ਪੰਜਾਬ
Bikram Singh Majithia: ਡਰੱਗ ਮਾਮਲੇ ’ਚ ਬਿਕਰਮ ਮਜੀਠੀਆ ਨੂੰ ਤੀਜੀ ਵਾਰ ਸੰਮਨ ਜਾਰੀ; 30 ਦਸੰਬਰ ਨੂੰ ਹੋਵੇਗੀ ਪੁੱਛਗਿੱਛ
ਦਰਅਸਲ ਇਸ ਤੋਂ ਪਹਿਲਾਂ ਮਜੀਠੀਆ ਨੂੰ 27 ਦਸੰਬਰ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਸੀ ਪਰ ਉਹ ਜਾਂਚ ਵਿਚ ਪੇਸ਼ ਨਹੀਂ ਹੋਏ
Punjab News: AGTF ਨੂੰ ਮਿਲੀ ਵੱਡੀ ਕਾਮਯਾਬੀ, ਲਾਰੈਂਸ ਤੇ ਗੋਲਡੀ ਬਰਾੜ ਗੈਂਗ ਦਾ ਖ਼ਤਰਨਾਕ ਸਰਗਨਾ ਕਾਬੂ
ਵਿਕਰਮਜੀਤ ਦਾ ਅਪਰਾਧਿਕ ਪਿਛੋਕੜ ਹੈ। ਉਸ ਖ਼ਿਲਾਫ਼ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚ ਕਰੀਬ 20 ਕੇਸ ਦਰਜ ਹਨ
Gurdaspur News: ਨੌਜਵਾਨ ਦੀ ਝਾੜੀਆਂ 'ਚੋਂ ਮਿਲੀ ਲਾਸ਼, ਆਸ ਪਾਸ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ
Gurdaspur News: ਪੁਲਿਸ ਨੇ ਸ਼ੁਰੂ ਕੀਤੀ ਜਾਂਚ
Punjab News: ਧਾਰਮਕ ਯਾਤਰਾ ਲਈ ਗਏ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ; 2 ਔਰਤਾਂ ਦੀ ਮੌਤ ਤੇ 13 ਜ਼ਖਮੀ
ਸੀਮਾ ਤੇ ਮਨਦੀਪ ਕੌਰ ਵਜੋਂ ਹੋਈ ਮ੍ਰਿਤਕਾਂ ਦੀ ਪਛਾਣ
Punjab Mid-day Meal: ਪੰਜਾਬ ਸਿੱਖਿਆ ਵਿਭਾਗ ਨੇ ਮਿਡ-ਡੇ-ਮੀਲ ਵਿਚ ਕੀਤੇ ਬਦਲਾਅ, ਹੁਣ ਬੱਚਿਆਂ ਨੂੰ ਮਿਲੇਗਾ ਫਲ
Punjab Mid-day Meal: ਭੋਜਨ 'ਚ ਕਾਲੇ ਛੋਲੇ, ਰਾਜਮਾ ਦਾ ਸਵਾਦ ਵੀ ਲੈਣਗੇ ਵਿਦਿਆਰਥੀ
Punjab Vande Bharat: ਯਾਤਰੀਆਂ ਲਈ ਖੁਸ਼ਖਬਰੀ, ਪੰਜਾਬ ਨੂੰ ਮਿਲਣਗੀਆਂ ਦੋ 'ਵੰਦੇ ਭਾਰਤ ਟਰੇਨਾਂ', ਇਨ੍ਹਾਂ ਥਾਵਾਂ 'ਤੇ ਜਾਣਾ ਹੋਵੇਗਾ ਆਸਾਨ
Punjab Vande Bharat: ਪ੍ਰਧਾਨ ਮੰਤਰੀ 30 ਦਸੰਬਰ ਨੂੰ 6 ਵੰਦੇ ਭਾਰਤ ਅਤੇ ਦੋ ਅੰਮ੍ਰਿਤ ਭਾਰਤ ਰੇਲ ਗੱਡੀਆਂ ਨੂੰ ਦੇਣਗੇ ਹਰੀ ਝੰਡੀ
Punjab Vigilance: ਸੱਤ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਤਹਿਸੀਲਦਾਰ ਤੇ ਦੋ ਪਟਵਾਰੀ ਗ੍ਰਿਫ਼ਤਾਰ
Punjab Vigilance: ਜ਼ਮੀਨ ਦੇ ਨਾਜਾਇਜ਼ ਤਬਾਦਲੇ ਤੇ ਇੰਤਕਾਲ ਬਦਲੇ ਮੰਗੇ ਸਨ ਪੈਸੇ
Punjab Weather Today: ਪੰਜਾਬ 'ਚ ਠੰਢ ਨੇ ਠਾਰੇ ਲੋਕ, ਰੈੱਡ ਅਲਰਟ ਜਾਰੀ, ਇਸ ਦਿਨ ਪਵੇਗਾ ਮੀਂਹ
Punjab Weather Today: 30 ਅਤੇ 31 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ
Punjab News: ਪੰਜਾਬ ਪੁਲਿਸ ਵੱਲੋਂ 2023 ਵਿੱਚ ਸਭ ਤੋਂ ਵੱਧ 1161 ਕਿਲੋ ਹੈਰੋਇਨ ਬਰਾਮਦ; 127 ਕਰੋੜ ਰੁਪਏ ਦੀਆਂ ਜਾਇਦਾਦਾਂ ਵੀ ਜ਼ਬਤ
2424 ਵੱਡੀਆਂ ਮੱਛੀਆਂ ਸਮੇਤ 14951 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ; ਇਸ ਸਾਲ 795 ਕਿਲੋ ਅਫੀਮ, 13.67 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ
Punjab News: ਫਾਜ਼ਿਲਕਾ ਪੁਲਿਸ ਅਤੇ BSF ਨੇ ਸਾਂਝੀ ਕਾਰਵਾਈ ਦੌਰਾਨ ਬਰਾਮਦ ਕੀਤੀ 4 ਕਿਲੋ 177 ਗ੍ਰਾਮ ਹੈਰੋਇਨ
ਬਰਾਮਦ ਖੇਪ ਦੀ ਕੀਮਤ ਕਰੋੜਾਂ ਵਿਚ ਦੱਸੀ ਜਾ ਰਹੀ ਹੈ