ਪੰਜਾਬ
Punjab News: ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ
ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਦਿੱਤਾ ਲਾਭ
Barnala News: ਪੁਲਿਸ ਦੀ ਲਾਪਰਵਾਹੀ, ਅਦਾਲਤ ਵਿਚ ਪੇਸ਼ੀ 'ਤੇ ਆਇਆ ਇਕ ਦੋਸ਼ੀ ਚਕਮਾ ਦੇ ਕੇ ਹੋਇਆ ਫਰਾਰ
Barnala News: ਅਜੇ ਸਿੰਘ ਵਜੋਂ ਹੋਈ ਦੋਸ਼ੀ ਦੀ ਪਹਿਚਾਣ
Amritsar News: ਅੰਮ੍ਰਿਤਪਾਲ ਸਿੰਘ ਦੇ ਭਰਾ ਗੁਰਪ੍ਰੀਤ ਸਿੰਘ ਨੂੰ ਅਦਾਲਤ ਨੇ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ
Amritsar News: ਗੁਰਪ੍ਰੀਤ ਸਿੰਘ ਦੀ ਕੱਲ੍ਹ ਹੋਈ ਸੀ ਗ੍ਰਿਫਤਾਰੀ
Jalandhar News: ਸ਼ਰਾਰਤੀ ਅਨਸਰਾਂ ਨੇ ਕੀਤੀ ਬੇਅਦਬੀ, ਸੜਕ 'ਤੇ ਲੱਗੇ ਗੁਰੂ ਗੋਬਿੰਦ ਸਿੰਘ ਜੀ ਦੇ ਪਾੜੇ ਫਲੈਕਸ ਬੋਰਡ
Jalandhar News: ਘਟਨਾ ਸੀਸੀਟੀਵੀ 'ਚ ਹੋਈ ਕੈਦ
Chandigarh Weather Update: ਸ਼ਿਮਲਾ ਨਾਲੋਂ ਵੱਧ ਠੰਢਾ ਚੰਡੀਗੜ੍ਹ, ਰਾਤ ਦਾ ਤਾਪਮਾਨ ਘੱਟੋ-ਘੱਟ 5.7 ਡਿਗਰੀ ਦਰਜ
Chandigarh Weather Update: ਬੀਤੀ ਰਾਤ ਸੀਜ਼ਨ ਦੀ ਰਹੀ ਸਭ ਤੋਂ ਠੰਢੀ ਰਾਤ, 5 ਉਡਾਣਾਂ ਰੱਦ
Jagraon Accident News: ਕਾਰ ਨੇ ਸਾਈਕਲ ਨੂੰ ਮਾਰੀ ਟੱਕਰ, ਪਿਓ ਦੇ ਸਾਹਮਣੇ ਪੁੱਤ ਨੇ ਤੋੜਿਆ ਦਮ
Jagraon Accident News: ਮੁਲਜ਼ਮ ਕਾਰ ਛੱਡ ਕੇ ਮੌਕੇ ਤੋਂ ਹੋਇਆ ਫਰਾਰ
Punjab News: 2023 ਦੌਰਾਨ ਪੰਜਾਬ ’ਚ ਜਾਰੀ ਹੋਏ 10.83 ਲੱਖ ਪਾਸਪੋਰਟ; ਦੇਸ਼ ਭਰ ਦਾ ਅੰਕੜਾ 1.25 ਕਰੋੜ ਤੋਂ ਵੱਧ
ਅੰਕੜਿਆਂ ਅਨੁਸਾਰ ਪਾਸਪੋਰਟ ਬਣਾਉਣ ਵਿਚ ਪੰਜਾਬ ਮੁੜ ਸਿਖਰ ਵੱਲ ਵਧਣ ਲੱਗਿਆ ਹੈ।
Punjab Weather Update: ਪੰਜਾਬ ਵਿਚ ਹੱਡ ਚੀਰਵੀਂ ਠੰਢ ਨੇ ਠਾਰੇ ਲੋਕ; 8 ਡਿਗਰੀ ਸੈਲਸੀਅਸ ਤੋਂ ਹੇਠਾਂ ਡਿੱਗਿਆ ਪਾਰਾ
ਪੰਜਾਬ 'ਚ ਸੱਭ ਤੋਂ ਘੱਟ ਤਾਪਮਾਨ ਗੁਰਦਾਸਪੁਰ 'ਚ ਦਰਜ ਕੀਤਾ ਗਿਆ, ਜਿਥੇ ਪਾਰਾ 4.5 ਡਿਗਰੀ ਸੈਲਸੀਅਸ ਤਕ ਡਿੱਗ ਗਿਆ।
Balwant Singh Nandgarh: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਦਿਹਾਂਤ
ਬਲਵੰਤ ਸਿੰਘ ਨੰਦਗੜ੍ਹ 1997 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਬਣੇ ਸਨ
Punjab Weather News: ਪੰਜਾਬ ਦੇ 15 ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦਾ ਆਰੇਂਜ ਅਲਰਟ; ਹੁਣ ਇਸ ਦਿਨ ਨਿਕਲੇਗੀ ਧੁੱਪ
9 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ