ਪੰਜਾਬ
Punjab News : ‘ਯੁੱਧ ਨਸ਼ਿਆਂ ਵਿਰੁੱਧ': 174ਵੇਂ ਦਿਨ ਪੰਜਾਬ ਪੁਲਿਸ ਨੇ 365 ਥਾਵਾਂ 'ਤੇ ਕੀਤੀ ਛਾਪੇਮਾਰੀ ; 87 ਨਸ਼ਾ ਤਸਕਰ ਕਾਬੂ
Punjab News : ਕਾਰਵਾਈ ਦੌਰਾਨ 55 ਐਫਆਈਆਰਜ਼ ਦਰਜ, 509 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਬਰਾਮਦ
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਫ਼ਸਲਾਂ ਦੇ ਖ਼ਰਾਬੇ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਕਿਹਾ, ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ
Jalandhar News : ਪਿੰਡ ਧਲੇਤਾ 'ਚ ਰਵਿਦਾਸ ਜੀ ਦੀ ਜ਼ਮੀਨ ਉਤੇ ਕਥਿਤ ਕਬਜ਼ਾ ਮਾਮਲੇ ਵਿਚ ਐਸ.ਸੀ. ਕਮਿਸ਼ਨ ਨੇ ਖ਼ੁਦ ਲਿਆ ਨੋਟਿਸ
Jalandhar News : ਸੀਨੀਅਰ ਕਪਤਾਨ ਪੁਲਿਸ, ਜਲੰਧਰ, ਦਿਹਾਤੀ ਤੋਂ ਰਿਪੋਰਟ ਕੀਤੀ ਤਲਬ
Jaswinder Bhalla News : ਮਰਹੂਮ ਜਸਵਿੰਦਰ ਭੱਲਾ ਦੇ ਘਰ ਪਹੁੰਚੇ ਸੀਐਮ ਭਗਵੰਤ ਮਾਨ
Jaswinder Bhalla News :ਕਿਹਾ-ਜਸਵਿੰਦਰ ਭੱਲਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ, ਉਨ੍ਹਾਂ ਪੰਜਾਬੀ ਕੌਮ ਨੂੰ ਨਵੀਆਂ ਦਿਸ਼ਾਵਾਂ ਦਿੱਤੀਆਂ,ਜ਼ਿੰਦਾ ਦਿਲ ਇਨਸਾਨ ਸਨ ਭੱਲਾ
ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਬਣਾਇਆ ਪ੍ਰਿੰਸੀਪਲ
ਹਰਜੋਤ ਸਿੰਘ ਬੈਂਸ ਵੱਲੋਂ ਪਦਉੱਨਤ ਹੋਏ ਪ੍ਰੋਫੈਸਰਾਂ ਨੂੰ ਵਧਾਈ, ਨਵੀਂ ਜ਼ਿੰਮੇਵਾਰੀ ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ
Punjab News : ਲੀਗਲ ਮੈਟਰੋਲੋਜੀ ਵਿੰਗ ਵੱਲੋਂ ਕੰਪਾਊਂਡਿੰਗ ਫੀਸਾਂ ਦੀ ਉਗਰਾਹੀ ਵਿੱਚ 121 ਫੀਸਦੀ ਦਾ ਵਾਧਾ
Punjab News : ਵਿੰਗ ਨੇ ਇਸ ਸਾਲ ਅਪ੍ਰੈਲ ਤੋਂ ਜੁਲਾਈ ਤੱਕ 1.10 ਕਰੋੜ ਰੁਪਏ ਇਕੱਠੇ ਕੀਤੇ
350 ਸਾਲਾ ਸ਼ਤਾਬਦੀ: ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਦੂਜੇ ਦਿਨ ਸਿਲੀਗੁੜੀ ਤੋਂ ਅਗਲੇ ਪੜਾਅ ਮਾਲਦਾ ਲਈ ਰਵਾਨਾ
ਰਸਤੇ ਵਿਚ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ
ਬਿਕਰਮ ਮਜੀਠੀਆ ਕੇਸ 'ਚ ਮੋਹਾਲੀ ਅਦਾਲਤ 'ਚ ਵਿਜੀਲੈਂਸ ਵੱਲੋਂ ਚਾਰਜਸ਼ੀਟ ਦਾਇਰ : ਸੂਤਰ
40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ- ਵਿਜੀਲੈਂਸ
Punjab News : ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸਬੰਧੀ ਵੱਡੀ ਗਿਣਤੀ 'ਚ ਸ਼ਿਕਾਇਤਾਂ ਹੋਈਆਂ ਪ੍ਰਾਪਤ
Punjab News : ਸਰਕਾਰੀ ਯੋਜਨਾਵਾਂ ਤਹਿਤ ਭਰਤੀ ਕਰਾਉਣ ਦੇ ਲਾਲਚ ਹੇਠ ਸਥਾਨਕ ਨਿਵਾਸੀਆਂ ਨੂੰ ਨਿੱਜੀ ਦਸਤਾਵੇਜ਼ ਦੇਣ ਲਈ ਉਕਸਾ ਰਹੇ ਹਨ ਕੁਝ ਲੋਕ
ਮੰਤਰੀ ਹਰਪਾਲ ਚੀਮਾ ਦਾ ਭਾਜਪਾ 'ਤੇ ਵੱਡਾ ਇਲਜ਼ਾਮ, ਕਿਹਾ-'ਪੰਜਾਬ 'ਚ ਵੀ ਭਾਜਪਾ ਕੈਂਪ ਲਗਾ ਕੇ ਲੋਕਾਂ ਦਾ ਡਾਟਾ ਚੋਰੀ ਕਰ ਰਹੀ ਹੈ'
'ਵੋਟਾਂ ਚੋਰੀ ਕਰਕੇ ਭਾਜਪਾ ਸਾਲ 2014 'ਚ ਸੱਤਾ 'ਚ ਆਈ ਸੀ'