ਪੰਜਾਬ
Gangster Jaggu Bhagwanpuria: ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਜੇਲ 'ਚ ਗੁੰਡਾਗਰਦੀ, LCD ਤੋੜੀ
Gangster Jaggu Bhagwanpuria: 427 ਆਈਪੀਸੀ ਤੇ 42-ਏ ਪ੍ਰਿਜ਼ਨ ਐਕਟ ਤਹਿਤ ਮਾਮਲਾ ਦਰਜ
Migratory Birds News: ਹਰੀਕੇ ਸੇਮ ਵਾਲੀ ਧਰਤੀ ਵਿਖੇ 40-50 ਹਜ਼ਾਰ ਪ੍ਰਵਾਸੀ ਪੰਛੀ ਪੁੱਜੇ
Migratory Birds News: ਪ੍ਰਵਾਸੀ ਪੰਛੀਆਂ ਦੇ ਆਉਣ ਦੀ ਸਹੀ ਗਿਣਤੀ ਇਸ ਮਹੀਨੇ ਜਲ ਪੰਛੀਆਂ ਦੀ ਮਰਦਮਸ਼ੁਮਾਰੀ ਤੋਂ ਬਾਅਦ ਪਤਾ ਲੱਗੇਗੀ
Chandigarh News: ਠੰਢ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਕੀਤੀਆਂ ਛੁੱਟੀਆਂ, ਹੁਣ 15 ਜਨਵਰੀ ਤੋਂ ਖੁੱਲ੍ਹਣਗੇ ਸਕੂਲ
Chandigarh News: 9ਵੀਂ ਤੋਂ 12ਵੀਂ ਜਮਾਤ ਤੱਕ ਦਾ ਸਮਾਂ 6 ਜਨਵਰੀ ਨੂੰ ਜਾਰੀ ਹੁਕਮਾਂ ਅਨੁਸਾਰ ਹੋਵੇਗਾ
Punjab News : ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ 'ਚ 32 ਫੀਸਦੀ ਦਾ ਹੋਇਆ ਵਾਧਾ
Punjab News : ਅਪ੍ਰੈਲ ਤੋਂ ਦਸੰਬਰ 2023 ਤੱਕ ਕੁੱਲ 3142.67 ਕਰੋੜ ਰੁਪਏ ਦੀ ਆਮਦਨ
ਵਿਸ਼ੇਸ਼ ਇੰਤਕਾਲ ਕੈਂਪਾਂ ਨੂੰ ਮਿਲੀ ਸਫ਼ਲਤਾ, 15 ਜਨਵਰੀ ਨੂੰ ਅਜਿਹਾ ਇਕ ਹੋਰ ਕੈਂਪ ਲਗਾਉਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਵੱਲੋਂ ਅਜਿਹੀਆਂ ਲੋਕ-ਪੱਖੀ ਪਹਿਲਕਦਮੀਆਂ ਜਾਰੀ ਰੱਖਣ ਦਾ ਐਲਾਨ
Punjab News: ਸੰਗਰੂਰ ਦਾ ਜਵਾਨ ਡਿਊਟੀ ਦੌਰਾਨ ਹੋਇਆ ਸ਼ਹੀਦ, ਅੱਜ ਆਉਣਾ ਸੀ ਘਰ
ਫੌਜੀ ਜਵਾਨ ਜਸਪਾਲ ਸਿੰਘ ਦੀ ਮੌਤ ਕਿਵੇਂ ਹੋਈ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ।
Punjab News: ਜਾਅਲੀ ਸਰਟੀਫਿਕੇਟ ਨਾਲ ਸਰਕਾਰੀ ਬੈਂਕ ‘ਚ ਨੌਕਰੀ ਕਰਨ ਵਾਲੀ ਮਹਿਲਾ ਗ੍ਰਿਫ਼ਤਾਰ
ਮਹਿਲਾ ਬੈਂਕ ਵਿਚ 2 ਮਹੀਨੇ ਤੋਂ ਨੌਕਰੀ ਕਰ ਰਹੀ ਸੀ
Punjab Weather Update: ਪੰਜਾਬ ਵਿਚ ਕੜਾਕੇ ਦੀ ਠੰਢ ਨਾਲ 4 ਲੋਕਾਂ ਦੀ ਹੋਈ ਮੌਤ, ਆਉਣ ਵਾਲੇ ਦੋ ਦਿਨ ਮੀਂਹ ਦੀ ਸੰਭਾਵਨਾ
Punjab Weather Update: ਮੌਸਮ ਵਿਭਾਗ ਨੇ ਧੁੰਦ ਅਤੇ ਸੀਤ ਲਹਿਰ ਦਾ ਅਲਰਟ ਕੀਤਾ ਜਾਰੀ
Patti News: ਪੰਜਾਬ ਵਿਚ ਵੱਡੀ ਵਾਰਦਾਤ, ਗਰਭਵਤੀ ਔਰਤ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ
Patti News: ਚਾਰ ਮਹੀਨਿਆਂ ਦੀ ਗਰਭਵਤੀ ਸੀ ਔਰਤ
Amritsar News : ਉਧਾਰ ਲਏ ਪੈਸੇ ਵਾਪਸ ਨਾ ਹੋਣ 'ਤੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Amritsar News : ਵਿਆਜ 'ਤੇ ਲਏ ਪੈਸੇ ਵਾਪਸ ਨਾ ਕਰਨ 'ਤੇ ਪਰੇਸ਼ਾਨ ਸੀ ਵਿਅਕਤੀ