਕਨੀਕਲ ਯੂਨੀਵਰਸਿਟੀ 'ਚ 63 ਫ਼ੀ ਸਦੀ ਸੀਟਾਂ ਖਾਲੀ, ਅੰਕੜਾ ਦੋ ਸਾਲਾਂ 'ਚ ਸੱਭ ਤੋਂ ਵੱਧ
ਅਕਾਲੀ-ਭਾਜਪਾ ਸਰਕਾਰ ਵਲੋਂ 2015 ਵਿਚ ਸਥਾਪਤ ਇਸ ਸੰਸਥਾ ਦੇ ਮਾਲਵਾ ਖੇਤਰ ਦੇ 11 ਜ਼ਿਲ੍ਹਿਆਂ ਵਿਚ 57 ਮਾਨਤਾ ਪ੍ਰਾਪਤ ਕਾਲਜ ਹਨ।