ਪੰਜਾਬ
Punjab School Winter Vacation: ਪੰਜਾਬ 'ਚ ਵਧ ਸਕਦੀਆਂ ਨੇ ਸਕੂਲ ਦੀਆਂ ਛੁੱਟੀਆਂ?
ਸੂਤਰਾਂ ਮੁਤਾਬਕ ਭਲ਼ਕੇ ਹੋ ਸਕਦਾ ਹੈ ਨੋਟੀਫਿਕੇਸ਼ਨ ਜਾਰੀ
ਮੱਛੀ ਪਾਲਣ ਵਿਭਾਗ ਵੱਲੋਂ ਸਰਦੀਆਂ ਦੌਰਾਨ ਜਲ-ਜੀਵਾਂ ਦੀ ਸਾਂਭ-ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ
• ਮੱਛੀ ਪਾਲਕਾਂ ਨੂੰ ਤਲਾਬਾਂ ਵਿੱਚ ਪਾਣੀ ਦਾ ਪੱਧਰ 6-7 ਫੁੱਟ ਰੱਖਣ ਅਤੇ ਤਾਪਮਾਨ ਦੇ ਹਿਸਾਬ ਨਾਲ ਖੁਰਾਕ ਦੇਣ ਦੀ ਸਲਾਹ
Weather Update: ਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ, ਘੱਟੋ-ਘੱਟ ਤਾਪਮਾਨ ਆਮ ਦੇ ਨੇੜੇ
ਬਠਿੰਡਾ ਅਤੇ ਫਰੀਦਕੋਟ ’ਚ ਤਾਪਮਾਨ 8 ਡਿਗਰੀ ਸੈਲਸੀਅਸ ਨੂੰ ਛੂਹ ਗਿਆ
Arvind Kejriwal: ਪੰਜਾਬ ਤੋਂ 10 ਦਿਨਾਂ ਦੇ ਵਿਪਾਸਨਾ ਸੈਸ਼ਨ ਤੋਂ ਬਾਅਦ ਦਿੱਲੀ ਪਰਤੇ ਕੇਜਰੀਵਾਲ
ਅਥਾਹ ਸ਼ਾਂਤੀ ਮਿਲਦੀ ਹੈ ਧਿਆਨ ਲਗਾਉਣ ਨਾਲ, ਨਵੀਂ ਊਰਜਾ ਨਾਲ ਲੋਕਾਂ ਦੀ ਸੇਵਾ ਸ਼ੁਰੂ ਕਰਾਂਗੇ : ਕੇਜਰੀਵਾਲ
ਸੀਨੀਅਰ IAS ਅਧਿਕਾਰੀ ਵਿਜੇ ਕੁਮਾਰ ਸਿੰਘ ਬਣੇ CM ਭਗਵੰਤ ਮਾਨ ਦੇ ਵਿਸ਼ੇਸ਼ ਮੁੱਖ ਸਕੱਤਰ
ਇਸ ਸੰਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ।
ਸਕੂਲ ਆਫ਼ ਐਮੀਨੈਸ ਦੇ 4500 ਵਿਦਿਆਰਥੀਆਂ ਨੇ ਲਿਆ ਐਕਸਪੋਜਰ ਫੇਰੀਆਂ ਵਿਚ ਭਾਗ: ਹਰਜੋਤ ਸਿੰਘ ਬੈਂਸ
ਵਿਦਿਆਰਥੀਆਂ ਨੂੰ ਵੱਖ ਵੱਖ ਪੇਸ਼ਿਆਂ ਤੋਂ ਜਾਣੂ ਕਰਵਾਉਣ ਦੇ ਮਕਸਦ ਕਰਵਾਉਣ ਲਈ ਕਾਰਵਾਈਆਂ ਗਈਆਂ ਫੇਰੀਆਂ: ਸਿੱਖਿਆ ਮੰਤਰੀ
Year Ender 2023: ਪੰਜਾਬ ਦੇ ਇਨ੍ਹਾਂ ਮੰਤਰੀਆਂ ਤੇ ਵਿਧਾਇਕਾਂ ਦੇ ਘਰ ਵੱਜੇ ਵਾਜੇ, ਕਿੰਨਿਆਂ ਦੇ ਘਰ ਗੂੰਜੀਆਂ ਕਿਲਕਾਰੀਆਂ
ਸਿਆਸਤਦਾਨਾਂ ਲਈ ਖਾਸ ਰਿਹਾ 2023
ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵਾਲੀਬਾਲ ਤੇ ਟੇਬਲ ਟੈਨਿਸ ਟੀਮਾਂ ਦੇ ਟਰਾਇਲ 3 ਜਨਵਰੀ ਨੂੰ
ਟੇਬਲ ਟੈਨਿਸ ਟੀਮਾਂ ਦੀ ਚੋਣ ਲਈ ਟਰਾਇਲ 3 ਜਨਵਰੀ ਨੂੰ ਹੰਸ ਰਾਜ ਸਟੇਡੀਅਮ, ਜਲੰਧਰ ਵਿਖੇ ਸਵੇਰੇ 10 ਵਜੇ ਲਏ ਜਾਣਗੇ।
ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ
Joginder Pal Bhoa ਪਠਾਨਕੋਟ ਦੀ ਅਦਾਲਤ 'ਚ ਪੇਸ਼, 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜਿਆ
ਨਾਜਾਇਜ਼ ਮਾਈਨਿੰਗ ਕਰਦੇ ਹੋਏ ਕੀਤਾ ਗਿਆ ਸੀ ਗ੍ਰਿਫ਼ਤਾਰ