ਪੰਜਾਬ
Punjab Weather: ਪੰਜਾਬ ਵਿਚ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨਾਲ ਹੋਇਆ ਨਵੇਂ ਸਾਲ ਦਾ ਆਗਾਜ਼; ਸਕੂਲਾਂ ਦਾ ਸਮਾਂ ਵੀ ਬਦਲਿਆ
ਮੌਸਮ ਵਿਭਾਗ ਦੇ ਮਾਹਰਾਂ ਮੁਤਾਬਕ ਅੱਜ ਅਤੇ ਮੰਗਲਵਾਰ ਨੂੰ ਪੰਜਾਬ 'ਚ ਮੌਸਮ ਖੁਸ਼ਕ ਰਹੇਗਾ।
Punjab News: ਇਕੋ ਪ੍ਰਵਾਰ ਦੇ ਪੰਜ ਜੀਆਂ ਨੇ ਕੀਤੀ ਖੁਦਕੁਸ਼ੀ; ਕਰਜ਼ੇ ਕਾਰਨ ਘਰ ’ਚ ਰਹਿੰਦਾ ਸੀ ਕਲੇਸ਼
ਮ੍ਰਿਤਕ ਮਨਮੋਹਨ ਸਿੰਘ ਦੇ ਜਵਾਈ ਸਰਬਜੀਤ ਸਿੰਘ ਨੇ ਦਸਿਆ ਕਿ ਕਿ ਉਹ ਕਾਫੀ ਸਮੇਂ ਤੋਂ ਫੋਨ ਕਰ ਰਿਹਾ ਸੀ ਪਰ ਪ੍ਰਵਾਰ ਵਿਚੋਂ ਕਿਸੇ ਨੇ ਫੋਨ ਨਹੀਂ ਚੁੱਕਿਆ
ਸੂਬੇ ‘ਚ 1 ਜਨਵਰੀ ਨੂੰ ਆਂਗਣਵਾੜੀ ਸੈਂਟਰ ਸਵੇਰੇ 10 ਵਜੇ ਖੁੱਲ੍ਹਣਗੇ : ਡਾ. ਬਲਜੀਤ ਕੌਰ
ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ।
Punjab News: ਸਾਲ ਦੇ ਆਖ਼ਰੀ ਦਿਨ ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਮੌਤ, ਘਰ 'ਚ ਖੁਸ਼ੀ ਗਮ 'ਚ ਬਦਲੀ
ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਦਾ ਬਲੱਡ ਸਰਕੂਲੇਸ਼ਨ ਬਹੁਤ ਹੌਲੀ ਹੋ ਗਿਆ ਸੀ ਇਹ ਵੀ ਉਸ ਦੀ ਮੌਤ ਦਾ ਕਾਰਨ ਬਣਿਆ
ਸਾਲ 2023 ਦੌਰਾਨ ਬਿਜਲੀ ਵਿਭਾਗ ਨੇ ਕੀਤਾ ਕਈ ਚੁਣੌਤੀਆਂ ਦਾ ਸਾਹਮਣਾ, ਨਵੇਂ ਰਿਕਾਰਡ ਕੀਤੇ ਕਾਇਮ – ਈ.ਟੀ.ਓ
ਪੀ.ਐੱਸ.ਪੀ.ਸੀ.ਐੱਲ. ਊਰਜਾ ਸੰਭਾਲ ਉਪਾਵਾਂ ਲਈ ਦੇਸ਼ ਭਰ ਦੀਆਂ ਪਾਵਰ ਡਿਸਟ੍ਰੀਬਿਊਸ਼ਨ ਕੰਪਨੀਆਂ ਵਿੱਚੋਂ ਚੋਟੀ ਦੀ ਪ੍ਰਦਰਸ਼ਨਕਾਰ ਕੰਪਨੀ ਵਜੋਂ ਸਨਮਾਨਿਤ ਹੋਈ
Bikram Majithia: SIT ਦੇ ਸਵਾਲਾਂ ਤੋਂ ਮਜੀਠੀਆ ਨੇ ਵੱਟਿਆ ਪਾਸਾ, ਗੋਲ-ਮੋਲ ਦਿੱਤੇ ਜਵਾਬ, ਪੜ੍ਹੋ ਮਜੀਠੀਆ ਨੇ ਕੀ ਕਿਹਾ
ਪਿਛਲੀ ਵਾਰ ਉਹ 18 ਦਸੰਬਰ ਨੂੰ ਐੱਸਆਈਟੀ ਅੱਗੇ ਪੇਸ਼ ਹੋਏ ਸਨ ਅਤੇ SIT ਵੱਲੋਂ ਉਨ੍ਹਾਂ ਕੋਲੋਂ 7 ਘੰਟੇ ਪੁੱਛਗਿੱਛ ਕੀਤੀ ਗਈ ਸੀ।
Punjab School Timings Change: ਧੁੰਦ ਕਰ ਕੇ 1 ਜਨਵਰੀ ਨੂੰ ਸਵੇਰੇ 10 ਵਜੇ ਖੁੱਲ੍ਹਣਗੇ ਸਕੂਲ
1 ਜਨਵਰੀ 2024 ਤੋਂ 14 ਜਨਵਰੀ ਤੱਕ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਲੱਗੇਗਾ ਸਕੂਲ
Punjab News: ਅੰਮ੍ਰਿਤਸਰ ਪੁਲਿਸ ਵੱਲੋਂ 19 ਕਿਲੋ ਹੈਰੋਇਨ, 7 ਪਿਸਤੌਲ ਅਤੇ 23 ਲੱਖ ਰੁਪਏ ਡਰੱਗ ਮਨੀ ਸਮੇਤ 2 ਕਾਬੂ
ਤਿੰਨ 32 ਬੋਰ ਦੇ ਪਿਸਤੌਲ ਸਮੇਤ ਪਾਕਿ ਸਟੈਂਪਡ ਅਸਲਾ, ਕਰੰਸੀ ਕਾਊਂਟਿੰਗ ਮਸ਼ੀਨ ਅਤੇ ਡਰੋਨ ਉਪਕਰਣ ਵੀ ਬਰਾਮਦ ਕੀਤੇ ਹਨ।
ਮੀਤ ਹੇਅਰ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ
ਕੈਲੰਡਰ ਵਿੱਚ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਕੀਤਾ ਉਜਾਗਰ
Punjab News: ਹੁਣ IPS ਹਰਚਰਨ ਭੁੱਲਰ ਕਰਨਗੇ ਮਜੀਠੀਆ ਕੇਸ ਦੀ ਜਾਂਚ, ਮੁਖਵਿੰਦਰ ਛੀਨਾ ਹੋਏ ਸੇਵਾਮੁਕਤ
ਹਰਚਰਨ ਭੁੱਲਰ ਨੂੰ DIG ਪਟਿਆਲਾ ਰੇਂਜ ਲਾਇਆ