ਪੰਜਾਬ
Punjab News: ਅਜਨਾਲਾ ਪੁਲਿਸ ਨੇ ਬਰਾਮਦ ਕੀਤੀ 20 ਕਰੋੜ ਦੀ ਹੈਰੋਇਨ; ਭੈਣ ਕਾਬੂ ਤੇ ਭਰਾ ਫਰਾਰ
ਪੁਲਿਸ ਮੁਲਜ਼ਮ ਦੀ ਭਾਲ ਵਿਚ ਲੱਗੀ ਹੋਈ ਹੈ।
Kapurthala's royal family: ਕਪੂਰਥਲਾ ਦੇ ਮਹਾਰਾਜਾ ਬ੍ਰਿਗੇਡੀਅਰ ਸੁਖਜੀਤ ਸਿੰਘ ਦੀ ਪਤਨੀ ਦਾ ਦਿਹਾਂਤ
ਉਨ੍ਹਾਂ ਨੇ ਸੰਖੇਪ ਬਿਮਾਰੀ ਤੋਂ ਬਾਅਦ ਗ੍ਰੇਟਰ ਕੈਲਾਸ਼ ਸਥਿਤ ਅਪਣੇ ਘਰ ਵਿਚ ਆਖਰੀ ਸਾਹ ਲਏ।
Amritsar Airport Gold News: ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ 67.60 ਲੱਖ ਦਾ ਸੋਨਾ ਬਰਾਮਦ
Amritsar Airport Gold News: ਬਰਾਮਦ ਸੋਨੇ ਦਾ ਵਜ਼ਨ 1698.2 ਗ੍ਰਾਮ
Punjab News: ਲੁਧਿਆਣਾ ਵਿਚ 4 ਸਾਲਾ ਮਾਸੂਮ ਦੀ ਹਤਿਆ; ਬੈੱਡ ਵਿਚੋਂ ਮਿਲੀ ਲਾਸ਼
ਕਥਿਤ ਦੋਸ਼ੀ ਫ਼ਰਾਰ, ਪੁਲਿਸ ਵਲੋਂ ਭਾਲ ਜਾਰੀ
Punjab News: 34 ਸਾਲ ਪਹਿਲਾਂ ਸ਼ਹੀਦ ਹੋਏ ਵਿਅਕਤੀ ਦਾ ਭਤੀਜਾ ਬਣੇਗਾ DSP; ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਦਿਤੇ ਹੁਕਮ
ਕਿਹਾ, ਸ਼ਹੀਦ ਜਵਾਨਾਂ ਨੂੰ ਸ਼ਹੀਦ ਪੁਲਿਸ ਵਾਲਿਆਂ ਤੋਂ ਨੀਵਾਂ ਦਰਜਾ ਦੇਣਾ ਅਸਵੀਕਾਰਨਯੋਗ
Dense Fog Alert: ਸੰਘਣੀ ਧੁੰਦ ਦੀ ਲਪੇਟ 'ਚ ਪੰਜਾਬ ਦੇ ਕਈ ਜ਼ਿਲ੍ਹੇ; ਮੌਸਮ ਵਿਭਾਗ ਨੇ ਜਾਰੀ ਕੀਤਾ ਆਰੇਂਜ ਅਲਰਟ
ਧੁੰਦ ਕਾਰਨ ਸੜਕੀ ਆਵਾਜਾਈ, ਰੇਲ ਗੱਡੀਆਂ ਅਤੇ ਹਵਾਈ ਉਡਾਣਾਂ ਵੀ ਪ੍ਰਭਾਵਤ ਹੋ ਰਹੀਆਂ ਹਨ।
Chief Justices of Punjab Haryana High Court: ਜਸਟਿਸ ਸ਼ੀਲ ਨਾਗੂ ਹੋਣਗੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ
SC ਕਾਲੇਜੀਅਮ ਨੇ ਪੰਜ ਹਾਈ ਕੋਰਟਾਂ ਦੇ ਚੀਫ਼ ਜਸਟਿਸ ਵਜੋਂ ਨਿਯੁਕਤੀ ਲਈ ਨਾਵਾਂ ਦੀ ਕੀਤੀ ਸਿਫ਼ਾਰਸ਼
Punjab News: ਡਰੱਗਜ਼ ਤੇ ਕਾਸਮੈਟਿਕ ਐਕਟ ਤਹਿਤ ਪੁਲਿਸ ਕੋਲ ਜਾਂਚ ਦੀ ਸ਼ਕਤੀ ਨਹੀਂ : ਹਾਈ ਕੋਰਟ
ਹਾਈਕੋਰਟ ਵਿਚ ਦਲੀਲ ਦਿਤੀ ਸੀ ਕਿ ਪਟੀਸਨਰ ਨੂੰ ਇਸ ਕੇਸ ਵਿਚ ਝੂਠਾ ਫਸਾਇਆ ਗਿਆ ਹੈ ਕਿਉਂਕਿ ਨਾ ਤਾਂ ਉਸ ਦਾ ਨਾਂ ਐਫ਼ਆਈਆਰ ਵਿਚ ਦਰਜ ਕੀਤਾ ਗਿਆ ਸੀ
Punjab News: ਪੰਜਾਬ ਦੇ ਰਿਟਾਇਰਡ ਸਹਾਇਕ ਜੇਲਰ ਨੂੰ ਹਾਈ ਕੋਰਟ ਤੋਂ ਝਟਕਾ
1.63 ਲੱਖ ਰੁਪਏ ਰਿਸ਼ਵਤ ਮਾਮਲੇ ’ਚ ਕੈਦੀ ਦੀ ਜ਼ਮਾਨਤ ਪਟੀਸ਼ਨ ਖ਼ਾਰਜ
ਭਾਜਪਾ ਝੂਠ ਦੀ ਫੈਕਟਰੀ ਦੀ 'ਮੇਕ ਇਨ ਇੰਡੀਆ' ਪ੍ਰੋਡਕਟ ਹੈ: ਮਲਵਿੰਦਰ ਕੰਗ
- ਸੁਨੀਲ ਜਾਖੜ ਨੇ ਝਾਂਕੀ ਬਾਰੇ ਝੂਠ ਬੋਲਿਆ, ਇਸ ਵਿੱਚ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਕੋਈ ਫੋਟੋ ਨਹੀਂ ਹੈ - ਮਲਵਿੰਦਰ ਸਿੰਘ ਕੰਗ