ਪੰਜਾਬ
ਸੀਐਮ ਮਾਨ ਨੇ ਸੂਬੇ ਵਿਚ ਪਾਣੀ ਦੀ ਕਮੀ ਬਾਰੇ ਇੱਕ ਵਾਰ ਫਿਰ ਸਾਹਮਣੇ ਰੱਖੇ ਸਾਰੇ ਤੱਥ: ਆਪ
ਅੱਜ ਪੰਜਾਬ ਦਾ 70 ਫੀਸਦੀ ਹਿੱਸਾ ਡਾਰਕ ਜ਼ੋਨ ਵਿੱਚ ਹੈ ਅਤੇ ਅਸੀਂ ਦੂਜੇ ਸੂਬਿਆਂ ਨੂੰ ਪਾਣੀ ਨਹੀਂ ਦੇ ਸਕਦੇ
ਸ਼ਹੀਦੀ ਸਭਾ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਬਨਵਾਰੀ ਲਾਲ ਪੁਰੋਹਿਤ
ਉਨ੍ਹਾਂ ਭੋਰਾ ਸਾਹਿਬ ਦੇ ਦਰਸ਼ਨ ਵੀ ਕੀਤੇ।
Punjab News: ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਨਾਲ ਕੀਤੀ ਸਮੀਖਿਆ ਮੀਟਿੰਗ
ਪੁਲਿਸ ਮੁਖੀ ਨੂੰ ਜ਼ਿਲ੍ਹੇ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਪੁਲਿਸ ਗਸ਼ਤ ਤੇਜ ਕਰਨ, ਨਾਕਾਬੰਦੀ ਵਧਾਉਣ ਅਤੇ ਸ਼ੱਕੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ
SYL Issue : ਪੰਜਾਬ ਪੁਰਾਣੇ ਸਟੈਂਡ 'ਤੇ ਖੜ੍ਹਾ ਹੈ, ਸਾਡੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਨਹੀਂ ਹੈ - CM ਮਾਨ
- ਪੰਜਾਬ ਨੂੰ 52 ਮਿਲੀਅਨ ਏਕੜ ਫੁੱਟ ਪਾਣੀ ਚਾਹੀਦਾ ਹੈ
Punjab News: ਪੰਜਾਬ ਦੀ ਮਾਡਲ ਨਾਲ ਸ਼ਿਮਲਾ ਵਿਚ ਜਬਰ-ਜ਼ਨਾਹ; ਲੁਧਿਆਣ ਦੇ ਵਿਅਕਤੀ ਵਿਰੁਧ ਮਾਮਲਾ ਦਰਜ
ਉਸ ਨੇ ਲੁਧਿਆਣਾ ਦੇ ਜਗਤਾਰ ਸਿੰਘ ਸੰਧੂ 'ਤੇ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੇ ਦੋਸ਼ ਲਾਏ ਹਨ।
Year 2023: ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਲੈ ਕੇ ਹੜ੍ਹਾਂ ਦੀ ਮਾਰ ਤੱਕ, ਇਹਨਾਂ ਖ਼ਬਰਾਂ ਨੂੰ ਲੈ ਕੇ ਚਰਚਾ ਵਿਚ ਰਿਹਾ ਪੰਜਾਬ
ਪਾਣੀਆਂ ਦਾ ਮੁੱਦਾ ਵੀ ਬਣਿਆ ਚਰਚਾ ਦਾ ਵਿਸ਼ਾ
Punjab News: ਇਟਲੀ ਤੋਂ ਨਵਾਂ ਸ਼ਹਿਰ ਪਹੁੰਚੀ ਪੰਜਾਬੀ ਦੀ ਦੇਹ, ਪਰਵਾਰ ਨੇ ਨਮ ਅੱਖਾਂ ਨਾਲ ਦਿਤੀ ਅੰਤਿਮ ਵਿਦਾਈ
ਇਸ ਮੌਕੇ ਪਿੰਡ ਦਾ ਮਾਹੌਲ ਗਮਗੀਨ ਹੋ ਗਿਆ
TarnTaran Sahib News : 8 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਮੌਤ
TarnTaran Sahib News: ਪੁਲਿਸ ਮਾਮਲੇ ਦੀ ਕਰ ਰਹੀ ਜਾਂਚ
Ludhiana News : ਚਾਚੇ ਨੇ 7 ਸਾਲ ਦੀ ਮਾਸੂਮ ਨਾਲ ਕੀਤਾ ਬਲਾਤਕਾਰ, ਚੀਜ਼ ਦਿਵਾਉਣ ਦੇ ਬਹਾਨੇ ਸੁੰਨਸਾਨ ਜਗ੍ਹਾ 'ਤੇ ਲੈ ਗਿਆ ਮੁਲਜ਼ਮ
Ludhiana News : ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਆਈਪੀਸੀ ਦੀ ਧਾਰਾ 376-ਈ, 6 ਪੋਕਸੋ ਐਕਟ ਤਹਿਤ ਮਾਮਲਾ ਕੀਤਾ ਦਰਜ
Punjab News: ਸਿੱਖਿਆ ਵਿਭਾਗ ਵੱਲੋਂ ਚੰਡੀਗੜ੍ਹ ਦੇ ਨਾਮੀ ਸਕੂਲ ਦੀ ਮਾਨਤਾ ਰੱਦ
ਵਿਭਾਗ ਨੇ ਸਕੂਲ ਵਿਚ ਨਵੇਂ ਦਾਖ਼ਲਿਆਂ ’ਤੇ ਪਾਬੰਦੀ ਲਗਾ ਦਿੱਤੀ ਹੈ।